news

Jagga Chopra

Articles by this Author

ਪੰਜਾਬ ‘ਚ ਮਾਨਸੂਨ ਦੀ ਸੁਸਤ ਚਾਲ ਨੇ ਵਧਾਈ ਚਿੰਤਾ, ਕਈ ਜਿਲ੍ਹੇ ਅਜੇ ਤੱਕ ਸੁੱਕੇ

ਚੰਡੀਗੜ੍ਹ,8 ਅਗਸਤ 2024 : ਪੰਜਾਬ ‘ਚ ਮਾਨਸੂਨ ਦੀ ਸੁਸਤ ਚਾਲ ਨੇ ਮੌਸਮ ਵਿਗਿਆਨੀਆਂ, ਸਰਕਾਰ ਤੋਂ ਲੈ ਕੇ ਆਮ ਲੋਕਾਂ ਅਤੇ ਕਿਸਾਨਾਂ ਦੀ ਚਿੰਤਾ ‘ਚ ਵਾਧਾ ਕਰ ਦਿੱਤਾ ਹੈ। ਅਗਸਤ ਮਹੀਨੇ ਦੀ ਸ਼ੁਰੂਆਤ ‘ਚ ਬਰਸਾਤ ਹੋਣ ਦੋ ਉਮੀਦ ਸੀ ਜੋ ਹੁਣ ਸਮਾਂ ਬੀਤਣ ਦੇ ਨਾਲ ਮੱਧਮ ਹੁੰਦੀ ਜਾ ਰਹੀ ਹੈ। ਆਮ ਲੋਕਾਂ ਨੂੰ ਬਰਸਾਤ ਕਾਰਨ ਗਰਮੀ ਅਤੇ ਬਿਮਾਰੀਆਂ ਤੋਂ ਰਾਹਤ ਦੀ ਉਮੀਦ ਸੀ ਜੀ ਕੀ ਅਜੇ

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਕੀਤਾ ਸਮਰਪਿਤ
  • ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ
  • ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀ ਭਲਾਈ ਲਈ ਨਿਵੇਕਲਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
  • ਭਗਵੰਤ ਸਿੰਘ ਮਾਨ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
  • ਦੁਖਦਾਇਕ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦੇ ਵਲੂੰਧਰੇ

ਨਵੀਂ ਦਿੱਲੀ, 8

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
  • ਮੁਲਜ਼ਮਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਖੇਪ ਕੀਤੀ ਸੀ ਹਾਸਲ: ਡੀਜੀਪੀ ਗੌਰਵ ਯਾਦਵ
  • ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਜਾਵੇਗੀ: ਐਸਐਸਪੀ ਸੌਮਿਆ ਮਿਸ਼ਰਾ

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼
  • ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰ
  • ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 8 ਅਗਸਤ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਕੱਲ੍ਹ (9 ਅਗਸਤ) ਲੱਗੇਗਾ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
  • ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 9 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੀ ਨਿਗਰਾਨੀ ਕਰਨ ਦੀ ਹਦਾਇਤ
  • ਬੂਥ ਲੈਵਲ ਅਫ਼ਸਰਾਂ ਨੂੰ ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਕਪੂਰਥਲਾ, 8 ਅਗਸਤ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 87 ਹਜ਼ਾਰ ਦੇ ਕਰੀਬ ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 13 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਹੁਣ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ

ਕਪੂਰਥਲਾ, 8 ਅਗਸਤ 2024 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੁਲਾਈ, 2024 ਦੌਰਾਨ ਜ਼ਿਲੇ ਦੇ 86 ਹਜ਼ਾਰ 931 ਯੋਗ ਲਾਭਪਾਤਰੀਆਂ ਨੂੰ 13 ਕਰੋੜ 3 ਲੱਖ 96 ਹਜ਼ਾਰ 500 ਰੁਪਏ ਦੀ

ਨਵ-ਜੰਮੇ ਬੱਚਿਆਂ ਲਈ ਮਾਂ ਦਾ ਦੁੱਧ ਅੰਮ੍ਰਿਤ ਸਮਾਨ: ਐਸ.ਐਮ.ਓ. ਡਾ: ਸੁਰਿੰਦਰ ਸਿੰਘ
  • ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਗਿਆ ਜਾਗਰੂਕ

ਫ਼ਤਹਿਗੜ੍ਹ ਸਾਹਿਬ, 8 ਅਗਸਤ 2024 : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸੇ ਕੜੀ ਤਹਿਤ ਅਮਲੋਹ ਦੇ

ਕਰੋੜਾਂ ਰੁਪਏ ਖਰਚ ਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਕਾਇਆ ਕਲਪ: ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੇ 12 ਪ੍ਰਾਇਮਰੀ ਸਕੂਲਾਂ ਨੂੰ 4.84 ਕਰੋੜ ਖਰਚ ਕੇ ਬਣਾਇਆ ਜਾ ਰਿਹੈ ਸਕੂਲ ਆਫ ਹੈਪੀਨੈੱਸ
  • ਸਰਕਾਰੀ ਸਕੂਲਾਂ ਦੀਆਂ ਨਵੀਂਆਂ ਚਾਰ ਦੀਵਾਰੀਆਂ ਬਣਾਉਣ ਤੇ ਮੁਰੰਮਤ ਕਰਵਾਉਣ ਦੇ ਖਰਚੇ ਜਾ ਰਹੇ ਹਨ 09 ਕਰੋੜ 19 ਲੱਖ ਰੁਪਏ
  • ਸਰਕਾਰੀ ਸਕੂਲਾਂ ਵਿੱਚ 15 ਨਵੇਂ ਕਲਾਸ ਰੂਮ ਬਣਾਉਣ ਲਈ ਖਰਚੇ ਜਾ ਰਹੇ ਹਨ 01 ਕਰੋੜ 12 ਲੱਖ 65 ਹਜ਼ਾਰ ਰੁਪਏ
  • 04 ਸੀਨੀਅਰ ਸੈਕੰਡਰੀ ਸਕੂਲਾਂ
ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿੱਚ ਪਰਿਵਾਰ ਭਲਾਈ ਦੇ ਕੀਤੇ 21 ਅਪ੍ਰੇਸ਼ਨ
  • ਪਰਿਵਾਰ ਨਿਯੋਜਨ ਦੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਫਤਿਹਗੜ੍ਹ ਸਾਹਿਬ, 08 ਅਗਸਤ 2024 : ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ  ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰ ਡਾ ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਅਤੇ ਬੇਹੋਸ਼ੀ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 06 ਕਰੋੜ 93 ਲੱਖ 09 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
  • ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1359 ਲਾਭਪਾਤਰੀਆਂ ਨੂੰ ਮਿਲੇਗਾ ਲਾਭ
  • ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in  ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ

ਤਰਨ ਤਾਰਨ, 08 ਅਗਸਤ 2024  : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ