news

Jagga Chopra

Articles by this Author

ਫਿਲਮ ਕੰਜੂਸ ਮਜਨੂੰ, ਖਰਚੀਲੀ ਲੈਲਾ ਦਾ ਟ੍ਰੇਲਰ ਰਿਲੀਜ਼, 13 ਜਨਵਰੀ ਨੂੰ ਫਿਲਮ ਹੋਵੇਗੀ ਰਿਲੀਜ

ਚੰਡੀਗੜ੍ਹ , 27 ਦਸੰਬਰ : ਕਾਮੇਡੀ ਪਰਿਵਾਰਕ ਫਿਲਮ ਕੰਜੂਸ ਮਜਨੂੰ, ਖਰਚੀਲੀ ਲੈਲਾ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਅਤੇ ਆਪਣੀ ਵਿਲੱਖਣਤਾ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ। ਫਿਲਮ 13 ਜਨਵਰੀ 2023 ਨੂੰ ਰਿਲੀਜ਼ ਹੋ ਰਹੀ ਹੈ ਜਿਸਨੂੰ ਬਲਾਕਬਸਟਰ ਮੂਵੀਜ਼ ਦੁਆਰਾ ਪੇਸ਼ ਕੀਤਾ ਗਿਆ ਹੈ। ਫਿਲਮ ਗੁਰਮੀਤ ਸਿੰਘ ਅਤੇ ਭਾਰਤੀ ਰੈੱਡੀ ਦੁਆਰਾ ਨਿਰਮਿਤ ਹੈ ਅਤੇ  ਅਵਤਾਰ

ਬਰਫ਼ੀਲੇ ਤੂਫ਼ਾਨ ਕਾਰਨ ਨਿਊਯਾਰਕ ’ਚ ਐਮਰਜੈਂਸੀ ਦਾ ਐਲਾਨ, ਰਾਸ਼ਟਰਪਤੀ ਬਾਇਡਨ ਵੱਲੋਂ ਸਹਾਇਤਾ ਉਪਲਬਧ ਕਰਾਉਣ ਦਾ ਆਦੇਸ਼

ਨਿਊਯਾਰਕ, 27 ਦਸੰਬਰ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਤਿਹਾਸਕ ਬਰਫ਼ੀਲੇ ਤੂਫ਼ਾਨ ਤੋਂ ਬਹੁਤ ਪ੍ਰਭਾਵਿਤ ਨਿਊਯਾਰਕ ’ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਏਜੰਸੀਆਂ ਨੂੰ ਆਫ਼ਤ ਪ੍ਰਭਾਵਿਤ ਸੂਬੇ ਨੂੰ ਸੰਘੀ ਸਹਾਇਤਾ ਉਪਲਬਧ ਕਰਾਉਣ ਦਾ ਆਦੇਸ਼ ਦਿੱਤਾ ਹੈ। ਵ੍ਹਾਈਟ ਹਾਊਸ ਨੇ ਸੋਮਵਾਰ ਦੀ ਦੇਰ ਰਾਤ ਜਾਰੀ ਇਕ ਬਿਆਨ ’ਚ ਕਿਹਾ ਕਿ 23 ਦਸੰਬਰ ਤੋਂ ਨਿਊਯਾਰਕ ਸੂਬੇ ’ਚ

ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੀ-20 ਮੈਚ 'ਚ ਹਰਾਇਆ

ਪਿ੍ਰਟੋਰੀਆ (ਪੀਟੀਆਈ) : ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਹਰਫ਼ਨਮੌਲਾ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਪਹਿਲੇ ਟੀ-20 ਮੈਚ ਵਿਚ 54 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ 'ਚ ਬੜ੍ਹਤ ਬਣਾ ਲਈ। ਸਲਾਮੀ ਬੱਲੇਬਾਜ਼ ਸ਼ਵੇਤਾ ਸਹਿਰਾਵਤ ਤੇ ਸੌਮਿਆ ਤਿਵਾੜੀ ਨੇ ਕ੍ਰਮਵਾਰ 39 ਤੇ 46 ਗੇਂਦਾਂ ਵਿਚ 40-40 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਨ ਲਈ ਭੇਜੇ ਜਾਣ

1 ਜਨਵਰੀ 2023 ਤੋਂ ਸਰਬੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਫ੍ਰੀ ਟਰੈਵਲ ਨੂੰ ਖ਼ਤਮ ਕਰਨ ਦਾ ਕੀਤਾ ਫ਼ੈਸਲਾ ਕੀਤਾ

ਸਰਬੀਆ, 27 ਦਸੰਬਰ : ਗ਼ੈਰ-ਕਾਨੂੰਨੀ ਪ੍ਰਵਾਸ ਨੂੰ ਕੰਟਰੋਲ ਕਰਨ ਅਤੇ ਯੂਰਪੀਅਨ ਵੀਜ਼ਾ ਨੀਤੀ ਦੀ ਪਾਲਣਾ ਕਰਨ ਲਈ ਸਰਬੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਫ੍ਰੀ ਟਰੈਵਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਬਿਆਨ ਦੇ ਅਨੁਸਾਰ 1 ਜਨਵਰੀ 2023 ਤੋਂ ਭਾਰਤੀ ਪਾਸਪੋਰਟ ਧਾਰਕਾਂ ਨੂੰ ਹੁਣ ਵੈਧ ਵੀਜ਼ਾ ਤੋਂ ਬਗੈਰ ਸਰਬੀਆ ਜਾਣ ਦੀ ਸਹੂਲਤ ਨਹੀਂ ਮਿਲੇਗੀ। ਇਸ ਤੋਂ ਪਹਿਲਾਂ

ਪੰਜਾਬ ਸਰਕਾਰ ਵੱਲੋਂ ਭਲਕੇ 28 ਦਸੰਬਰ ਨੂੰ ਸੂਬੇ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ

ਬਟਾਲਾ ਵਿੱਚ ਤੀਸਰਾ ਕਰਨਲ ਡਾ. ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ

ਬਟਾਲਾ, 27 ਦਸੰਬਰ : ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ (ਰਜਿ),  ਬਟਾਲਾ ਵੱਲੋਂ ਤੀਸਰਾ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਵਰਗ ਲਈ ਇਕ ਰਾਹ-ਦਸੇਰਾ ਸਨ। ਉਹਨਾਂ ਦੇ ਜੀਵਨ ਉਦੇਸ਼ "ਵਿਦਿਆ ਨਾਲ ਪਿਆਰ" ਸੀ। ਉਹਨਾਂ ਨੇ 1953 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨ ਲਿਆ। ਫੌਜ ਵਿੱਚ

ਬਾਬਾ ਜੀਵਨ ਤੇ ਚਾਰ ਸਹਿਬਜ਼ਾਦਿਆ ਦੀ ਸਹਾਦਤ ਨੂੰ ਸਮਰਪਿਤ ਪਿੰਡ ਬੋਦਲਵਾਲਾ ਵਿਖੇ ਨਗਰ ਕੀਰਤਨ ਸਜਾਇਆ

ਜਗਰਾਉ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਸ਼ਹੀਦ ਬਾਬਾ ਜੀਵਨ ਸਿੰਘ ਜੀ, ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ,ਕਲਗੀਧਰ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਹਾਦਤ ਨੂੰ ਸਮਰਪਿਤ ਪਿੰਡ ਬੋਦਲਵਾਲਾ ਵਿਖੇ ਪੰਜ ਪਿਆਰਿਆ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋ ਅਰੰਭ ਹੋ ਕੇ  ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਅਰਾ

ਜੀ. ਐਚ. ਜੀ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਜੀ. ਐਚ. ਜੀ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਜਗਰਾਉ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) :
ਕੁਝ ਕਰਤੱਬ ਅਤੇ ਕਰਮ ਇੰਨੇ ਡੂੰਘੇ ਹੁੰਦੇ ਹਨ ਕਿ ਉਹ ਇਤਿਹਾਸ ਨੂੰ ਬਦਲ ਦਿੰਦੇ ਹਨ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਜਿਹੀ ਹੀ ਹੈ। ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ

ਅਲੂਮਨੀ ਐਸੋਸੀਏਸ਼ਨ ਦੇ ਵਿਦੇਸ਼ੀ ਚੈਪਟਰ ਨੂੰ ਤਿਆਰ ਅਤੇ ਸਰਗਰਮ ਕਰਨ ਦੀ ਪਹਿਲ

ਜਗਰਾਉਂ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਪ੍ਰਿੰਸੀਪਲ, ਡਾ: ਅਨੁਜ ਕੁਮਾਰ ਸ਼ਰਮਾ, ਲਾਜਪਤ ਰਾਏ ਡੀ.ਏ.ਵੀ. ਕਾਲਜ, ਜਗਰਾਉਂ ਦੀ ਯੋਗ ਅਗਵਾਈ ਹੇਠ, ਅਲੂਮਨੀ ਐਸੋਸੀਏਸ਼ਨ ਦੇ ਵਿਦੇਸ਼ੀ ਚੈਪਟਰ ਨੂੰ ਤਿਆਰ ਕਰਨ ਅਤੇ ਸਰਗਰਮ ਕਰਨ ਦੀ ਪਹਿਲ 27 ਦਸੰਬਰ, 2022 ਨੂੰ ਹੋਈ। ਰਾਜ ਕੁਮਾਰ ਭੱਲਾ, ਚੇਅਰਮੈਨ, ਐਲ.ਏ.ਸੀ. ਅਤੇ ਕੈਪਟਨ ਨਰੇਸ਼ ਵਰਮਾ ਨੇ ਇਸ ਲਹਿਰ ਵੱਲ ਪਹਿਲਾ ਕਦਮ

ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ ਕਲਪ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ

ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ