news

Jagga Chopra

Articles by this Author

ਚੇਅਰਮੈਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ
  • ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦੇ ਐਲਾਨ ਦਾ ਸਵਾਗਤ ਕੀਤਾ
  • ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 9 ਅਗਸਤ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ

ਹੈਪੇਟਾਈਟਿਸ ਇਲਾਜ ਯੋਗ ਹੈ, ਇਸਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ :  ਡਾ ਭਾਰਤ ਭੂਸ਼ਣ

ਤਰਨਤਾਰਨ 9 ਅਗਸਤ 2024 : ਸਿਹਤ ਵਿਭਾਗ ਤਰਨਤਾਰਨ ਵਲੋਂ ਵਿਸ਼ਵ ਹੈਪਾਟਈਟਸ ਪੰਦਰਵਾੜੇ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਅਤੇ ਬੈਨਰ ਰਲੀਜ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਭਾਰਤ ਭੂਸ਼ਣ ਜੀ ਨੇ ਕਿਹਾ ਕਿ ਹੈਪਾਟਾਈਟਸ ਇਲਾਜ ਯੋਗ ਹੈ, ਇਸ ਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿਚ ਮਦਦਗਾਰ ਸਾਬਿਤ ਹੁੰਦੀ ਹੈ। ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪਾਟਾਈਟਸ ਦਿਵਸ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

ਅੰਮਿ੍ਰਤਸਰ 9 ਅਗਸਤ 2024 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ

ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਪੜ੍ਹਾਈ ਦਾ ਪੱਧਰ ਵਧਿਆ: ਕੈਬਨਿਟ ਮੰਤਰੀ ਈ ਟੀ ਓ
  • ਈਟੀਓ ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ
  • ਮਿਹਨਤ ਨਾਲ ਬੱਚੇ ਪ੍ਰਾਪਤ ਕਰ ਸਕਦੇ ਹਨ ਮਨਚਾਹਾ ਟੀਚਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਅਗਸਤ 2024 : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ

ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

ਮਾਨਾਂਵਾਲਾ, 9 ਅਗਸਤ 2024 : ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ

ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਮੌਕੇ 'ਤੇ ਹੀ ਮਿਲ ਰਹੀਆਂ ਸੇਵਾਵਾਂ
  • ਸਰਕਾਰ ਤੁਹਾਡੇ ਦੁਆਰ' ਤਹਿਤ ਰਾਏਕੋਟ ਵਿਖੇ ਕੈਂਪ ਦਾ ਆਯੋਜਨ
  • ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਏ.ਡੀ.ਸੀ ਮੇਜਰ ਅਮਿਤ ਸਰੀਨ ਵੱਲੋਂ ਕੀਤੇ ਲੋਕਾਂ ਦੇ ਮਸਲੇ ਹੱਲ
  • ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਏ.ਡੀ.ਸੀ ਮੇਜਰ ਅਮਿਤ ਸਰੀਨ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ 'ਤੇ ਦਸਤਾਵੇਜ਼ ਕੀਤੇ ਸਪੁਰਦ

ਰਾਏਕੋਟ, 9 ਅਗਸਤ 2024

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ 
  • ਬੁੱਢਾ ਦਰਿਆ ਦੀ ਸਾਫ ਸਫਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਕੀਤੀ ਵਿਚਾਰ ਚਰਚਾ 

ਲੁਧਿਆਣਾ, 9 ਜੁਲਾਈ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ

ਮੁਫ਼ਤ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ

ਬਰਨਾਲਾ, 9 ਅਗਸਤ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ।  ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਮਿਤੀ 15 ਅਗਸਤ 2024 ਤੋਂ 25 ਅਗਸਤ

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਬਰਨਾਲਾ, 9 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ  ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਮਿਤੀ 08 ਅਗਸਤ, 2024 ਨੂੰ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।

ਦਿਲ ਦੇ ਦੌਰੇ ਦੇ ਮਰੀਜ਼ਾਂ ਲਈ ਮਹਿੰਗੇ ਟੀਕੇ ਦੀ ਸਹੂਲਤ ਹੁਣ ਸਿਵਲ ਹਸਪਤਾਲ ਬਰਨਾਲਾ 'ਚ ਮੁਫ਼ਤ: ਚੇਅਰਮੈਨ ਮੰਨਾ
  • ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਬਰਨਾਲਾ, 9 ਅਗਸਤ 2024 :  ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਲੱਗਣ ਵਾਲੇ ਮਹਿੰਗੇ ਟੀਕੇ ਦੀ ਸਹੂਲਤ ਸਿਵਲ