news

Jagga Chopra

Articles by this Author

ਇਸਲਾਮਾਬਾਦ 'ਚ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਅਧਿਕਾਰੀ ਅਤੇ ਸੱਤ ਰਾਹਗੀਰ ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਵਿੱਚ ਸ਼ੁੱਕਰਵਾਰ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਸ਼ਕਤੀਸ਼ਾਲੀ ਕਾਰ ਬੰਬ ਧਮਾਕਾ ਹੋਇਆ, ਜਿਸ ਵਿੱਚ ਦੋ ਸ਼ੱਕੀ ਅੱਤਵਾਦੀਆਂ ਅਤੇ ਇੱਕ ਅਧਿਕਾਰੀ ਦੀ ਮੌਤ ਹੋ ਗਈ, ਪੁਲਿਸ ਨੇ ਕਿਹਾ, ਦੇਸ਼ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਇੱਕ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਹੋਣ ਦਾ ਡਰ ਵਧਾਇਆ ਗਿਆ ਹੈ। ਇਸਲਾਮਾਬਾਦ ਵਿੱਚ ਹੋਏ ਬੰਬ

ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ : ਪ੍ਰਧਾਨ ਬਾਦਲ

ਚੰਡੀਗੜ੍ਹ, 23 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜ਼ੂਦਾ ਸਥਿਤੀ ਵਿੱਚ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਉਨ੍ਹਾਂ ਕਿਹਾ ਕਿ ਪਹਿਲਾਂ ਗੈਂਸਸਟਰ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਤੇ ਹੁਣ ਗਰੀਬਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ

ਟਰੱਕ ਅਪ੍ਰੇਟਰਾਂ ਨਾਲ ਮੀਟਿੰਗ ਕਰਕੇ ਕੈਬਨਿਟ ਸਬ-ਕਮੇਟੀ ਨੇ ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ

ਗੁਰੂ ਸਾਹਿਬ ਵਲੋਂ ਦਰਸਾਏ ਰਾਹ 'ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ ਜਿਊਣ ਦੀ ਲੋੜ : ਮੰਤਰੀ ਸਰਾਰੀ

ਰੂਪਨਗਰ, 23 ਦਸੰਬਰ : ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੀ ਖ਼ਾਤਰ ਅਪਣਾ ਸਰਬੰਸ ਵਾਰਿਆ ਅਤੇ ਅੱਜ ਸਾਨੂੰ ਲੋੜ ਹੈ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲ ਕੇ ਸਬਰ ਸੰਤੋਖ ਵਾਲਾ ਜੀਵਨ ਬਤੀਤ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਗੁਰਦੁਆਰਾ ਛੰਨ ਕੁੰਮਾ ਮਾਸ਼ਕੀ ਸਾਹਿਬ ਵਿਖੇ  ਨਤਮਸਤਕ ਹੋਣ

ਮਲੋਟ ਹਲਕੇ ’ਚ ਪਿੰਡਾਂ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋਭ ਜਾਰੀ : ਡਾ. ਬਲਜੀਤ ਕੌਰ

ਮਲੋਟ, 23 ਦਸੰਬਰ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ

ਕੋਵਿਡ ਦੀ ਅਗਲੀ ਲਹਿਰ ਦੇ ਸੰਭਾਵਿਤ ਖ਼ਤਰੇ ਤੋਂ ਸੁਚੇਤ ਰਹਿਣਾ ਚਾਹੀਦਾ ਹੈ: ਸੰਜੀਵ ਅਰੋੜਾ

ਲੁਧਿਆਣਾ, 23 ਦਸੰਬਰ : ਲੁਧਿਆਣਾ ਤੋਂ ਲੋਕ ਸਭਾ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਲੁਧਿਆਣਾ ਵਾਸੀਆਂ ਨੂੰ ਓਮਾਈਕਰੋਨ ਸਬ-ਵੈਰੀ ਐਂਟ BF.7ਦੀ ਵੱਧ ਰਹੀ ਚਿੰਤਾ ਕਾਰਨ ਘਬਰਾਉਣ ਦੀ ਨਹੀਂ ਸਗੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਵੇਰੀਐਂਟ ਨਾਲ ਚੀਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ

ਪੰਜਾਬ 'ਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ, ਸਰਕਾਰਾਂ ਤੋਂ ਹੱਲ ਦੀ ਉਮੀਦ ਨਹੀਂ, ਸਮਾਜਿਕ ਲਾਮਬੰਦੀ ਦੀ ਲੋੜ ਹੈ: ਪੰਥਕ ਸਖਸ਼ੀਅਤਾਂ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ

ਸੰਤ ਕਬੀਰ ਸਕੂਲ ਵਿਖੇ ਕਰਵਾਇਆ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ 23 ਦਸੰਬਰ (ਅਨਿਲ ਵਰਮਾ) : ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਤੇ ਜਪੁਜੀ ਸਾਹਿਬ,ਚੌਪਈ ਸਾਹਿਬ ਅਨੰਦ ਸਾਹਿਬਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ।ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਸਮਰਪਿਤ ਕਵਿਤਾਵਾਂ ਪੇਸ਼

ਅਧਿਕਾਰੀ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਬਣਾਉਣ ਯਕੀਨੀ : ਸ਼ੌਕਤ ਅਹਿਮਦ ਪਰੇ

-ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
-ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ
ਬਠਿੰਡਾ 23 ਦਸੰਬਰ (ਅਨਿਲ ਵਰਮਾ) :
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿ੍ਹਲਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ

ਪੰਜਾਬ ਵਿੱਚ ਵਿਗੜ ਰਹੇ ਹਾਲਾਤ ਤੇ ਪੁਲਿਸ ਨੇ ਵਧਾਈ ਚੌਕਸੀ ..।

-ਪੁਲਿਸ ਵੱਲੋ ਆਪ੍ਰੇਸ਼ਨ ‘‘ਈਗਲ’’ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਕੀਤੀ ਚੈਕਿੰਗ, ਕੀਤੀ ਨਾਕਾਬੰਦੀ                  
-ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਕਰ ਰਹੀ ਹੈ ਪੂਰੀ ਚੌਕਸੀ ਨਾਲ ਕੰਮ: ਏਡੀਜੀਪੀ ਜੈਨ
ਬਠਿੰਡਾ 23 ਦਸੰਬਰ (ਅਨਿਲ ਵਰਮਾ) :
ਪੰਜਾਬ ਵਿੱਚ ਦਿਨ ਬਾ ਦਿਨ ਵਿਗੜ ਰਹੇ ਹਾਲਾਤ ਕਰਕੇ ਲੋਕਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਤੀ