news

Jagga Chopra

Articles by this Author

ਆਂਧਰਾ ਪ੍ਰਦੇਸ਼ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿੱਚ ਝੜਪ, 7 ਦੀ ਮੌਤ

ਨੇਲੋਰ, 29 ਦਸੰਬਰ : ਆਂਧਰਾ ਪ੍ਰਦੇਸ਼ ਦੇ ਨੇਲੋਰ ਦੇ ਕੰਦੂਕੁਰੂ ਵਿੱਚ ਬੁੱਧਵਾਰ ਨੂੰ ਪਾਰਟੀ ਨੇਤਾ ਐਨ ਚੰਦਰਬਾਬੂ ਨਾਇਡੂ ਦੁਆਰਾ ਆਯੋਜਿਤ ਇੱਕ ਜਨਤਕ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਵਿੱਚ ਝੜਪ ਹੋਣ ਕਾਰਨ ਸੱਤ ਤੇਲਗੂ ਦੇਸ਼ਮ ਪਾਰਟੀ ਦੇ ਵਰਕਰਾਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਜ਼ਖਮੀ ਵੀ ਹੋਏ ਹਨ। ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਆਪਣੀ ਪਾਰਟੀ ਦੀ ਮੁਹਿੰਮ ਦੇ

ਬਾਲੀਵੁੱਡ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦਿਹਾਂਤ

ਮੁੰਬਈ, 29 ਦਸੰਬਰ : ਮਸ਼ਹੂਰ ਬਾਲੀਵੁੱਡ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 60 ਸਾਲਾ ਮਨਮੋਹਨ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਨਿਤਿਨ ਮਨਮੋਹਨ ਪਿਛਲੇ 15 ਦਿਨਾਂ ਤੋਂ ਵੈਂਟੀਲੇਟਰ 'ਤੇ ਸੀ। ਉਹ 1990 ਅਤੇ 2000 ਦੇ ਦਹਾਕੇ ਵਿੱਚ ਸਭ ਤੋਂ ਮਸ਼ਹੂਰ ਬਾਲੀਵੁੱਡ

ਮੁੱਖ ਮੰਤਰੀ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਟੂਰਨਾਂਮੈਂਟ ’ਖੇਡਾਂ ਹਲਕਾ ਸੁਨਾਮ ਦੀਆਂ’ ਪੋਸਟਰ ਜਾਰੀ

 -ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ:  ਅਮਨ ਅਰੋੜਾ
ਚੰਡੀਗੜ੍ਹ, 29 ਦਸੰਬਰ :
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ

ਗੁੱਸੇ ‘ਚ ਬੋਲੇ ​​ਗਏ ਸ਼ਬਦਾਂ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ : ਹਾਈਕੋਰਟ

ਮੱਧ ਪ੍ਰਦੇਸ਼, 28 ਦਸੰਬਰ : ਮੱਧ ਪ੍ਰਦੇਸ਼ ਹਾਈਕੋਰਟ ਨੇ ਕਿਹਾ ਹੈ ਕਿ ਗੁੱਸੇ ‘ਚ ਬੋਲੇ ​​ਗਏ ਸ਼ਬਦਾਂ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ। ਇਸ ਦੇ ਨਾਲ ਹੀ ਹਾਈਕੋਰਟ ਨੇ ਇੱਕ ਕਿਸਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਖਿਲਾਫ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। 29 ਅਕਤੂਬਰ, 2020 ਨੂੰ ਦਮੋਹ

ਭਾਰਤ ਲਈ ਅਗਲੇ 40 ਦਿਨ ਅਹਿਮ, ਨਵੇਂ ਸਾਲ ’ਚ ਕੋਰੋਨਾ ਦੇ ਮਾਮਲਿਆਂ ’ਚ ਹੋ ਸਕਦਾ ਵਾਧਾ

 

ਨਵੀਂ ਦਿੱਲੀ, 28 ਦਸੰਬਰ : ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਲਈ ਅਗਲੇ 40 ਦਿਨ ਅਹਿਮ ਹੋਣ ਵਾਲੇ ਹਨ। ਮਾਹਿਰਾਂ ਮਤਾਬਕ ਭਾਰਤ ਵਿਚ ਜਨਵਰੀ ਤੋਂ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਸਕਦਾ ਹੈ। ਚੀਨ ਸਣੇ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵਧਣ ਵਿਚ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ

ਸਿਧਰਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਚਾਰ ਅੱਤਵਾਦੀ ਢੇਰ

ਜੰਮੂ (ਜੇਐੱਨਐੱਨ), 28 ਦਸੰਬਰ : ਜੰਮੂ ਜ਼ਿਲ੍ਹੇ ਦੇ ਸਿਧਰਾ ਇਲਾਕੇ ’ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਸ਼ਟੀ ਦਾ ਇੰਤਜ਼ਾਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਕਾਬਲੇ ਦੌਰਾਨ ਅੱਤਵਾਦੀ ਜਿਸ ਟਰੱਕ ’ਚ ਸਵਾਰ

ਜੇਲ੍ਹਾਂ ਵਿਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸਬੰਧੀ ਜਲਦ ਬਣੇਗੀ ਪਾਲਿਸੀ : ਹਰਜੋਤ ਬੈਂਸ

- ਜੇਲ੍ਹ ਮੰਤਰੀ ਨੇ ਹੁਸ਼ਿਆਰਪੁਰ ਜੇਲ੍ਹ ਵਿਖੇ ਪੈਟਰੋਲ ਪੰਪ ਕੀਤਾ ਲੋਕ ਅਰਪਣ
- ਕੈਦੀਆਂ ਦੀ ਭਲਾਈ ਲਈ ਖ਼ਰਚ ਕੀਤੀ ਜਾਵੇਗੀ ਪੈਟਰੋਲ ਪੰਪ ਤੋਂ ਪ੍ਰਾਪਤ ਆਮਦਨ
- ਚੰਗੇ ਵਤੀਰੇ ਵਾਲੇ ਕੈਦੀ ਹੀ ਪਾਉਣਗੇ ਵਾਹਨਾਂ ਵਿਚ ਤੇਲ
- ਕਿਹਾ, ਅਸਲ ਮਾਅਨਿਆਂ ਵਿਚ ਪੰਜਾਬ ਦੀਆਂ ਜੇਲ੍ਹਾਂ ਬਣਨਗੀਆਂ ਸੁਧਾਰ ਘਰ
- ਕੇਵਲ ਅੱਠ ਮਹੀਨਿਆਂ ਵਿਚ ਜੇਲ੍ਹਾਂ ’ਚੋਂ ਹੁਣ ਤੱਕ ਦੇ ਸਭ ਤੋਂ ਵੱਧ

ਜੇਕਰ ਸਾਰੇ ਹੀ ਬਾਹਰ ਚਲੇ ਗਏ ਤਾਂ ਪੰਜਾਬ ਵਿੱਚ ਸ਼ਹੀਦੀ ਦਿਹਾੜੇ ਕੌਣ ਮਨਾਵੇਗਾ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਫਤਿਹਗੜ੍ਹ ਸਾਹਿਬ, 28 ਦਸੰਬਰ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ

ਦੱਖਣੀ ਨਾਈਜੀਰੀਆ ’ਚ ਬੇਕਾਬੂ ਹੋਈ ਕਾਰ ਨਾਲ ਹੋਏ ਹਾਦਸੇ ’ਚ 7 ਦੀ ਮੌਤ, 29 ਜਖ਼ਮੀ

ਅਬੂਜਾ, ਨਾਈਜੀਰੀਆ (ਏਪੀ) : ਦੱਖਣੀ ਨਾਈਜੀਰੀਆ ਵਿੱਚ ਮੰਗਲਵਾਰ ਨੂੰ ਇੱਕ ਵੱਡੀ ਸਟ੍ਰੀਟ ਪਾਰਟੀ ਵਿੱਚ ਇੱਕ ਕੰਟਰੋਲ ਤੋਂ ਬਾਹਰ ਕਾਰ ਭੀੜ ਨਾਲ ਟਕਰਾ ਗਈ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਨਾਈਜੀਰੀਆ ਦੀ ਫੈਡਰਲ ਰੋਡ ਸੇਫਟੀ ਕੋਰ ਨੇ ਕਿਹਾ ਕਿ ਕਰਾਸ ਰਿਵਰ ਸਟੇਟ ਦੀ ਰਾਜਧਾਨੀ ਕੈਲਾਬਾਰ ਵਿੱਚ ਇੱਕ ਵਿਅਸਤ ਸੜਕ 'ਤੇ ਡਰਾਈਵਰ ਨੇ ਕਾਰ ਦਾ

ਯੂ.ਪੀ. ਦੇ ਮਊ ’ਚ ਘਰ ਨੂੰ ਲੱਗੀ ਅੱਗ ਕਾਰਨ ਮਾਂ ਸਮੇਤ ਚਾਰ ਬੱਚਿਆਂ ਦੀ ਮੌਤ

ਆਗਰਾ, 28 ਦਸੰਬਰ : ਯੂ.ਪੀ. ਦੇ ਮਊ ’ਚ ਚੁੱਲ੍ਹੇ ’ਚੋਂ ਨਿਕਲੀ ਚੰਗਿਆੜੀ ਕਾਰਨ ਘਰ ਨੂੰ ਲੱਗੀ ਅੱਗ ਕਾਰਨ ਮਾਂ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ’ਚ ਮਰਨ ਵਾਲੇ ਬੱਚਿਆਂ ਦੀ ਉਮਰ 14 ਸਾਲ, 12 ਸਾਲ, 10 ਸਾਲ ਅਤੇ 6 ਸਾਲ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਊ ਜ਼ਿਲ੍ਹੇ ਦੇ ਕੋਪਗੰਜ ਥਾਣਾ ਖੇਤਰ ਦੇ ਅਧੀਨ ਪੈਂਦੇ