news

Jagga Chopra

Articles by this Author

ਦੁਨੀਆ 'ਚ ਅਹਿਜੀ ਉਦਾਹਰਣ ਕਿਤੇ ਨਹੀ ਹੈ ਕਿ ਕਿਸੇ ਨੇ ਦੇਸ, ਧਰਮ ਲਈ ਆਪਣਾ ਸਰਬੰਸ ਵਾਰਿਆ ਹੋਵੇ : ਸ਼ਰਮਾ

ਸ੍ਰੀ ਫਤਹਿਗੜ੍ਹ ਸਾਹਿਬ : 26 ਦਸੰਬਰ : ਧਰਮ ਦੀ ਰੱਖਿਆ ਲਈ ਛੋਟੀ ਉਮਰ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ "ਵੀਰ ਬਾਲ ਦਿਵਸ" ਦੇ ਮੋਕੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਕਈ ਸੀਨੀਅਰ ਭਾਜਪਾ ਨੇਤਾ ਅਤੇ ਸੈਕੜੇ ਵਰਕਰਾਂ ਨੇ

ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ : ਭਗਵੰਤ ਮਾਨ

ਚੰਡੀਗੜ੍ਹ 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ । ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ

28 ਦਸੰਬਰ ਨੂੰ ਕਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹਸਪਤਾਲਾਂ ਵਿੱਚ ਇੱਕ ਮੌਕ ਡਰਿੱਲ ਕਰਵਾਈ ਜਾਵੇਗੀ : ਕੇਂਦਰ ਸਰਕਾਰ

ਨਵੀਂ ਦਿੱਲੀ, 26 ਦਸੰਬਰ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਜਨਤਾ ਨੂੰ

ਜਾਪਾਨ 'ਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ, 90 ਜ਼ਖਮੀ

ਟੋਕੀਓ, 26 ਦਸੰਬਰ : ਜਾਪਾਨ ਦੇ ਵੱਡੇ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 90 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ ਅਤੇ ਸੈਂਕੜੇ ਘਰ ਬਿਜਲੀ ਤੋਂ ਸੱਖਣੇ ਹੋ ਗਏ ਹਨ, ਇਹ ਗੱਲ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਸੋਮਵਾਰ ਨੂੰ ਕਹੀ। ਸ਼ਕਤੀਸ਼ਾਲੀ ਸਰਦੀਆਂ ਦੇ ਮੋਰਚਿਆਂ ਨੇ ਪਿਛਲੇ ਹਫ਼ਤੇ ਤੋਂ ਉੱਤਰੀ ਖੇਤਰਾਂ ਵਿੱਚ ਭਾਰੀ ਬਰਫ਼ ਸੁੱਟ ਦਿੱਤੀ

"ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹਾਦਤ ਬਹਾਦਰੀ, ਨਿਡਰਤਾ, ਵਿਸ਼ਵਾਸ ਅਤੇ ਸੱਚ ਲਈ ਹਮੇਸ਼ਾਂ ਖੜ੍ਹੇ ਹੋਣ ਦੀ ਮਹਾਨ ਮਿਸਾਲ ਹੈ।" : ਜੈ ਇੰਦਰ ਕੌਰ

ਫਤਹਿਗੜ੍ਹ ਸਾਹਿਬ, 26 ਦਸੰਬਰ : ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਫਤਹਿਗੜ੍ਹ

ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ 1 ਜਨਵਰੀ ਨੂੰ ਪੀਏਪੀ ਚੌਕ ਵਿਖੇ ਹਾਈਵੇ ਜਾਮ ਕਰਨ ਲਈ ਤਿਆਰੀਆਂ ਤੇਜ

ਜਲੰਧਰ, 26 ਦਸੰਬਰ : ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਮੋਰਚਾ ਸਥਾਨ 'ਤੇ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਉਜਾੜੇ ਵਾਲੀ ਜ਼ਮੀਨ ਉੱਪਰ ਹੀ ਪੀੜਤ ਲੋਕਾਂ ਨੂੰ ਮੁੜ ਵਸਾਉਣ ਅਤੇ ਪੀੜਤਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਅਤੇ ਲੋਕਾਂ ਨਾਲ ਵਧੀਕੀ ਕਰਨ ਵਾਲੇ ਡੀਸੀਪੀ ਜਸਕਰਨ ਜੋਤ ਸਿੰਘ ਤੇਜ ਖਿਲਾਫ਼

ਆਪ' ਸਰਕਾਰ ਨੇ ਨੌਂ ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ 'ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਡੀਆਂ ਪੁਲਾਂਘਾਂ ਪੁੱਟ ਰਿਹੈ : ਸਿਹਤ ਮੰਤਰੀ
ਕਿਹਾ, ਨਵੀਂ ਸਰਕਾਰ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਆ ਰਹੇ ਨੇ ਕ੍ਰਾਂਤੀਕਾਰੀ ਬਦਲਾਅ
ਚੰਡੀਗੜ੍ਹ: 26 ਦਸੰਬਰ :
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ

ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਹੋਏ ਨਤਮਸਤਕ

ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ  ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਚੀਮਾ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਮਹਾਨ ਕ੍ਰਾਂਤੀਕਾਰੀ ਯੋਧੇ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ : ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਮੋਗਾ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇੱਕ ਤੋਂ ਬਾਅਦ ਇੱਕ ਲੋਕ ਹਿੱਤੀ ਫੈਸਲੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਹੁਣ ਲੋਕਾਂ ਦੀ ਆਪਣੀ ਸਰਕਾਰ ਆ ਚੁੱਕੀ ਹੈ ਜਿਸ ਵਿੱਚ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਵਾਲਾ ਰਵੱਈਆ ਨਹੀਂ ਅਪਣਾਇਆ ਜਾ ਰਿਹਾ।

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ : ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ,  26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ ਲੜਕੀਆਂ ਦੀ ਅੰ-17 ਫੁੱਟਬਾਲ ਲੀਗ ਦੌਰਾਨ ਖੇਡਣ ਵਾਲੀਆਂ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜ਼ਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ ਸੰਗਰੂਰ