news

Jagga Chopra

Articles by this Author

ਛੋਟੇ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਨਗਰ ਨਿਵਾਸੀਆਂ ਵੱਲੋਂ 7ਵਾਂ ਲੰਗਰ ਸੁਰੂ।

ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਨੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਵਾਂ ਵਿਸਾਲ ਲੰਗਰ ਰਾਧਾ ਸੁਆਮੀ ਸੰਤਸੰਗਿ ਘਰ ਨਜਦੀਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਤੇ ਪ੍ਰੋਪਟੀ ਐਡਵਾਇਜਰ ਜਗਤਾਰ ਸਿੰਘ ਪੰਡੋਰੀ ਤੇ ਪੇਂਟਰ ਦੀਪ 

ਵਿੱਤ ਮੰਤਰੀ ਚੀਮਾ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ

ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ : ਡਾ ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 26 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ। ਇਸ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ

ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ: ਕੁਲਦੀਪ ਸਿੰਘ ਧਾਲੀਵਾਲ

-ਕਿਹਾ, ਐਨ.ਆਰ.ਆਈਜ਼  ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ
 

-ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਮੋਗਾ ਵਿੱਚ ਹੋਏ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ

-ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ

ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਹੱਕ ਸੱਚ ਇਨਸਾਫ ਲਈ ਜੂਝਣ ਦੀ ਮਿਲਦੀ ਹੈ ਪ੍ਰੇਰਨਾ : ਜਥੇਦਾਰ ਦਾਦੂਵਾਲ

ਚੰਡੀਗੜ੍ਹ, 26 ਦਸੰਬਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਜੀ ਅਤੇ ਸ਼ਹੀਦ ਸਿੰਘਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਧਰਮ ਖਾਤਰ ਆਪਣੀ ਕੁਰਬਾਨੀ ਦਿੱਤੀ ਦਸ਼ਮੇਸ਼ ਪਿਤਾ ਮਾਤਾ ਗੁਜ਼ਰ ਕੌਰ ਅਤੇ ਸਾਹਿਬਜਾਦਿਆਂ ਸਿੰਘਾਂ ਸ਼ਹੀਦਾਂ ਦੀ ਕੁਰਬਾਨੀ ਤੋਂ ਧਰਮ ਹੱਕ ਸੱਚ ਇਨਸਾਫ ਲਈ ਜੂਝਣ ਦੀ ਸਾਨੂੰ ਪ੍ਰੇਰਨਾ ਮਿਲਦੀ ਹੈ। ਇਨਾਂ

ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ’ਤੇ ਭੇਟ ਕੀਤੇ ਸ਼ਰਧਾ ਦੇ ਫੁੱਲ
ਹੁਸ਼ਿਆਰਪੁਰ, 26 ਦਸੰਬਰ :
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ

ਆਈ.ਜੀ ਦਾ ਵੱਡਾ ਦਾਅਵਾ, ਪੰਜਾਬ 'ਚ 2022 ਦੌਰਾਨ ਅਪਰਾਧ ਦਰ ਚ ਆਈ ਗਿਰਾਵਟ

-ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ
-ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ
-ਨਸ਼ਿਆਂ

ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ

ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ : ਮੁੱਖ ਮੰਤਰੀ

ਮਨੁੱਖਤਾ ਦੇ ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬੇਮਿਸਾਲ
ਨਵੀਂ ਦਿੱਲੀ, 26 ਦਸੰਬਰ  :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ

ਸਾਹਿਬਜ਼ਾਦਿਆਂ ਨੇ ਧਰਮ ਦੇ ਸਿਧਾਂਤਾਂ ਨਾਲ ਸਮਝੌਤਾ ਕਰਨ ਨਾਲੋਂ ਸ਼ਹਾਦਤ ਦਾ ਜਾਮ ਪੀਣ ਨੂੰ ਤਰਜੀਹ ਦਿੱਤੀ: ਪ੍ਰਧਾਨ ਮੰਤਰੀ

-ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਪਲੇਠੇ ਵੀਰ ਬਾਲ ਦਿਵਸ ਸਮਾਗਮ ਵਿਚ ਕੀਤੀ ਸ਼ਮੂਲੀਅਤ
-ਵੀਰ ਬਾਲ ਦਿਵਸ ਨੁੰ ਭਾਰਤ ਵਿਚ ਨਵੀਂ ਸ਼ੁਰੁਆਤ ਕਰਾਰ ਦਿੱਤਾ
-ਵੀਰ ਬਾਲ ਦਿਵਸ ਸਾਨੂੰ 10 ਸਿੱਖ ਗੁਰੂਆਂ ਦੇ ਯੋਗਦਾਨ ਤੇ ਸਿੱਖੀ ਵਿਚ ਸ਼ਹਾਦਤਾਂ ਦੇਣ ਦੀ ਰਵਾਇਤ ਚੇਤੇ ਕਰਵਾਉਂਦਾ ਰਹੇਗਾ
-ਸਿਰਸਾ, ਕਾਲਕਾ ਤੇ