news

Jagga Chopra

Articles by this Author

ਪੰਜਾਬ ਕੈਬਨਿਟ ਨੇ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ
  • ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
  • ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
  • ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵਲੋਂ ਅਖਤਿਆਰੀ ਗਰਾਂਟਾਂ ਵੰਡਣ ਲਈ ਨੀਤੀ ਪ੍ਰਵਾਨ
  • ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ ਕਰਨ ਦਾ ਫੈਸਲਾ
  • ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ
ਸੰਸਦ ਮੈਂਬਰ ਅਰੋੜਾ ਨੇ ਐਨ.ਐਚ.ਏ.ਆਈ. ਦੇ ਪੰਜਾਬ ਨਾਲ ਸਬੰਧਤ ਮੁੱਦੇ ਐਨ.ਐਚ.ਏ.ਆਈ. ਦੇ ਨਵੇਂ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਕੋਲ ਉਠਾਏ

ਲੁਧਿਆਣਾ, 05 ਜਨਵਰੀ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਦਿੱਲੀ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਨਵ-ਨਿਯੁਕਤ ਚੇਅਰਮੈਨ ਸੰਤੋਸ਼ ਕੁਮਾਰ ਯਾਦਵ, ਜੋ ਕਿ 1995 ਬੈਚ ਦੇ ਯੂਪੀ ਕੇਡਰ ਦੇ ਆਈ.ਏ.ਐਸ ਅਧਿਕਾਰੀ ਹਨ, ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅਤੇ ਵਿਸ਼ੇਸ਼ ਤੌਰ ’ਤੇ ਲੁਧਿਆਣਾ ਨਾਲ ਸਬੰਧਤ ਐਨ.ਐਚ.ਏ.ਆਈ ਦੇ ਮੁੱਦਿਆਂ ’ਤੇ ਵਿਸਥਾਰ

ਵੈਟਨਰੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਨੇ ਅੰਤਰ-ਰਾਸ਼ਟਰੀ ਕਾਨਫਰੰਸ ਵਿਚ ਜਿੱਤੇ ਕਈ ਇਨਾਮ

ਲੁਧਿਆਣਾ, 05 ਜਨਵਰੀ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਅਨਾਟਮੀ ਵਿਭਾਗ ਦੇ ਵਿਦਿਆਰਥੀਆਂ ਅਤੇ ਸਾਇੰਸਦਾਨਾਂ ਨੇ ਵੈਟਨਰੀ ਸਰੀਰ ਰਚਨਾ ਵਿਗਿਆਨ ਦੀ ਐਸੋਸੀਏਸ਼ਨ ਦੀ ਅੰਤਰ-ਰਾਸ਼ਟਰੀ ਗੋਸ਼ਠੀ ਵਿਚ ਹਿੱਸਾ ਲਿਆ। ਇਸ 36ਵੀਂ ਸਾਲਾਨਾ ਭਾਰਤੀ ਗੋਸ਼ਠੀ ਦਾ ਵਿਸ਼ਾ ਸੀ ‘ਪਸ਼ੂਧਨ ਅਤੇ ਜੰਗਲੀ ਜੀਵ ਖੇਤਰ ਦੇ ਆਲਮੀ ਟਿਕਾਊਪਨ ਅਤੇ ਵਿਕਾਸ ਨੂੰ

ਪ੍ਰਵਾਸੀ ਕਿਸਾਨ ਵਲੋਂ 4 ਸਾਲਾ ਪ੍ਰਵਾਸੀ ਬੱਚੇ ਦਾ ਕਤਲ

ਲੁਧਿਆਣਾ, 5 ਜਨਵਰੀ : ਮਾਛੀਵਾੜਾ ਦੀ ਬਲੀਬੇਗ ਬਸਤੀ ਵਿਖੇ ਬੀਤੀ ਸ਼ਾਮ ਇੱਕ ਦਰਦਨਾਕ ਘਟਨਾ ਵਾਪਰੀ ਜਿੱਥੇ ਪ੍ਰਵਾਸੀ ਕਿਸਾਨ ਬਾਬੂ ਲਾਲ ਨੇ ਇੱਕ 4 ਸਾਲਾਂ ਮਾਸੂਮ ਬੱਚੇ ਅੰਸ਼ੂ ਕੁਮਾਰ ਨੂੰ ਗਟਰ ਵਿਚ ਸੁੱਟਕੇ ਮਾਰ ਦਿੱਤਾ ਜਿਸ ਦੀ ਲਾਸ਼ ਪੁਲਸ ਵਲੋਂ ਬਰਾਮਦ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬੂ ਲਾਲ ਬਲੀਬੇਗ ਬਸਤੀ ਨੇੜੇ ਹੀ ਜਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਹੈ

ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦਾ ਸਲਾਨਾ ਕੰਲੈਡਰ ਡੀਐਸਪੀ ਚਾਹਲ ਨੇ ਕੀਤਾ ਜਾਰੀ।

ਪੱਤਰਕਾਰ ਭਾਈਚਾਰਾ ਸਾਸਨ ਤੇ ਪ੍ਰਸਾਸਨ ਵਿਚਕਾਰ ਪੁਲ ਦਾ ਕੰਮ ਕਰਦਾ ਹੈ : ਡੀ.ਐਸ.ਪੀ
ਮਹਿਲ ਕਲਾਂ 05 ਜਨਵਰੀ (ਗੁਰਸੇਵਕ ਸਿੰਘ ਸਹੋਤਾ) :
ਗੁਣਤਾਜ ਪ੍ਰੈਸ ਕਲੱਬ ਮਹਿਲ ਦੀ ਅਹਿਮ ਮੀਟਿੰਗ ਕਲੱਬ ਦੇ ਖਜਾਨਚੀ ਸ੍ਰ ਜਗਜੀਤ ਸਿੰਘ ਮਾਹਲ ਦੀ ਅਗਵਾਈ ਹੇਠ ਫਸਟ ਚੁਆਇਸ ਇੰਮੀਗ੍ਰੇਸਨ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਪੱਤਰਕਾਰਾਂ ਨੂੰ ਆਉਂਦੀਆਂ ਦਰਪੇਸ ਮੁਸਕਲਾਂ ਤੇ ਵਿਚਾਰ ਚਰਚਾ

ਟੋਲ ਪਲਾਜ਼ਿਆਂ ਉਪਰ ਕਿਸਾਨਾਂ ਅਤੇ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਬੰਦ ਕਰਵਾਉਣ ਸਮੇਂ ਦੀ ਮੁੱਖ ਲੋੜ-ਕਿਸਾਨ ਆਗੂ

ਮਹਿਲ ਕਲਾਂ 05 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਜਥੇਬੰਦੀ ਆਗੂਆਂ ਤੇ ਵਰਕਰਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੀ ਹਮਾਇਤ ’ਤੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਵਿਖੇ ਟੋਲ ਪਲਾਜ਼ਾ ਦੁਪਹਿਰ 12 ਤੋਂ 3 ਵਜੇ ਤੱਕ

ਹਲਕਾ ਵਿਧਾਇਕ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਹੁਣ ਵੀ ਸਮਾਂ ਹੈ ਸੁਧਰ ਜਾਓ, ਨਹੀ ਤਾਂ ਲੋਕ ਤਹਾਨੂੰ ਸੁਧਾਰ ਦੇਣਗੇ : ਡਾ. ਅਮਰ ਸਿੰਘ

ਰਾਏਕੋਟ, 05 ਜਨਵਰੀ (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਅਤੇ ਹਲਕਾ ਵਿਧਾਇਕ ਦੀਆਂ ਕਥਿਤ ਵਧੀਕੀਆਂ ਦੇ ਵਿਰੋਧ ’ਚ ਅੱਜ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦੇ

ਸਭ ਤੋਂ ਵੱਧ ਭਾਰਤੀ ਰਹਿੰਦੇ ਨੇ ਕੈਨੇਡਾ ’ਚ, 4.31 ਲੱਖ ਪ੍ਰਵਾਸੀ ਸਥਾਈ ਨਿਵਾਸੀ ਘੋਸ਼ਿਤ

ਓਨਟਾਰੀਓ, : ਕੈਨੇਡਾ 'ਚ ਸੈਟਲ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ। ਕੈਨੇਡਾ ਨੇ ਪ੍ਰਵਾਸੀਆਂ ਦੀ ਸਥਾਈ ਨਿਵਾਸ ਯੋਜਨਾ ਦੇ ਪੱਧਰ ਵਿੱਚ ਵਾਧਾ ਕੀਤਾ ਹੈ ਅਤੇ ਇਹ ਟੀਚਾ 2022 ਵਿੱਚ ਪੂਰਾ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਦੇਸ਼ ਵਿੱਚ ਹੁਨਰਮੰਦ ਕਾਮਿਆਂ ਦੀ ਗਿਣਤੀ ਵਧਾਉਣ ਦੀ ਯੋਜਨਾ ਦੇ ਹਿੱਸੇ ਵਜੋਂ 2022 ਵਿੱਚ 431,000 ਤੋਂ ਵੱਧ ਪ੍ਰਵਾਸੀਆਂ ਨੂੰ

ਰੂਸ-ਯੂਕਰੇਨ ਜੰਗ : ਯੂਕਰੇਨ ਦਾ ਦਾਅਵਾ, ਰੂਸ ਦੇ 800 ਸੈਨਿਕਾਂ ਨੂੰ ਮਾਰਿਆ

ਏਜੰਸੀ, ਕੀਵ : ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਇਸ ਦੌਰਾਨ, ਯੂਕਰੇਨ ਦੀ ਫ਼ੌਜ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ 800 ਤੋਂ ਵੱਧ ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਵਿਚੋਂ ਜ਼ਿਆਦਾਤਰ Donetsk ਖੇਤਰ ਵਿਚ ਲੜਾਈ ਦੌਰਾਨ ਮਾਰੇ ਗਏ ਸਨ। ਲੜਾਈ ਬਾਰੇ ਇੱਕ ਰੁਟੀਨ ਸਵੇਰ ਦੀ ਬ੍ਰੀਫਿੰਗ ਵਿੱਚ, ਯੂਕਰੇਨ ਦੀ ਫੌਜ ਨੇ ਵੀਰਵਾਰ ਨੂੰ ਕਿਹਾ ਕਿ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ’ਚ ਸ਼ਾਮਿਲ ਹੋਈ ਕਾਮਿਆ ਪੰਜਾਬੀ, ਰਾਹੁਲ ਗਾਂਧੀ ਨਾਲ ਚੱਲੀ ਪੈਦਲ

ਮੈਂ ਕਿਸੇ ਤੋਂ ਬਿਲਕੁਲ ਵੀ ਡਰਦੀ ਨਹੀਂ : ਕਾਮਿਆ ਪੰਜਾਬੀ
ਪਾਣੀਪਤ, 5 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਵੀਰਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਤੋਂ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਦਾਖਲ ਹੋਈ। ਯਾਤਰਾ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਨੇ ਸਰਹੱਦੀ ਪਿੰਡ ਸਨੋਲੀ ਖੁਰਦ ਵਿੱਚ ਰਾਤ ਬਿਤਾਉਣੀ ਸੀ, ਹਾਲਾਂਕਿ ਆਪਣੀ ਮਾਂ ਸੋਨੀਆ ਗਾਂਧੀ ਦੇ ਬੀਮਾਰ ਹੋਣ ਤੋਂ ਬਾਅਦ ਉਹ