news

Jagga Chopra

Articles by this Author

ਨਵਜੋਤ ਸਿੰਘ ਸਿੱਧੂ ਨਾਲ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੀਤੀ ਮੁਲਾਕਾਤ

ਪਟਿਆਲਾ, 06 ਜਨਵਰੀ (ਯਸ਼ਨ ਢਿੱਲੋਂ) : ਰੋਡ ਰੇਂਜ ਕੇਸ ’ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਸਜਾ ਕੱਟ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਮੁਲਾਕਾਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਪਹੁੰਚੇ। ਇਸ ਮੁਲਾਕਾਤ ਨੂੰ ਦੋਵੇਂ ਆਗੂਆਂ ਵੱਲੋਂ ਆਮ ਮਿਲਣੀ ਦੱਸਿਆ ਗਿਆ

ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ ਤੋਂ ਪਹਿਲਾਂ-ਪਹਿਲਾਂ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਹੁਕਮ ਜਾਰੀ : ਜ਼ਿਲ੍ਹਾ ਭਾਸ਼ਾ ਅਫ਼ਸਰ
ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ, ਪੰਜਾਬ ਰਾਜ ਅੰਦਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਸਥਾਪਿਤ ਕਰਨ ਪ੍ਰਤੀ ਪੂਰੀ ਤਰਾਂ ਨਾਲ ਵਚਨਬੱਧ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ.ਮੀਤ ਹੇਅਰ ਦੁਆਰਾ ਇਸ ਮਹੱਤਵਪੂਰਨ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ
ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ  ਵਿਖੇ  ਮਿਤੀ 06.01.2023 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ

ਡੇਅਰੀ ਸਿਖਲਾਈ ਪ੍ਰੋਗਰਾਮ ਦਾ 13ਵਾਂ ਬੈਚ 09 ਜਨਵਰੀ ਤੋਂ ਸ਼ੁਰੂ : ਡਿਪਟੀ ਡਾਇਰੈਕਟਰ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਤੇਰਵਾਂ ਬੈਚ 09 ਜਨਵਰੀ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ

ਵਧੀਕ ਡਿਪਟੀ ਕਮਿਸ਼ਨਰ ਪੰਚਾਲ ਵਲੋਂ ਸੈਲਫ ਹੈਲਪ ਗਰੁੱਪਾਂ ਦੇ 'ਕਪੜੇ ਦੇ ਥੈਲੇ' ਵਾਲੇ ਆਊਟਲੈਟ ਦਾ ਉਦਘਾਟਨ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) :  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸੈਲਫ ਹੈਲਪ ਗਰੁੱਪ ਦੇ 'ਕਪੜੇ ਦੇ ਥੈਲੇ' ਵਾਲੇ ਆਊਟਲੈਟ ਦਾ ਉਦਘਾਟਨ ਕੀਤਾ। ਸਮੂਹ ਮੈਂਬਰਾਂ ਵਲੋਂ ਕੀਤੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਔਰਤਾਂ ਨੂੰ

ਵਿਧਾਇਕ ਕੁਲਵੰਤ ਸਿੱਧੂ ਵੱਲੋਂ ਦੁੱਗਰੀ ਪੁਲ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਲਿਆ ਜਾਇਜਾ
  • - ਲੋਕਾਂ ਦੀ ਸਹੂਲਤ ਲਈ ਪੁਲ ਦੀ ਚੌੜਾਈ ਵਧਾਉਣ ਦੇ ਪਹਿਲੂਆਂ ਦਾ ਵੀ ਕੀਤਾ ਨੀਰੀਖਣ
  • - ਅੱਜ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 47 ਅਤੇ 49 ਦੇ ਵਸਨੀਕਾਂ ਦੀਆਂ ਵੀ ਸੁਣੀਆਂ ਮੁਸ਼ਕਿਲਾਂ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਬੀਤੇ ਕੱਲ੍ਹ ਸਬੰਧਤ ਅਧਿਕਾਰੀਆਂ ਦੇ ਨਾਲ, ਦੁੱਗਰੀ ਪੁਲ 'ਤੇ

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
  • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 79 'ਚ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜੁ਼ਰਗਾਂ ਲਈ ਸਮਰਪਿਤ
  • -ਉਸਾਰੀ 'ਤੇ ਕਰੀਬ 21 ਲੱਖ ਰੁਪਏ ਦੀ ਆਈ ਲਾਗਤ, ਬਜ਼ੁਰਗਾਂ ਦੀ ਚਿਰੋਕਣੀ ਮੰਗ ਨੂੰ ਪਿਆ ਬੂਰ - ਵਿਧਾਇਕ ਚੌਧਰੀ ਮਦਨ ਲਾਲ ਬੱਗਾ

ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵੱਲੋਂ ਅੱਜ 21 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਮੁੰਕਮਲ ਹੋਣ 'ਤੇ ਅੱਜ

ਅਣਪਛਾਤੇ ਹਮਲਾਵਰਾਂ ਨੇ ਪੁਲਿਸ ਸਟੇਸ਼ਨ ‘ਤੇ ਕੀਤੀ ਗੋਲੀਬਾਰੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਖੈਬਰ ਪਖਤੂਨਖਵਾ, 06 ਜਨਵਰੀ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ ਤਾਇਨਾਤ ਪੁਲਿਸ

ਭਾਰਤ ਜੋੜੋ ਯਾਤਰਾ ਨੇ ਵਿਰੋਧੀ ਧਿਰਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ : ਸਰਬਜੀਤ ਸਰਬੀ

ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤ ਜੋੜੋ ਯਾਤਰਾ ਤਹਿਤ ਸ੍ਰੀ ਰਾਹੁਲ ਗਾਂਧੀ ਦੇ ਮਿਤੀ 12 ਜਨਵਰੀ ਨੂੰ ਲੁਧਿਆਣਾ ਵਿਖੇ ਪਹੁੰਚਣ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਕਿਉਂਕਿ ਰਾਹੁਲ ਗਾਂਧੀ ਦੀ ਇਹ ਯਾਤਰਾ ਪੰਜਾਬ ਵਿਚ ਇੱਕ ਨਵਾਂ ਇਤਿਹਾਸ  ਸਿਰਜੇਗੀ| ਇਸ ਯਾਤਰਾ ਦੇ