news

Jagga Chopra

Articles by this Author

ਪਲੇਸਮੈਂਟ ਕੈਂਪ ਦੌਰਾਨ 32 ਪ੍ਰਾਰਥੀਆਂ ਦੀ ਨੌਕਰੀ ਲਈ ਕੀਤੀ ਗਈ ਚੋਣ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਇਹ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ ਨੇ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰਖਸ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾ

ਤਰਨ ਤਾਰਨ, 07 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਰਹਿਨੁਮਾਈ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਤਰਨ ਤਾਰਨ ਵੱਲੋਂ ਜੁਲਾਈ ਮਹੀਨੇ ਦੀਆਂ ਆਪਣੀਆਂ ਉਪਲੱਬਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਕਿ ਜੁਲਾਈ ਮਹੀਨੇ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਕੁੜੀਆਂ) ਵਿਖੇ ਸੈਮੀਨਰ ਲਗਾਇਆ ਗਿਆ
  • ਮਾਨਯੋਗ ਜੱਜ ਸਾਹਿਬ ਜੀ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ।

ਤਰਨ ਤਾਰਨ, 07 ਅਗਸਤ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ
  • ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ ਤੇ ਚੇਅਰਮੈਨ ਦਿਲਬਾਗ਼ ਸਿੰਘ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਹੱਲ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ

ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ

ਤਰਨ ਤਾਰਨ, 07 ਅਗਸਤ 2024 : ਸ਼੍ਰੀ ਕੰਵਲਜੀਤ  ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼  ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ 
  • ਇਸ ਵਾਰ ਨਹੀਂ ਸਾੜਨ ਦਿੱਤੀ ਜਾਵੇਗੀ ਝੋਨੇ ਦੀ ਪਰਾਲੀ - ਡਿਪਟੀ ਕਮਿਸ਼ਨਰ 

ਅੰਮ੍ਰਿਤਸਰ 7 ਅਗਸਤ 2024 : ਆ ਰਹੇ ਝੋਨੇ ਦੀ ਕਟਾਈ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ

ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
  • ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਨੂੰ ਅਣਗੌਲਿਆਂ ਨਾ ਕੀਤਾ ਜਾਵੇ – ਹੰਸ ਰਾਜ ਗੰਗਾ ਰਾਮ ਅਹੀਰ

ਅੰਮ੍ਰਿਤਸਰ 7 ਅਗਸਤ 2024 : ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ

ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ 
  • 100 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮਿ੍ਤਸਰ, 7 ਅਗਸਤ 2024 : ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ

ਬਰਨਾਲਾ, 7  ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡਾਂ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ
  • ਹਰ ਮੁਕਾਬਲੇ ਦੇ ਪਹਿਲੇ ਤਿੰਨ ਜੇਤੂ ਵਿਦਿਆਰਥੀਆਂ ਦਾ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨ

ਬਰਨਾਲਾ,7 ਅਗਸਤ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਦੇ ਭਾਸ਼ਾ ਵਿਭਾਗ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ