news

Jagga Chopra

Articles by this Author

ਉੱਤਰੀ ਭਾਰਤ 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ

ਨਵੀਂ ਦਿੱਲੀ : ਅਗਲੇ 5 ਦਿਨਾਂ ਤੱਕ, ਉੱਤਰੀ ਭਾਰਤ ਦੇ ਸਾਰੇ ਰਾਜ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨਾਲ ਪ੍ਰਭਾਵਿਤ ਹੋਣਗੇ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਆਮ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ ਦੋ ਦਿਨਾਂ ਤੱਕ ਧੁੰਦ ਦੀ ਸਥਿਤੀ ਹੋਰ ਗੰਭੀਰ ਹੋਵੇਗੀ। ਜ਼ਾਹਿਰ ਹੈ ਕਿ

ਸ਼ਹੀਦ ਓਮਕਾਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਬਜ਼ੁਰਗ ਮਾਪਿਆਂ ਨੇ ਪੁੱਤਰ ਨੂੰ ਦਿੱਤੀ ਸਲਾਮੀ

ਪਾਠਾਨਕੋਟ, 25 ਦਸੰਬਰ : ਉੱਤਰੀ ਸਿੱਕਮ ਵਿੱਚ ਵਾਪਰੇ ਹਾਦਸੇ ਦੌਰਾਨ ਜਿੱਥੇ 16 ਜਵਾਨ ਸ਼ਹੀਦ ਹੋ ਗਏ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨਾਜੋਵਾਲ ਦੇ ਵਸਨੀਕ ਓਮਕਾਰ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ, ਜਿਸ ਦੀ ਮ੍ਰਿਤਕ ਦੇਹ ਅੱਜ ਸਵੇਰੇ ਪਿੰਡ ਪੁੱਜੀ ਤਾਂ ਹਰ ਅੱਖ ਨਮ ਹੋ ਗਈ। ਓਮਕਾਰ ਸਿੰਘ ਜੋ ਕਿ ਤੋਪਖਾਨਾ ਰੈਜੀਮੈਂਟ ਵਿੱਚ ਬਤੌਰ ਨਾਇਕ ਸੂਬੇਦਾਰ

ਪੈਰਿਸ 'ਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪ, 12 ਪੁਲਿਸ ਮੁਲਾਜਮ ਜਖ਼ਮੀ

ਪੈਰਿਸ, 25 ਦਸੰਬਰ : ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਨਸਲੀ ਤੌਰ 'ਤੇ ਪ੍ਰੇਰਿਤ ਘਾਤਕ ਗੋਲੀਬਾਰੀ ਤੋਂ ਬਾਅਦ ਕੁਰਦ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨਾਲ ਹਿੰਸਕ ਝੜਪਾਂ ਵਿਚ 12 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰ ਤੱਕ, ਸ਼ੁੱਕਰਵਾਰ ਦੀਆਂ ਝੜਪਾਂ ਵਿੱਚ ਜ਼ਖਮੀ ਪੁਲਿਸ ਅਧਿਕਾਰੀਆਂ ਦੀ ਗਿਣਤੀ 12 ਹੋ ਗਈ ਹੈ। ਰਿਪੋਰਟਾਂ ਦੇ ਅਨੁਸਾਰ

ਚੀਨ ’ਚ ਕੋਰੋਨਾ ਦੀ ਨਵੀਂ ਲਹਿਰ ਨੇ ਮਚਾਈ ਹਾਹਾਕਾਰ, ਇਕ ਦਿਨ ’ਚ 3.7 ਕਰੋੜ ਲੋਕ ਮਿਲੇ ਕੋਰੋਨਾ ਪਾਜ਼ੇਟਿਵ

ਬੀਜਿੰਗ, 25 ਦਸੰਬਰ : ਚੀਨ ’ਚ ਕੋਰੋਨਾ ਦੀ ਨਵੀਂ ਲਹਿਰ ਨੇ ਹਾਹਾਕਾਰ ਮਚਾ ਦਿਤੀ ਹੈ। ਲੰਬੇ ਸਮੇਂ ਤੋਂ ਚੱਲ ਰਹੀ ਜ਼ੀਰੋ ਕੋਵਿਡ ਨੀਤੀ ’ਚ ਜਦੋਂ ਤੋਂ ਚੀਨ ਨੇ ਢਿੱਲ ਦਿਤੀ ਹੈ, ਉਦੋਂ ਤੋਂ ਉਥੇ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸਾਰੇ ਵੱਡੇ ਸ਼ਹਿਰ ਕੋਰੋਨਾ ਦੀ ਲਪੇਟ ’ਚ ਹਨ ਅਤੇ ਲੋਕ ਹਸਪਤਾਲ ’ਚ ਬੈੱਡਾਂ ਨੂੰ ਤਰਸ ਰਹੇ ਹਨ। ਕੋਰੋਨਾ ਕਾਰਨ ਚੀਨ ਦੀ ਗਲੋਬਲ ਸਪਲਾਈ ਅਤੇ

ਬਰਫੀਲੇ ਤੂਫਾਨ ਨੇ ਅਮਰੀਕਾ 'ਚ ਮਚਾਈ ਤਬਾਹੀ, 18 ਲੋਕਾਂ ਦੀ ਮੌਤ

ਅਮਰੀਕਾ, 25 ਦਸੰਬਰ : ਬਰਫੀਲੇ ਤੂਫਾਨ ਨੇ ਅਮਰੀਕਾ ਚ ਤਬਾਹੀ ਮਚਾਈ ਹੋਈ ਹੈ। ਉੱਥੇ ਹੁਣ ਤੱਕ ਘੱਟੋ-ਘੱਟ 18 ਲੋਕਾਂ ਦੀ ਜਾਨ ਲੈ ਚਲੀ ਗਈ ਹੈ। ਇਸ ਦੇ ਨਾਲ ਹੀ ਹਜ਼ਾਰਾਂ ਘਰਾਂ ਅਤੇ ਕਾਰੋਬਾਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ ਅਤੇ ਕ੍ਰਿਸਮਸ ਤੋਂ ਪਹਿਲਾਂ ਦੀ ਸ਼ਾਮ ਨੂੰ ਲੱਖਾਂ ਲੋਕਾਂ ਦੇ ਹਨੇਰੇ ਵਿੱਚ ਰਹਿਣ ਦਾ ਖਤਰਾ ਪੈਦਾ ਹੋ ਗਿਆ ਹੈ। ਤੂਫਾਨ ਨੇ ਬਫੇਲੋ, ਨਿਊਯਾਰਕ ਵਿਚ

ਕਿੰਗ ਚਾਰਲਸ ਨੇ ਆਪਣੇ ਭਰਾ ਪ੍ਰਿੰਸ ਐਂਡਰਿਊ ਨੂੰ ਸ਼ਾਹੀ ਪਰਿਵਾਰ ਤੋਂ ਕੱਢਿਆ ਬਾਹਰ, ਆਮ ਆਦਮੀ ਵਾਂਗ ਰਹਿਣਗੇ ਐਂਡਰਿਊ

ਲੰਡਨ, 25 ਦਸੰਬਰ : ਬ੍ਰਿਟੇਨ ਦੇ ਰਾਜਾ ਚਾਰਲਸ ਨੇ ਕ੍ਰਿਸਮਸ ਤੋਂ ਪਹਿਲਾਂ ਵੱਡੀ ਕਾਰਵਾਈ ਕੀਤੀ ਹੈ। ਕਿੰਗ ਚਾਰਲਸ ਨੇ ਆਪਣੇ ਭਰਾ ਪ੍ਰਿੰਸ ਐਂਡਰਿਊ ਨੂੰ ਸ਼ਾਹੀ ਪਰਿਵਾਰ ਤੋਂ ਬਾਹਰ ਕਰ ਦਿੱਤਾ ਹੈ। ਹੁਣ ਐਂਡਰਿਊ ਇੰਗਲੈਂਡ ਵਿੱਚ ਇੱਕ ਆਮ ਆਦਮੀ ਵਾਂਗ ਰਹਿਣਗੇ। ਉਹ ਸ਼ਾਹੀ ਅਹੁਦੇ ਦੀ ਵਰਤੋਂ ਨਹੀਂ ਕਰ ਸਕੇਗਾ ਅਤੇ ਨਾ ਹੀ ਉਸ ਨੂੰ ਉਹ ਰਕਮ ਮਿਲੇਗੀ ਜੋ ਸ਼ਾਹੀ ਪਰਿਵਾਰ ਦੇ

ਭਾਰਤ ਨੂੰ ਆਰਥਿਕ ਵਿਕਾਸ ਦਰ ਨਾਲ ਵਿਕਸਿਤ ਦੇਸ਼ ਬਣਨ 'ਚ 20 ਸਾਲ ਦਾ ਸਮਾਂ ਲੱਗ ਸਕਦਾ ਹੈ : ਸਾਬਕਾ ਗਵਰਨਰ ਰੰਗਰਾਜਨ

ਨਵੀਂ ਦਿੱਲੀ, 25 ਦਸੰਬਰ : ਭਾਰਤ ਨੂੰ 8-9 ਫੀਸਦੀ ਦੀ ਆਰਥਿਕ ਵਿਕਾਸ ਦਰ ਨਾਲ ਵਿਕਸਿਤ ਦੇਸ਼ ਬਣਨ 'ਚ 20 ਸਾਲ ਦਾ ਸਮਾਂ ਲੱਗ ਸਕਦਾ ਹੈ,  ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸੀ ਰੰਗਰਾਜਨ ਨੇ ਕੀਤਾ। ਉਹਨਾਂ ਕਿਹਾ ਕਿ ਉੱਚ ਮੱਧ ਆਮਦਨ ਵਾਲੇ ਦੇਸ਼ ਦੇ ਪੱਧਰ ਤੱਕ ਪਹੁੰਚਣ ਲਈ ਦੋ ਸਾਲ ਹੋਰ ਲੱਗਣਗੇ। ਵਿਕਸਤ ਦੇਸ਼ ਵਜੋਂ ਸ਼ਾਮਲ ਹੋਣ ਲਈ

ਹਾਕੀ ਵਿਸ਼ਵ ਕੱਪ ’ਚ ਭਾਰਤੀ ਟੀਮ ਦੇ ਕਪਤਾਨ ਬਣੇ ਹਰਮਨਪ੍ਰੀਤ ਸਿੰਘ

ਨਵੀਂ ਦਿੱਲੀ, 25 ਦਸੰਬਰ : ਡਿਫੈਂਡਰ ਹਰਮਨਪ੍ਰੀਤ ਸਿੰਘ ਨੂੰ 13 ਜਨਵਰੀ ਤੋਂ ਓਡੀਸ਼ਾ ’ਚ ਹੋਣ ਵਾਲੇ ਐੱਫ. ਆਈ. ਐੱਚ. ਪੁਰਸ਼ ਹਾਕੀ ਵਿਸ਼ਵ ਕੱਪ ’ਚ 18 ਮੈਂਬਰੀ ਭਾਰਤੀ ਟੀਮ ਦਾ ਕਪਤਾਨ ਚੁਣਿਆ ਗਿਆ ਹੈ। ਡਿਫੈਂਡਰ ਅਮਿਤ ਰੋਹਿਦਾਸ ਟੀਮ ਦਾ ਉੱਪ ਕਪਤਾਨ ਹੋਵੇਗਾ। ਹਰਮਨਪ੍ਰੀਤ ਹਾਲ ਹੀ ’ਚ ਆਸਟ੍ਰੇਲੀਆ ਖਿਲਾਫ ਸੀਰੀਜ਼ ’ਚ ਵੀ ਟੀਮ ਦਾ ਕਪਤਾਨ ਸੀ। ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ

"ਇੱਕ ਸ਼ਰਾਬੀ ਦੀ ਉਮਰ ਬਹੁਤ ਘੱਟ ਹੁੰਦੀ ਹੈ'', ਲੋਕ ਆਪਣੀਆਂ ਧੀਆਂ-ਭੈਣਾਂ ਦਾ ਵਿਆਹ ਸ਼ਰਾਬੀਆਂ ਨਾਲ ਨਾ ਕਰਵਾਉਣ : ਰਾਜ ਮੰਤਰੀ ਕਿਸ਼ੋਰ

ਸੁਲਤਾਨਪੁਰ, 25 ਦਸੰਬਰ : ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਕੌਸ਼ਲ ਕਿਸ਼ੋਰ ਨੇ ਕਿਹਾ ਕਿ ਰਿਕਸ਼ਾ ਚਾਲਕ ਜਾਂ ਮਜ਼ਦੂਰ ਸ਼ਰਾਬੀ ਅਫਸਰ ਨਾਲੋਂ ਵਧੀਆ ਲਾੜਾ ਸਾਬਤ ਹੋਵੇਗਾ, ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ-ਭੈਣਾਂ ਦਾ ਵਿਆਹ ਸ਼ਰਾਬੀਆਂ ਨਾਲ ਨਾ ਕਰਵਾਉਣ। ਸ਼੍ਰੀ ਕਿਸ਼ੋਰ ਨੇ ਸ਼ਨੀਵਾਰ ਨੂੰ ਇੱਥੇ ਲੰਭੁਆ ਵਿਧਾਨ ਸਭਾ ਹਲਕੇ ਵਿੱਚ ਨਸ਼ਾ

ਲੁਧਿਆਣਾ ਡਿਵੀਜ਼ਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ, ਦੋਵਾਂ ਵਿੱਚ ਮੋਹਰੀ,ਰੋਪੜ ਅਤੇ ਪਟਿਆਲਾ ਦੂਜੇ ਸਥਾਨ ਤੇ

ਚੰਡੀਗੜ੍ਹ, 25 ਦਸੰਬਰ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੀ ਉਗਰਾਹੀ ਵਿੱਚ ਆਪਣਾ ਸਿਖਰਲਾ ਸਥਾਨ ਬਰਕਰਾਰ ਰੱਖਦੇ ਹੋਏ ਲੁਧਿਆਣਾ ਡਿਵੀਜ਼ਨ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ ਦੋਵਾਂ ਵਿੱਚ ਹੀ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ । ਡਿਵੀਜ਼ਨ ਨੇ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਦੇ ਅੰਤ ਤੱਕ 3354