news

Jagga Chopra

Articles by this Author

ਐਰੀਜ਼ੋਨਾ ਸੂਬੇ ‘ਚ ਇਕ ਔਰਤ ਸਮੇਤ ਭਾਰਤੀ ਮੂਲ ਦੇ 3 ਨਾਗਰਿਕਾਂ ਦੀ ਜੰਮੀ ਝੀਲ ‘ਚ ਡਿੱਗਣ ਨਾਲ ਮੌਤ

ਐਰੀਜ਼ੋਨਾ, 28 ਦਸੰਬਰ : ਅਮਰੀਕਾ ਦੇ ਐਰੀਜ਼ੋਨਾ ਸੂਬੇ ‘ਚ ਵਾਪਰੀ ਦਰਦਨਾਕ ਘਟਨਾ ‘ਚ ਇਕ ਔਰਤ ਸਮੇਤ ਭਾਰਤੀ ਮੂਲ ਦੇ 3 ਨਾਗਰਿਕਾਂ ਦੀ ਜੰਮੀ ਝੀਲ ‘ਚ ਡਿੱਗਣ ਨਾਲ ਮੌਤ ਹੋ ਗਈ। ਇਹ ਹਾਦਸਾ 26 ਦਸੰਬਰ ਨੂੰ ਦੁਪਹਿਰ 3:35 ਵਜੇ ਵਾਪਰਿਆ। ਕੋਕੋਨੀਨੋ ਕਾਉਂਟੀ ਵਿੱਚ ਵੁੱਡਸ ਵੈਲੀ ਦੀ ਝੀਲ ਵਿੱਚ। ਕੋਕੋਨੀਨੋ ਕਾਉਂਟੀ ਸ਼ੈਰਿਫ ਦਫਤਰ (ਸੀਸੀਐਸਓ) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੰਸਦ ਮੈਂਬਰ ਤਿਵਾੜੀ ਲਿਖਿਆ ਪੱਤਰ, ਪ੍ਰਦੂਸ਼ਣ ਦਾ ਉਠਾਇਆ ਮੁੱਦਾ

ਸ੍ਰੀ ਆਨੰਦਪੁਰ ਸਾਹਿਬ, 28 ਦਸੰਬਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਉਦਯੋਗਾਂ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਲੋਕਾਂ ਤੇ ਪੈ ਰਹੇ ਪ੍ਰਭਾਵ ਦਾ ਮਾਮਲਾ ਉਠਾਇਆ ਹੈ। ਸੰਸਦ

ਫਤਿਹਗੜ੍ਹ ਸਾਹਿਬ ਵਿਖੇ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ : ਜੌੜਾਮਾਜਰਾ

ਚੰਡੀਗੜ੍ਹ 28 ਦਸੰਬਰ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰੀ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ

ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ : ਬਾਲਮੁਰਗਨ

ਚੰਡੀਗੜ੍ਹ 28 ਦਸੰਬਰ : ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਮੁਰਗਨ ਨੇ ਅੱਜ ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇੱਕ

ਮਾਂ ਨੂੰ ਮਿਲਣ ਅਹਿਮਦਾਬਾਦ ਦੇ ਹਸਪਤਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਅਹਿਮਦਾਬਾਦ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੀਰਾਬੇਨ ਦੀ ਉਮਰ 100 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਅਜੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਜੂਨ ਮਹੀਨੇ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ

ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਹੈ : ਮੋਨਾ ਜੈਸਵਾਲ

ਚੰਡੀਗੜ੍ਹ, 28 ਦਸੰਬਰ : ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪੋਲ ਖੋਲਦਿਆਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਆ ਰਹੀ ਹੈ, ਜਦਕਿ ਸੱਚਾਈ ਇਸ ਦੇ ਉਲਟ ਹੈ, ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਕੀਤਾ ਹੈ। ਉਹਨਾਂ

ਭਾਰਤ ਜੋੜੋ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਤਿਆਰੀਆਂ ਮੁਕੰਮਲ

ਚੰਡੀਗੜ੍ਹ, 28 ਦਸੰਬਰ : ਪੰਜਾਬ ਕਾਂਗਰਸ ਨੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਦਾ ਐਲਾਨ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ

ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ

- ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਤਰਜੀਹ ਦੇਣ ਦਾ ਫੈਸਲਾ
- ਪੰਜਾਬੀ ਮਾਹ ਦੌਰਾਨ ਨਾਮੀਂ ਸਾਹਿਤਕਾਰਾਂ ਨੂੰ ਯਾਦ ਕੀਤਾ ਗਿਆ
ਚੰਡੀਗੜ੍ਹ, 28 ਦਸੰਬਰ :
ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ

9 ਮਹੀਨਿਆਂ ’ਚ ਸੂਬੇ ’ਚ ਹੋਇਆ 30 ਹਜ਼ਾਰ ਕਰੋੜ ਦਾ ਨਿਵੇਸ਼, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ : ਚੇਅਰਮੈਨ ਬਹਿਲ

ਗੁਰਦਾਸਪੁਰ, 28 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਦਸੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ