news

Jagga Chopra

Articles by this Author

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 11 ਫਰਵਰੀ ਨੂੰ

- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
ਲੁਧਿਆਣਾ, 23 ਦਸੰਬਰ :
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 11

ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫਸਰ

ਲੁਧਿਆਣਾ, 23 ਦਸੰਬਰ : ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ “ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ

ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਨਵੇਂ ਸਾਲ ਉਤੇ 3 ਹਜ਼ਾਰ ਤੋਂ ਵੱਧ ਮਾਸਟਰ ਕਾਡਰ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ

ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਅਤੇ ਲੋਕਾਂ ਨੂੰ ਮਿਆਰੀ ਕਲਾ ਮੁਹੱਈਆ ਕਰਵਾਉਣ ਕਲਾਕਾਰ : ਸ਼ਰਮਾ

ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਅਤੇ ਲੋਕਾਂ ਨੂੰ ਮਿਆਰੀ ਕਲਾ ਮੁਹੱਈਆ ਕਰਵਾਉਣ ਦੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚ ਉਠਾਇਆ ਜਾ ਸਕੇ। ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ

1.38 ਕਰੋੜ ਦੀਆਂ ਅਤਿ ਆਧੁਨਿਕ ਮਸ਼ੀਨਾਂ ਦੀ ਖਰੀਦ ਕਰਨ ਪ੍ਰਵਾਨਗੀ ਪੱਤਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੰਤਰੀ ਅਰੋੜਾ ਨੇ ਸੌਂਪਿਆ

ਸੁਨਾਮ, 23 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ’ਚ ਕੂੜੇ ਦੀ ਸਹੀ ਵਿਵਸਥਾ ਲਈ 1.38 ਕਰੋੜ

ਸ਼ਰਾਬ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਮੰਤਰੀ ਹਰਪਾਲ ਚੀਮਾ ਵੱਲੋਂ 'ਸਿਟੀਜ਼ਨ ਐਪ' ਲਾਂਚ

- ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ 'ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ਇਹ ਐਪ
- ਪਹਿਲਕਦਮੀ ਖਪਤਕਾਰਾਂ ਦੀ ਸਿਹਤ ਨੂੰ ਬਚਾਏਗੀ ਅਤੇ ਆਬਕਾਰੀ ਡਿਊਟੀ ਦੀ ਚੋਰੀ 'ਤੇ ਲਗਾਏਗੀ ਰੋਕ
ਚੰਡੀਗੜ੍ਹ, 23 ਦਸੰਬਰ :
ਸੂਬੇ ਵਿੱਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ

ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰਾ ਵਚਨਵੱਧ - ਕੁਲਤਾਰ ਸੰਧਵਾਂ

ਵੱਖ ਵੱਖ ਇਲਾਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਚੰਡੀਗੜ੍ਹ, 23 ਦਸੰਬਰ 
: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰਾ ਵਚਨਵੱਧ ਹੈ। ਅੱਜ ਏਥੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਸੂਬੇ ਭਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ ਨੌਂ ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਮਾਨ

- ਮੁੱਖ ਮੰਤਰੀ ਨੇ ਮਾਰਕਫੈੱਡ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ
- ਹੁਣ ਤੱਕ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
- ਨਵੇਂ ਸਾਲ ਉਤੇ ਮਾਸਟਰ ਕਾਡਰ ਦੇ 3000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ
- ਮਾਰਕਫੈੱਡ ਤੇ ਵੇਰਕਾ ਦਾ ਬਾਹਰੀ ਮੁਲਕਾਂ ਵਿਚ ਕਾਰੋਬਾਰ ਵਧਾਉਣ ਲਈ ਯਤਨ ਜਾਰੀ

ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ

ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਗਮਾਡਾ ਵੱਲੋਂ ਮੁਹਿੰਮ ਤੇਜ਼

-ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ, 23 ਦਸੰਬਰ :
ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ