news

Jagga Chopra

Articles by this Author

ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ
- ਰਾਖਵੇਂਕਰਨ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ ਜਲਦ  

ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ।   ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ

ਐਸ.ਡੀ.ਐਮ ਕੋਹਲੀ ਵੱਲੋਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਸੁਣੀਆਂ ਤੇ ਹੱਲ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਰਾਏਕੋਟ, 21 ਦਸੰਬਰ (ਚਮਕੌਰ ਸਿੰਘ ਦਿਓਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਅੱਜ ਸਬ-ਡਵੀਜਨ ਦਫਤਰ ਰਾਏਕੋਟ ਵਿਖੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਐਸ.ਡੀ.ਐਮ. ਰਾਏਕੋਟ ਗੁਰਬੀਰ ਸਿੰਘ ਕੋਹਲੀ ਵੱਲੋਂ ਮੀਟਿੰਗ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ’ਚ ਆਉਂਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ

ਬਵਾਨਾ ਵਿਖੇ ਕੂੜੇ ਤੋਂ ਬਿਜਲੀ ਪੈਦਾਵਾਰ ਦੇ ਪ੍ਰਾਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਸਪੀਕਰ ਸੰਧਵਾਂ ਵੱਲੋਂ ਦੌਰਾ

- ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਲਈ ਅਪਣਾਈਆਂ ਜਾਣਗੀਆਂ ਆਧੁਨਿਕ ਤਕਨੀਕਾਂ -ਸੰਧਵਾਂ

- ਕੁਲਤਾਰ ਸਿੰਘ ਸੰਧਵਾਂ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਵੀ ਵੇਖਿਆ

ਚੰਡੀਗੜ੍ਹ/ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ

ਇੱਕਠ ’ਚ ਮਾਸਕ ਪਾਉਣਾ ਲਾਜ਼ਮੀ ਅਤੇ ਟੈਸਟ ਜਰੂਰੀ, ਸਾਵਧਾਨੀ ਵਰਤਣ ’ਤੇ ਜ਼ੋਰ

ਨਵੀਂ ਦਿੱਲੀ 21 ਦਸੰਬਰ : ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਭਾਰਤ ਵਿੱਚ ਕੋਵਿਡ -19 ਸਥਿਤੀ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਅਤੇ ਮਾਹਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਚੀਨ, ਜਾਪਾਨ, ਅਮਰੀਕਾ ਅਤੇ ਬ੍ਰਾਜ਼ੀਲ ਸਮੇਤ ਹੋਰ ਦੇਸ਼ਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੀਆਂ ਰਿਪੋਰਟਾਂ ਦੇ ਵਿਚਕਾਰ ਆਇਆ ਹੈ। ਸਿਹਤ

ਸੂਬੇ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲ੍ਹਣ ਦੇ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੇ ਸਨਮਾਨਿਤ ਕੀਤਾ : ਸਿਹਤ ਮੰਤਰੀ

- ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ

ਬੈਂਕ ਆਫ ਇੰਡੀਆ ਰਾਏਕੋਟ ਵੱਲੋਂ ਸਕੂਲੀ ਬੱਚਿਆਂ ਨੂੰ ਮਹੁੱਈਆ ਕਰਵਾਏ ਗਰਮ ਕੱਪੜੇ

ਰਾਏਕੋਟ, 21 ਦਸੰਬਰ (ਚਮਕੌਰ ਸਿੰਘ ਦਿੳਲ) : ਕੜਾਕੇ ਦੀ ਠੰਢ ਨੂੰ ਦੇਖਦਿਆਂ ਬੈਂਕ ਆਫ ਇੰਡੀਆ ਰਾਏਕੋਟ ਦੇ ਤਰਫੋਂ ਚੀਫ ਮੈਨੇਜਰ ਵੇਦ ਪ੍ਰਕਾਸ਼ ਦੀ ਵੱਲੋਂ ਪਿੰਡ ਸਹਿਬਾਜਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਪ੍ਰੀ-ਪ੍ਰਾਇਮਰੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਸਮੂਹ 173 ਵਿਦਿਆਰਥੀਆਂ ਲਈ ਸਰਦੀ ਤੋਂ ਬਚਾਅ ਲਈ ਗਰਮ ਕੋਟੀਆਂ ਵੰਡੀਆਂ ਗਈਆਂ।ਇਸ ਮੌਕੇ ਉਨ੍ਹਾਂ ਨਾਲ ਬੈਂਕ

ਪੰਜਾਬ ਦੀ ਵਾਗਡੋਰ ਗੈਰ ਤਜਰਬੇਕਾਰ ਲੋਕਾਂ ਦੇ ਹੱਥ ਵਿਚ ਹੈ : ਰਾਜਾ ਵੜਿੰਗ

ਬਰਨਾਲਾ 20 ਦਸੰਬਰ (ਭੁਪਿੰਦਰ ਸਿੰਘ ਧਨੇਰ) : ਕਾਂਗਰਸ ਪਾਰਟੀ ਦੇ ਨਵਨਿਯੁਕਤ ਜਿਲ੍ਹਾ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਤਾਜਪੋਸ਼ੀ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਅਤੇ ਮਹਿਲਾ ਕਾਂਗਰਸ ਵੱਲੋਂ ਇੱਕ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਇਸ ਮੌਕੇ ਉਨ੍ਹਾਂ

ਜੰਗਲਾਤ ਵਿਭਾਗ ਮਾਰਿਆ ਹੰਬਲਾ, 50 ਕਿਸਮ ਦੇ ਫੁੱਲਾਂ ਦੀ ਪਨੀਰੀ ਦੇ ਰਹੇ ਨੇ ਮੁਫ਼ਤ
--ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਫੁੱਲਾਂ ਦੀ ਪਨੀਰੀ ਮੁਫ਼ਤ ਲਈ ਜਾ ਸਕਦੀ ਹੈ
--ਨਹਿਰੀ ਕੋਠੀ ਪਿੰਡ ਵਜੀਦਕੇ ਵਿਖੇ ਬਣਾਇ ਗਈ ਹੈ ਨਰਸਰੀ
ਮਹਿਲ ਕਲਾਂ 20 ਦਸੰਬਰ (ਗੁਰਸੇਵਕ ਸਿੰਘ ਸਹੋਤਾ,ਭੁਪਿੰਦਰ ਸਿੰਘ ਧਨੇਰ ) : ਜੰਗਲਾਤ ਵਿਭਾਗ ਬਰਨਾਲਾ ਨੇ ਨਿਵੇਕਲੀ ਪਹਿਲ ਕਰਦਿਆਂ ਨਹਿਰੀ ਕੋਠੀ, ਪਿੰਡ ਵਜੀਦਕੇ ਵਿਖੇ, 50 ਕਿਸਮ ਦੇ ਫੁੱਲਾਂ ਦੀ ਪਨੀਰੀ ਲਗਾਈ ਹੈ ਜਿਥ੍ਹੇ ਪਨੀਰੀ
ਬਲੋਚਿਸਤਾਨ 'ਚ ਗੈਸ ਸਿਲੰਡਰ ਦੇ ਧਮਾਕੇ ਕਾਰਨ 12 ਲੋਕਾਂ ਦੀ ਮੌਤ, 13 ਜ਼ਖਮੀ

ਬਲੋਚਿਸਤਾਨ, 20 ਦਸੰਬਰ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਇਕ ਬਾਜ਼ਾਰ 'ਚ ਗੈਸ ਸਿਲੰਡਰ ਦੇ ਧਮਾਕੇ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਲਾਸਬੇਲਾ ਦੇ ਡਿਪਟੀ ਕਮਿਸ਼ਨਰ ਮੁਰਾਦ ਖਾਨ ਕਾਸੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਇਕ ਦੁਕਾਨ 'ਤੇ ਗੈਸ ਰੀਫਿਲਿੰਗ ਦੀ ਪ੍ਰਕਿਰਿਆ ਦੌਰਾਨ ਵਾਪਰੀ, ਜਿਸ ਨਾਲ ਲਾਸਬੇਲਾ ਦੇ ਬੇਲਾ ਖੇਤਰ ਵਿਚ

ਸਰਕਾਰ ਵਲੋਂ ਜਿ਼ਲ੍ਹਾ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਨੂੰ : ਸਪੈਸ਼ਲ ਸਕੱਤਰ ਬਰਾੜ

ਲੁਧਿਆਣਾ, 20 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 23 ਦਸੰਬਰ ਨੂੰ ਕਰਵਾਏ ਜਾਣ ਵਾਲੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹਨਾਂ ਤਿਆਰੀਆ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਸਪੈਸ਼ਲ ਸਕੱਤਰ ਸ੍ਰੀਮਤੀ ਕੰਵਲਪ੍ਰੀਤ