news

Jagga Chopra

Articles by this Author

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਵਧਾਈ ਸੁਰੱਖਿਆ, ਪਿੰਡ ਮੂਸਾ 'ਚ 150 ਪੁਲਿਸ ਮੁਲਾਜ਼ਮ ਤਾਇਨਾਤ

ਮਾਨਸਾ, 23 ਦਸੰਬਰ : ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਸਾ ਪੁਲਿਸ ਵੱਲੋਂ ਮੂਸੇਵਾਲਾ ਦੀ ਕੋਠੀ ਅੱਗੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਪਿੰਡ ਵਿਚ ਵੱਖ-ਵੱਖ ਥਾਵਾਂ ਦੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤੇ 150 ਦੇ ਲਗਭਗ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਿੰਡ ਮੂਸਾ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ

ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਸਦਨ 29 ਦਸੰਬਰ ਤੱਕ ਚੱਲਣਾ ਸੀ

ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸਾਂਸਦ ਸੋਨੀਆ ਗਾਂਧੀ ਅਤੇ ਹੋਰ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਚੈਂਬਰ 'ਚ ਰਿਵਾਇਤੀ ਬੈਠਕ 'ਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ

ਪੈਰਿਸ ’ਚ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਦੋ ਦੀ ਮੌਤ, ਚਾਰ ਜਖ਼ਮੀ

ਪੈਰਿਸ : ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਗੋਲੀਬਾਰੀ ਮੱਧ ਪੈਰਿਸ ਵਿਚ ਹੋਈ ਹੈ । ਇਸ ਗੋਲੀਬਾਰੀ ਵਿੱਚ ਦੋ ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ ਚਾਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਕਈ ਹੋਰ ਜਣਿਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਰਾਂਸ ਦੀ

ਚੀਨ ’ਚ ਕੋਰੋਨਾ ਬੇਕਾਬੂ, ਲੋਕਾਂ ਨੇ ਰਾਸ਼ਟਰਪਤੀ ਜਿਨਪਿੰਡ ਦਾ ਮੰਗਿਆ ਅਸਤੀਫਾ

ਬੀਜਿੰਗ, 23 ਦਸੰਬਰ : ਚੀਨ ‘ਚ ਵਧਦੇ ਕੋਰੋਨਾ ਇਨਫੈਕਸ਼ਨ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਇੱਥੇ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਮਰੀਜ਼ ਆ ਰਹੇ ਹਨ, ਜਿਸ ਕਾਰਨ ਪੂਰੇ ਦੇਸ਼ ਦੀ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਗਈ ਹੈ। ਦੇਸ਼ ਵਿੱਚ ਦਵਾਈਆਂ ਅਤੇ ਡਾਕਟਰਾਂ ਦੀ ਘਾਟ ਦਾ ਵੀ ਦੇਸ਼ ਵਿਆਪੀ ਸੰਕਟ ਪੈਦਾ ਹੋ ਗਿਆ ਹੈ। ਅਜਿਹੇ ‘ਚ ਸਰਕਾਰ ਨੇ ਦੇਸ਼ ਭਰ ‘ਚ ਮੈਡੀਕਲ ਸਪਲਾਈ

ਜੀ-20 ਸੰਮੇਲਨ ’ਚ ਸ਼ਾਮਿਲ ਹੋਣ ਵਾਲੇ ਨੇਤਾਵਾਂ/ਅਧਿਕਾਰੀਆਂ ਦੀ ਮਹਿਮਾਨ ਨਿਵਾਜੀ ’ਚ ਕੋਈ ਕਮੀਂ ਨਾ ਆਵੇ : ਨਿੱਝਰ

ਅੰਮ੍ਰਿਤਸਰ, 23 ਦਸੰਬਰ  : ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ

ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗੀ, ਚਾਰ ਦੀ ਮੌਤ, ਚਾਰ ਜ਼ਖਮੀ

ਕਬੀਰਧਾਮ, 23 ਦਸੰਬਰ : ਛੱਤੀਸਗੜ੍ਹ ਦੇ ਕਬੀਰਧਾਮ (ਕਵਰਧਾ) ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦਕਿ ਚਾਰ ਹੋਰ ਲੋਕ ਜ਼ਖਮੀ ਹਨ। ਹਾਦਸਾ ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਕਾਰ ਸਵਾਰ ਪ੍ਰਯਾਗਰਾਜ ਤੋਂ

ਸਿਹਤ ਮੰਤਰੀ ਜੌੜਾਮਾਜਰਾ ਨੇ ਦਿੱਤੇ ਕੋਰੋਨਾ ਨਾਲ ਨਜਿੱਠਣ ਲਈ ਸਖਤ ਨਿਰਦੇਸ਼

ਚੰਡੀਗੜ੍ਹ 23 ਦਸੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਹਾਈ ਕੋਰਟ ਨੇ ਕਮੇਟੀਆਂ 2 ਹਫ਼ਤੇ ਵਿਚ ਰਿਪੋਰਟ ਦਰਜ ਕਰਨ ਦੇ ਹੁਕਮ

ਚੰਡੀਗੜ੍ਹ : ਜ਼ੀਰਾ ਸ਼ਰਾਬ ਫੈਕਟਰੀ ਅੱਗੇ ਧਰਨੇ ਉਤੇ ਬੈਠੇ ਕਿਸਾਨਾਂ ਤੇ ਸਥਾਨਕ ਲੋਕਾਂ ਦੇ ਮੁੱਦੇ ਉਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਤਿੰਨ ਧਿਰਾਂ ਦੇ ਵਕੀਲਾਂ ਵਿਚਾਲੇ ਜਿਰਹ ਹੋਈ। ਸਰਪੰਚ ਦੇ ਵਕੀਲ ਨੇ ਕਿਹਾ ਕਿ ਅਸੀਂ ਫੈਕਟਰੀ ਦੇ ਮਾਲਕ ਤੇ ਪਰਿਵਾਰ ਨੂੰ ਸੱਦਾ ਕਿ ਉਹ ਇਕ ਹਫ਼ਤਾ ਸਾਡੇ ਨਾਲ ਰਹਿਣ ਤੇ ਉਹ ਪਾਣੀ ਪੀਣ। ਸਰਪੰਚ ਦੇ ਵਕੀਲ ਨੇ ਕਿਹਾ ਕਿ ਪੰਜਾਬ

19 ਸਾਲ ਜੇਲ੍ਹ ਵਿੱਚ ਰਹਿਣ ਮਗਰੋਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੋਭਰਾਜ ਨੂੰ ਜੇਲ੍ਹ ਤੋਂ ਰਿਹਾਅ

ਕਾਠਮੰਡੂ : ਬਦਨਾਮ ਅਪਰਾਧੀ ਚਾਰਲਸ ਸੋਭਰਾਜ ਨੂੰ 19 ਸਾਲ ਜੇਲ੍ਹ ਵਿੱਚ ਰਹਿਣ ਮਗਰੋਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੁੱਕਰਵਾਰ ਨੂੰ ਨੇਪਾਲ ਦੀ ਇੱਕ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਭਾਰਤੀ ਤੇ ਵਿਆਤਨਾਮੀ ਮਾਪਿਆਂ ਦੇ ਫਰਾਂਸੀਸੀ ਮੂਲ ਦੇ ਸੋਭਰਾਜ ਨੂੰ ਉਸਦੀ ਰਿਹਾਈ ਸਬੰਧੀ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।

ਸਰਕਾਰ ਸ਼ਰਾਬ ਫੈਕਟਰੀ ਬੰਦ ਕਰਕੇ ਦਰਜ ਕੀਤੇ ਪਰਚੇ ਕਰੇ ਰੱਦ : ਕਿਸਾਨ ਆਗੂ

ਜ਼ੀਰਾ : ਸ਼ਰਾਬ ਫੈਕਟਰੀ ਜ਼ੀਰਾ ਨੂੰ ਬੰਦ ਕਰਵਾਉਣ ਨੂੰ ਲੇ ਕੇ ਚੱਲ ਰਹੇ ਰੋਸ਼ ਪ੍ਰਦਰਸ਼ਨ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ਼ ਕੀਤੀ ਗਈ, ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਦਾ ਕੋਈ ਨਿੱਜੀ ਮਾਮਲਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਕਾਰਨ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨੇ ਦਾ ਉਦੇਸ਼ ਸਿਰਫ਼ ਵਾਤਾਵਰਨ ਅਤੇ