news

Jagga Chopra

Articles by this Author

ਸ਼ਹੀਦੀ ਜੋੜ ਮੇਲੇ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ

ਚਮਕੌਰ ਸਾਹਿਬ, 23 ਦਸੰਬਰ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ

ਸਿੱਕਮ ਦੇ ਜ਼ੇਮਾ ਵਿੱਚ ਆਰਮੀ ਟਰੱਕ ਨਾਲ ਵਾਪਰਿਆ ਹਾਦਸਾ, 16 ਜਵਾਨ ਸ਼ਹੀਦ

ਉੱਤਰੀ ਸਿੱਕਮ, 23 ਦਸੰਬਰ : ਉੱਤਰੀ ਸਿੱਕਮ ਦੇ ਜ਼ੇਮਾ ਵਿੱਚ ਇੱਕ ਤੇਜ਼ ਮੋੜ ਲੈਂਦੇ ਸਮੇਂ ਟਰੱਕ ਫਿਸਲ ਗਿਆ ਜਿਸ ਕਾਰਨ 16 ਜਵਾਨਾਂ ਦੀ ਮੌਤ ਹੋ ਗਈ। ਇਹ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ ਜੋ ਸਵੇਰੇ ਚੱਟੇਨ ਤੋਂ ਥੰਗੂ ਵੱਲ ਵਧਿਆ ਸੀ। ਭਾਰਤੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਫੌਜ ਦੇ ਤਿੰਨ ਜੂਨੀਅਰ ਕਮਿਸ਼ਨਡ ਅਫਸਰਾਂ ਅਤੇ 13 ਸਿਪਾਹੀਆਂ ਸਮੇਤ 16

ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਨਾਲ ਨਿਪਟਣ ਲਈ ਸੂਬਾ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ : ਮਾਨ

- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ
- ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ
- ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ  
- ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ
ਚੰਡੀਗੜ੍ਹ, 23 ਦਸੰਬਰ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ

ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ : ਰਾਘਵ ਚੱਢਾ

- ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ
- ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ
- ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ - ਰਾਘਵ ਚੱਢਾ

ਨਵੀਂ

"ਔਕੜਾਂ, ਨਿਰਾਸ਼ਾਜਨਕ ਦ੍ਰਿਸ਼ਾਂ ਦੇ ਬਾਵਜੂਦ ਯੂਕਰੇਨ ਨੇ ਹੌਂਸਲਾ ਨਹੀਂ ਹਾਰਿਆ : ਰਾਸ਼ਟਰਪਤੀ ਜ਼ੇਲੈਂਸਕੀ

ਵਾਸਿੰਗਟਨ, 22 ਦਸੰਬਰ :  ਅਮਰੀਕਾ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਦੌਰਾਨ ਜ਼ੇਲੈਂਸਕੀ ਨੇ ਔਖੇ ਸਮੇਂ ਵਿਚ ਯੂਕਰੇਨ ਦਾ ਸਾਥ ਦੇਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਓਵਲ ਦਫ਼ਤਰ ਵਿਚ ਜ਼ੇਲੈਂਸਕੀ ਦਾ ਸਵਾਗਤ ਕੀਤਾ ਅਤੇ ਉੱਥੇ ਦੋਵਾਂ ਨੇ ਗੱਲਬਾਤ ਕੀਤੀ। ਇਸ ਤੋਂ

ਪੰਜਾਬ 'ਚ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਬੁਲਾਵੇ ਸਰਕਾਰ: ਰਾਜਾ ਵੜਿੰਗ

ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ

ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮੰਗੀ ਰਿਪੋਰਟ

 • ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ  ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ

ਭਲਕੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ 'ਚ 800 ਦੇ ਕਰੀਬ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੋਜ਼ਗਾਰ

- ਗਿੱਲ ਰੋਡ 'ਤੇ ਲੱਗਣ ਵਾਲੇ ਰੋਜ਼ਗਾਰ ਮੇਲੇ 'ਚ 26 ਕੰਪਨੀਆਂ ਲੈਣਗੀਆਂ ਹਿੱਸਾ
ਲੁਧਿਆਣਾ, 22 ਦਸੰਬਰ :
ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 23 ਦਸੰਬਰ (ਸ਼ੁੱਕਰਵਾਰ) ਨੂੰ ਆਈ.ਟੀ.ਆਈ. ਗਿੱਲ ਰੋਡ ਵਿਖੇ ਇੱਕ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ 26 ਪ੍ਰਮੁੱਖ ਕੰਪਨੀਆਂ ਵੱਲੋਂ 800 ਦੇ ਕਰੀਬ ਨੌਜਵਾਨਾਂ

ਡੇਅਰੀ ਵਿਕਾਸ ਵਿਭਾਗ ਵਲੋਂ ਏ.ਐਸ. ਮਾਡਰਨ ਸਕੂਲ ਖੰਨਾ 'ਚ 'ਦੁੱਧ ਇੱਕ ਸੰਪੂਰਨ ਖੁਰਾਕ' ਵਿਸ਼ੇ 'ਤੇ ਸੈਮੀਨਾਰ ਆਯੋਜਿਤ

ਲੁਧਿਆਣਾ, 22 ਦਸੰਬਰ : ਡੇਅਰੀ ਵਿਕਾਸ ਵਿਭਾਗ ਵਲੋਂ ਏ.ਐਸ. ਮਾਡਰਨ ਸੀਨੀਅਰ ਸਕੈਂਡਰੀ ਸਕੂਲ, ਮਲੇਰਕੋਟਲਾ ਰੋਡ, ਖੰਨਾ, ਜਿਲ੍ਹਾ ਲੁਧਿਆਣਾ ਵਿੱਚ 'ਦੁੱਧ ਇੱਕ ਸੰਪੂਰਨ ਖੁਰਾਕ' ਵਰਗੇ ਮਹੱਤਵਪੂਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੱਚਿਆ ਨੂੰ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕੀਤਾ ਗਿਆ। ਕੈਂਪ ਵਿਚ  ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ

ਵਾਰਡ ਨੰਬਰ 32 ਅਤੇ 50 'ਚ 6 ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ : ਵਿਧਾਇਕ ਛੀਨਾ

-ਕਿਹਾ!  ਚੱਲ  ਰਹੇ ਵਿਕਾਸ ਕਾਰਜ ਵੀ ਜਲਦ ਕੀਤੇ ਜਾਣਗੇ ਮੁਕੰਮਲ
ਲੁਧਿਆਣਾ, 22 ਦਸੰਬਰ :
ਵਿਧਾਨ ਸਭਾ  ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ 50 ਦੇ ਢੋਲੇਵਾਲ ਅਧੀਨ ਪੈਂਦੇ ਪ੍ਰਭਾਤ ਨਗਰ ਗਲੀ ਨੰਬਰ 2,3 ਅਤੇ ਵਿਸ਼ਵਕਰਮਾ ਕਲੋਨੀ ਗਲੀ ਨੰਬਰ 12,13,14,15 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਲਾਕੇ