news

Jagga Chopra

Articles by this Author

ਪਿੰਡ ਵਜੀਦਕੇ ਕਲਾਂ ਵਿਖੇ ਬੀ ਕੇ ਯੂ ਉਗਰਾਹਾ ਵੱਲੋਂ ਪੰਜਾਬ ਸਰਕਾਰ ਦਾ ਪੁੱਤਲਾ ਫੂਕ ਕੇ ਨਾਹਰੇਬਾਜੀ ਕੀਤੀ

ਮਹਿਲ ਕਲਾਂ, 4 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ  ਯੂਨੀਅਨ (ਓੁਗਰਾਹਾ) ਵੱਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਜੀਰਾ ਸਰਾਬ ਫੈਕਟਰੀ ਨੂੰ ਬੰਦ ਨਾ ਕਰਨ ਦੇ ਵਿਰੋਧ ਚ ਪੰਜਾਬ  ਸਰਕਾਰ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕੀਤੀ  ਗਈ । ਇਸ ਮੌਕੇ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ,ਮਾਸਟਰ ਦਲਵੀਰ ਸਿੰਘ ਆਦਿ ਨੇ ਕਿਹਾ ਕਿ ਜੀਰਾ ਸਰਾਬ ਫੈਕਟਰੀ ਪ੍ਦੂਸਨ ਫੈਲਾ ਰਹੀ ਹੈ ਤੇ

ਭਾਸ਼ਾ ਵਿਭਾਗ ਵਲੋਂ ਜਨਵਰੀ ਮਹੀਨੇ ਤੋਂ ਉਰਦੂ ਕੋਰਸ ਕੀਤਾ ਜਾ ਰਿਹਾ ਸ਼ੁਰੂ

- ਕੋਰਸ ਲਈ ਦਾਖ਼ਲਾ ਫਾਰਮ ਮੁਫ਼ਤ ਕੀਤੇ ਜਾ ਸਕਦੇ ਹਨ ਪ੍ਰਾਪਤ : ਜ਼ਿਲ੍ਹਾ ਭਾਸ਼ਾ ਅਫ਼ਸਰ
ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) :
ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ  ਜਨਵਰੀ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ

ਧੀਆਂ ਦੇ ਲੋਹੜੀ ਮੇਲੇ ਵਿੱਚ 8 ਜਨਵਰੀ ਅਤੇ ਸੈਮੀਨਾਰ ਤੇ ਕਵੀ ਦਰਬਾਰ ਤੇ 11 ਜਨਵਰੀ

ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਸਨਮਾਨਿਤ
ਲੁਧਿਆਣਾ, 4 ਜਨਵਰੀ (ਰਘਵੀਰ ਸਿੰਘ ਜੱਗਾ) :
ਪੰਜਾਬੀ  ਭਵਨ ਵਿਖੇ ਅੱਜ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ , ਮਲਕੀਤ ਸਿੰਘ ਦਾਖਾ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ

ਭਾਰਤੀ ਕਿਸਾਨ ਯੂਨੀਅਨ ਨੇ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ।

ਕਿਸ਼ਨਪੁਰਾ ਕਲਾਂ 4 ਜਨਵਰੀ (ਗੁਰਮੇਲ ਸਿੰਘ) : ਸਾਂਝਾ ਮੋਰਚਾ ਜੀਰਾ ਵਲੋਂ ਪੰਜਾਬ ਭਰ ਵਿਚ ਪਿੰਡ ਪਿੰਡ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆ ਗਈਆ,ਇਸੇ ਕੜੀ ਤਹਿਤ ਅੱਜ ਕਸਬਾ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਪਿੰਡ ਦੇ ਸੈਂਕੜੇ ਮਰਦ ਔਰਤਾਂ ਸ਼ਾਮਿਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ

ਵਿਧਾਇਕ ਛੀਨਾ ਦੀ ਪਹਿਲਕਦਮੀ ਸਦਕਾ ਕੂੜੇ ਦਾ ਢੇਰ ਹਟਵਾਇਆ

- ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਤੋਂ ਪ੍ਰੇਸ਼ਾਨ ਸਨ ਇਲਾਕਾ ਨਿਵਾਸੀ
ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) :
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪੈਂਦੇ ਜੀਟੀ ਰੋਡ ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਜਿਸ ਸਬੰਧੀ ਇਲਾਕਾ ਨਿਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਹਲਕਾ ਵਿਧਾਇਕ ਰਾਜਿੰਦਰਪਾਲ

ਮੰਤਰੀ ਨਿੱਝਰ ਵਲੋਂ ਸਿੱਧਵਾਂ ਨਹਿਰ ਦੀ ਸਫ਼ਾਈ ਅਤੇ ਨਹਿਰ ਦੁਆਲੇ ਚੇਨ ਲਿੰਕਡ ਵਾੜ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ

ਲੁਧਿਆਣਾ, 4 ਜਨਵਰੀ (ਰਘਵੀਰ ਸਿੰਘ ਜੱਗਾ)  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਿੱਧਵਾਂ ਨਹਿਰ ਦੀ ਸਫ਼ਾਈ ਦਾ ਕੰਮ ਬੁੱਧਵਾਰ ਤੋਂ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿੱਚ ਸਥਿਤ ਨਹਿਰ ਦੇ ਪੁਲ ਤੋਂ

ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਵੈੱਲਫੇਅਰ ਕਲੱਬ ਬੁਰਜ ਹਰੀ ਸਿੰਘ ਵੱਲੋ ਖੇਡ ਮੇਲੇ ਦਾ ਪੋਸਟਰ ਕੀਤਾ ਜਾਰੀ।

ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਨਜ਼ਦੀਕੀ ਪਿੰਡ ਬੁਰਜ ਹਰੀ ਸਿੰਘ ਦੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਪ੍ਰਦੀਪ ਸਿੰਘ ਗਰੇਵਾਲ ਦੀ ਅਗਵਾਈ ਚ ਗਾ੍ਮ ਪੰਚਾਇਤ ਐਨ ਆਰ ਆਈ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਮੇਲੇ ਸਬੰਧੀ ਪੋਸਟਰ ਸਰਪੰਚ ਭੁਪਿੰਦਰ ਕੌਰ ਵੱਲੋਂ ਪਿੰਡ ਦੇ ਮੋਹਤਵਰ ਵਿਆਕਤੀਆਂ  ਦੀ ਮੌਜੂਦਗੀ ਚ ਜਾਰੀ

ਸਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਅੱਜ ਹੋਵੇਗਾ ਮਹਾਨ ਕਥਾ ਕੀਰਤਨ ਦਰਬਾਰ

ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ  ਸਥਾਨਕ  ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ  ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ  ਦੇਖ ਰੇਖ ਹੇਠ ਮਨਾਏ  ਜਾ ਰਹੇ ਸਲਾਨਾ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਢਾਡੀ ਤੇ ਕਵੀਸ਼ਰੀ ਦਰਬਾਰ ਸਜਾਇਆ

28ਵੇ ਅਲੌਕਿਕ ਦਸ਼ਮੇਸ਼ ਪੈਦਲ ਮਾਰਚ ਦਾ ਰਾਏਕੋਟ ਪੁੱਜਣ ਤੇ ਭਰਵਾ ਸੁਆਗਤ

ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੀਆਂ ਅਲੌਕਿਕ ਯਾਦਾਂ  ਨੂੰ ਤਾਜ਼ਾ ਕਰਵਾਉਂਦਾ ਵੱਖ ਵੱਖ-ਵੱਖ ਧਰਮਾਂ 'ਚ ਆਪਸੀ ਏਕਤਾ ,ਭਾਈਚਾਰਕ ਸਾਂਝ, ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੋਇਆ ਅਤੇ ਪਤਿਤਪੁਣੇ ਦਾ ਸ਼ਿਕਾਰ ਅੱਜ ਦੀ ਨੌਜਵਾਨ ਪੀੜੀ ਨੂੰ ਆਪਣੇ ਕੁਰਬਾਨੀਆਂ ਭਰੇ ਧਾਰਮਿਕ ਵਿਰਸੇ ਨਾਲ ਜੁੜਨ  ਦਾ ਹੋਕਾ ਦਿੰਦਾ ਹੋਇਆ

ਡਾਕ ਮਿਲੀ ਨਹੀਂ, ਮੋਬਾਇਲ ’ਤੇ ਆਇਆ ਡਲਿਵਰੀ ਦਾ ਮੈਸੇਜ, ਪੁੱਛਗਿੱਛ ’ਚ ਪਤਾ ਲੱਗਾ ਤਾਂ ਡਾਕ ਮਿਲੀ ਡਾਕ ਦਫਤਰ ’ਚ

ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਰਾਏਕੋਟ ’ਚ ਭਾਰਤੀ ਡਾਕ ਵਿਭਾਗ ਦੀਆਂ ਸੇਵਾਵਾਂ ਦਾ ਮੰਦਾ ਹਾਲ ਹੈ, ਹਾਲਤ ਇਹ ਹੈ ਕਿ ਵਿਭਾਗ ਡਾਕਖਾਨੇ ਵਿੱਚ ਸਮੇਂ ਸਿਰ ਪੁੱਜ ਚੁੱਕੀ ਡਾਕ ਨੂੰ ਸਬੰਧਤ ਵਿਅਕਤੀਆਂ ਤੱਕ ਪਹੁੰਚਾਉਣ ਦੀ ਬਜਾਏ ਕੇਵਲ ਡਿਲਵਿਰੀ ਦੇ ਸੰਦੇਸ਼ ਭੇਜ ਕੇ ਹੀ ਬੁੱਤਾ ਸਾਰ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਵਿਅਕਤੀ ਜ਼ਰੂਰੀ ਡਾਕ ਮਿਲਣ ਤੋਂ ਵਾਂਝੇ ਰਹਿ ਜਾਂਦੇ