news

Jagga Chopra

Articles by this Author

ਨਿਊਜ਼ੀਲੈਂਡ ਦੀਆਂ ਸਰਹੱਦਾਂ ਤੇ ਕਰੋਨਾ ਬਚਾਅ ਸ਼ਰਤਾਂ ਲਾਗੂ ਕਰਨ ਦਾ ਅਜੇ ਕੋਈ ਇਰਾਦਾ ਨਹੀਂ: ਸਿਹਤ ਮੰਤਰਾਲਾ

ਨਿਊਜ਼ੀਲੈਂਡ, 28 ਦਸੰਬਰ : ਚੀਨ ਦੇ ਵਿਚ ਫੈਲ ਰਹੇ ਕਰੋਨਾ ਦੀ ਨਵੀਂ ਕਿਸਮ ਕਰਕੇ ਨਿਊਜ਼ੀਲੈਂਡ ਦੀਆਂ ਸਰਹੱਦਾਂ ਤੇ ਕੋਈ ਨਵੀਂ ਸ਼ਰਤ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ, ਇਸ ਸਬੰਧੀ ਸਿਹਤ ਮੰਤਰਾਲਾ ਨਿਊਜ਼ੀਲੈਂਡ ਵੱਲੋਂ ਇੱਕ ਬਿਆਨ ਸਾਹਮਣੇ ਆਇਆ ਹੈ।  ਚੀਨ ਇਸ ਵੇਲੇ ਉਥੇ ਆਉਣ ਵਾਲੇ ਯਾਤਰੀਆਂ ਉਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕਰ ਰਿਹਾ ਹੈ ਅਤੇ ਇਸਦੇ ਨਾਲ ਹੀ ਜੇਕਰ ਕੋਈ ਬਾਹਰ ਜਾਣਾ

ਤੀਹ ਹਜ਼ਾਰ ਕਰੋੜ ਦਾ ਕਰਜਾ ਲੈ ਕੇ ਕਿੱਥੇ ਖਰਚਿਆ, ਆਪ ਸਰਕਾਰ ਦੇਵੇ ਹਿਸਾਬ : ਪ੍ਰਤਾਪ ਬਾਜਵਾ

ਚੰਡੀਗੜ੍ਹ, 28 ਦਸੰਬਰ : ਚੰਡੀਗੜ੍ਹ, 28 ਦਸੰਬਰ : ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਕਰੋੜਾਂ ਰੁਪਏ ਤੋਂ ਵੱਧ ਦੇ ਵੇਰਵਿਆਂ ਨੂੰ ਮੁਹੱਈਆ ਕਰਵਾਉਣ ਲਈ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਚਾਲੂ ਵਿੱਤੀ ਸਾਲ ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ’ਚ ਹੀ 30 ਹਜ਼ਾਰ ਕਰੋੜ ਦਾ

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਕਵੀ ਦਰਬਾਰ ਕਰਵਾਇਆ ਗਿਆ

ਗਲਾਸਗੋ, 28 ਦਸੰਬਰ : ਦਸ਼ਮੇਸ਼ ਪਿਤਾ ਪਰਿਵਾਰ ਦੀਆਂ ਕੁਰਬਾਨੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਸਥਾ ਇਤਿਹਾਸ ਯੂਕੇ ਦੇ ਵਿਸ਼ੇਸ਼ ਉਪਰਾਲੇ ਨਾਲ ਹੋਏ ਇਸ ਕਵੀ ਦਰਬਾਰ ਦੀ ਸ਼ੁਰੂਆਤ ਸ੍ਰ: ਸੁਰਜੀਤ ਸਿੰਘ ਚੌਧਰੀ ਜੀ ਦੇ

ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਪੰਜਾਬ ਦੇ ਸਪੀਕਰ ਸੰਧਵਾਂ ਵੱਲੋਂ ਵਿਚਾਰ ਚਰਚਾ

ਚੰਡੀਗੜ੍ਹ, 28 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇਸ਼ ਵਾਸੀ ਅਨੰਤਕਾਲ ਤੱਕ ਰੱਖਣਗੇ ਯਾਦ : ਰਾਜਪਾਲ

ਫ਼ਤਹਿਗੜ੍ਹ ਸਾਹਿਬ, 28 ਦਸੰਬਰ : ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ

ਮਾਰਕਫੈੱਡ ਦੇ ਚੇਅਰਮੈਨ ਮੋਹੀ ਵੱਲੋਂ ਅਹਿਮਦਗੜ੍ਹ 'ਚ ਚੌਲ ਮਿੱਲ 'ਤੇ ਅਚਨਚੇਤ ਛਾਪੇਮਾਰੀ

-ਸ਼ਿਕਾਇਤ ਮਿਲਣ 'ਤੇ ਫਲਾਇੰਗ ਟੀਮ ਨਾਲ ਪਹੁੰਚੇ ਚੇਅਰਮੈਨ ਮੋਹੀ ਨੇ ਜ਼ਬਤ ਕੀਤੀਆਂ ਟੋਟੇ ਦੀਆਂ 804 ਅਣ-ਐਲਾਨੀਆਂ ਬੋਰੀਆਂ
-ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ' ਅਨੁਸਾਰ ਕੰਮ ਕਰ ਰਿਹਾ ਮਾਰਕਫੈੱਡ: ਅਮਨਦੀਪ ਮੋਹੀ

ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ' 'ਤੇ ਚਲਦਿਆਂ

ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ
- ਗ੍ਰਿਫਤਾਰ ਨਸ਼ਾ ਤਸਕਰ ਪਾਕਿ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ

ਮਕਾਨ ਉਸਾਰੀ ਵਿਭਾਗ ਨੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ

• ਹੁਣ ਸਿਰਫ਼ ਇੱਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ
• ਆਨਲਾਈਨ ਮਿਲਣ ਵਾਲੀਆਂ ਲਗਭਗ ਸਾਰੀਆਂ ਸੇਵਾਵਾਂ ਵਿੱਚ ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਦੀ ਮਿਲ ਰਹੀ ਸਹੂਲਤ

ਚੰਡੀਗੜ੍ਹ, 28 ਦਸੰਬਰ : ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ

ਗਿੱਦੜੀ ਤੋਂ ਸੰਗਤਾਂ ‘ਸ੍ਰੀ ਹਜੂਰ ਸਾਹਿਬ’ ਦੀ ਯਾਤਰਾ ‘ਤੇ ਰਵਾਨਾ
ਰਾੜਾ ਸਾਹਿਬ 27 ਦਸੰਬਰ (ਸਿਮਰਨ ਰਾੜਾ ਸਾਹਿਬ) : ਪਿੰਡ ਗਿੱਦੜੀ ਤੋਂ ਸੰਗਤਾਂ ਗਗਨਦੀਪ ਸਿੰਘ ਗੱਗੀ ਸਪੁੱਤਰ ਸੁਰਜੀਤ ਸਿੰਘ ਦੇ ਟਰੱਕ ਰਾਂਹੀ ਸੱਚਖੰਡ ਸ੍ਰੀ ਹਜੂਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਈਆਂ।ਇਸ ਸਮੇਂ ਪਿੰਡ ਗਿੱਦੜੀ ਤੋਂ ਸ੍ਰੀ ਹਜੂਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਣ ਸਮੇਂ ਸੰਗਤ ਨੇ ਦੱਸਿਆ ਕਿ ਉਹ ਕਰੀਬ 10 ਦਿਨਾਂ ਦੀ ਯਾਤਰਾ ਲਈ ਰਵਾਨਾ ਹੋ ਰਹੇ ਹਨ,ਅਤੇ ਸੰਗਤ
ਪ੍ਰਧਾਨ ਮੰਤਰੀ ਮੋਦੀ ਦੇ ਭਰਾ ਪ੍ਰਹਲਾਦ ਮੋਦੀ ਸੜਕ ਹਾਦਸੇ ਵਿੱਚ ਹੋਏ ਜ਼ਖਮੀ

ਬੇਂਗਲੁਰੂ, 27 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਲਾਦ ਮੋਦੀ ਦਾ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ। ਮੈਸੂਰ ਦੇ ਕੋਲ ਕਾਰ ਹਾਦਸੇ ਵਿੱਚ ਮਾਮੂਲੀ ਤੌਰ ਜ਼ਖਮੀ ਹੋ ਗਿਆ। ਉਨ੍ਹਾਂ ਦੇ ਨਾਲ ਪਤਨੀ, ਬੇਟਾ ਅਤੇ ਬਹੁ ਵੀ ਸਨ। ਪ੍ਰਹਲਾਦ ਆਪਣੇ ਪਰਿਵਾਰ ਨਾਲ ਜਦੋਂ ਬਾਂਦੀਪੁਰ ਜਾ ਰਹੇ ਸਨ ਤਾਂ ਮੈਸੂਰ ਦੇ ਨੇੜੇ ਸੜਕ ਹਾਦਸਾ ਵਾਪਰ ਗਿਆ। ਸੜਕ ਹਾਦਸੇ ਵਿੱਚ ਮਾਮੂਲੀ