news

Jagga Chopra

Articles by this Author

9 ਅਗਸਤ ਨੂੰ ਭੈਣੀ ਮਹਿਰਾਜ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ

ਬਰਨਾਲਾ, 8 ਅਗਸਤ 2024 : ਭਲਕੇ 9 ਅਗਸਤ ਨੂੰ ਪਿੰਡ ਭੈਣੀ ਮਹਿਰਾਜ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਭੈਣੀ ਮਹਿਰਾਜ, ਹਰਿਗੜ੍ਹ, ਭੱਠਲਾਂ, ਕੋਠੇ ਗੋਬਿੰਦਪੁਰਾ ਅਤੇ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੈਮਲ ਸਿੰਘ ਵਾਲਾ ਅਤੇ ਮਝੂਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ 

ਸ਼ਹਿਣਾ, 8 ਅਗਸਤ 2024 : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਜੈਮਲ ਸਿੰਘ ਵਾਲਾ ਅਤੇ ਮਝੂਕੇ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐੱਮ) ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਵਾਤਾਵਰਨ ਸੰਭਾਲ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਠੁੱਲੇਵਾਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ

ਬਰਨਾਲਾ, 8 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡ ਠੁੱਲੇਵਾਲ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

11ਵਾਂ ਸੁਵਿਧਾ ਕੈਂਪ ਪਿੰਡ ਸਾਧਾਂਵਾਲਾ ਵਿਖੇ ਅੱਜ - ਵਿਨੀਤ ਕੁਮਾਰ
  • ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 8 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 9 ਅਗਸਤ  ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਵੱਖ ਵੱਖ ਸੇਵਾਵਾਂ

ਫ਼ਰੀਦਕੋਟ 8 ਅਗਸਤ2024 : ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ—ਚੇਅਰਮੈਂਨ ਡੀ.ਬੀ.ਈ.ਈ. ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ

ਬਾਰਸ਼ ਪੈਣ ਕਾਰਨ ਨਰਮੇ ਦੀ ਫਸਲ ਨੂੰ ਹੋਇਆ ਫਾਇਦਾ-ਮੁੱਖ ਖੇਤੀਬਾੜੀ ਅਫ਼ਸਰ
  • ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਸਰਵੇਖਣ ਦਾ ਲਿਆ ਜਾਇਜ਼ਾ

ਫਰੀਦਕੋਟ 8 ਅਗਸਤ 2024 : ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ ।  ਖੇਤੀਬਾੜੀ ਅਤੇ ਕਿਸਾਨ ਭਲਾਈ

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 09 ਅਗਸਤ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ, ਇਹ ਜਾਣਕਾਰੀ ਜ਼ਿਲ੍ਹਾ ਸਿਖਲਾਈ ਅਫ਼ਸਰ, ਸ੍ਰੀ ਗੁਰਤੇਜ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੱਤਿਆ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਂਨਿੰਗ ਅਫ਼ਸਰ ਕੈਪਟਨ (ਰਿਟਾਇਡ) ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ,  ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ  01 ਅਕਤੂਬਰ 2024 ਤੋਂ  08

ਜਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨ ਕੀਤੇ ਟਰੇਸ
  • ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮੋਬਾਇਲ ਮਾਲਕਾਂ ਨੂੰ ਸੌਂਪੇ ਗਏ ਟਰੇਸ ਕੀਤੇ ਗਏ ਮੋਬਾਇਲ ਫੋਨ

ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਸ੍ਰੀ ਮੁਕਤਸਰ ਸਾਹਿਬ,  ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ  ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਅੰਦਰ ਪਬਲਿਕ ਦੀ ਸੁਰੱਖਿਆ ਨੂੰ

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ "ਆਪ੍ਰੇਸ਼ਨ ਈਗਲ-5" ਤਹਿਤ ਚਲਾਇਆ  ਸਰਚ ਅਭਿਆਨ
  • ਸਵੇਰੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ
  • ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ