news

Jagga Chopra

Articles by this Author

ਰਾਹੁਲ ਗਾਂਧੀ ਦੇ ਨਾਲ ਭਾਰਤ ਜੋੜੋ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਈਆਂ ਔਰਤਾਂ

ਜੀਨਾਪੁਰ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਸਵੇਰੇ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਜੀਨਾਪੁਰ ਤੋਂ ਸ਼ੁਰੂ ਹੋਈ। ਯਾਤਰਾ ਵਿੱਚ ਰਾਹੁਲ ਗਾਂਧੀ ਦੇ ਨਾਲ ਕਈ ਵਰਕਰ ਸ਼ਾਮਿਲ ਹੋਏ। ਯਾਤਰਾ ਦਾ ਰਾਜਸਥਾਨ ਵਿੱਚ 9ਵੇਂ ਦਿਨ ਦੀ ਯਾਤਰਾ ਜੀਨਾਪੁਰ ਤੋਂ ਸਵੇਰੇ ਸ਼ੁਰੂ ਹੋਈ ਜੋ ਦੁਬੀ ਵਨਾਸ ਪਿੰਡ ਤੱਕ ਗਈ ਅਤੇ ਅਰਾਮ ਕੀਤਾ। ਇਸ ਮੌਕੇ ਰਾਹੁਲ

ਸੰਸਦ ਭਵਨ ‘ਤੇ ਹੋਏ ਅੱਤਵਾਦੀ ਹਮਲੇ ਦੀ 21ਵੀਂ ਮੌਕੇ ਬਰਸੀ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਭਾਰਤੀ ਲੋਕਤੰਤਰ ਦੇ ਮੰਦਰ ਸੰਸਦ ਭਵਨ ‘ਤੇ ਹੋਏ ਅੱਤਵਾਦੀ ਹਮਲੇ ਦੀ ਅੱਜ 21ਵੀਂ ਬਰਸੀ ਹੈ। ਅੱਤਵਾਦੀਆਂ ਨੇ 13 ਦਸੰਬਰ 2001 ਨੂੰ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਸੰਸਦ ‘ਤੇ ਹੋਏ ਹਮਲੇ ਦੇ 21 ਸਾਲ ਪੂਰੇ ਹੋ ਗਏ ਹਨ, ਪਰ ਅੱਜ ਵੀ ਇਸ ਅੱਤਵਾਦੀ ਹਮਲੇ ਦੀਆਂ ਯਾਦਾਂ ਭਾਰਤੀਆਂ ਦੇ ਦਿਲ-ਦਿਮਾਗ ‘ਤੇ ਤਾਜ਼ਾ ਹਨ। 21 ਸਾਲ ਪਹਿਲਾਂ ਅੱਜ ਹੀ ਦੇ ਦਿਨ ਹੋਏ ਇਸ ਹਮਲੇ

ਨਿਊਜ਼ੀਲੈਂਡ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀ ਵਿੱਚ ਵੱਡਾ ਬਦਲਾਅ

ਨਿਊਜ਼ੀਲੈਂਡ : ਨਿਊਜ਼ੀਲੈਂਡ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਇਹ ਫ਼ੈਸਲਾ ਲੰਬੇ ਸਮੇਂ ਤੋਂ ਹੁੰਦੀ ਆ ਰਹੀ ਆਲੋਚਨਾ ਨੂੰ ਠੱਲ੍ਹ ਪਾਉਣ ਲਈ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਭਾਰਤ ਸਣੇ ਕਈ ਦੇਸ਼ਾਂ ਵਿੱਚ ਫਸੇ ਬੈਠੇ ਸੈਂਕੜੇ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਵੱਲੋਂ ਇਸ ਸਬੰਧੀ ਇੱਕ ਕੈਬਿਨੇਟ

ਆਸਟ੍ਰੇਲੀਆ 'ਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕਾਂ ਦੀ ਗੋਲ਼ੀ ਮਾਰਕੇ ਕੀਤੀ ਹੱਤਿਆ

ਸਿਡਨੀ (ਏਜੰਸੀ) : ਆਸਟ੍ਰੇਲੀਆ ਦੇ ਇਕ ਪੇਂਡੂ ਖੇਤਰ ਵਿੱਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦੀ ਜਾਂਚ ਲਈ ਮੌਕੇ ’ਤੇ ਪਹੁੰਚੇ ਸਨ, ਉਦੋਂ ਇਹ ਹਮਲਾ ਹੋਇਆ। ਪੁਲਿਸ ਮੁਤਾਬਿਕ ਇਹ ਘਟਨਾ 12

ਭਾਰਤ ਦੀ 1 ਇੰਚ ਜ਼ਮੀਨ 'ਤੇ ਕੋਈ ਵੀ ਕਬਜ਼ਾ ਨਹੀਂ ਕਰ ਸਕਦਾ : ਅਮਿਤ ਸ਼ਾਹ

ਨਵੀਂ ਦਿੱਲੀ (ਜੇਐੱਨਐੱਨ) : ਤਵਾਂਗ ਸੰਘਰਸ਼ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀ ਕਿਹਾ ਭਾਰਤ ਦੀ 1 ਇੰਚ ਜ਼ਮੀਨ 'ਤੇ ਕੋਈ ਕਬਜ਼ਾ ਨਹੀਂ ਕਰ ਸਕਦਾ। ਮੈਂ 8 ਦਸੰਬਰ ਦੀ ਰਾਤ ਅਤੇ 9 ਦਸੰਬਰ ਦੀ ਸਵੇਰ ਨੂੰ ਸਾਡੇ ਜਵਾਨਾਂ ਦੁਆਰਾ ਦਿਖਾਈ ਬਹਾਦਰੀ ਦੀ ਸ਼ਲਾਘਾ ਕਰਦਾ ਹਾਂ। ਫੌਜ ਨੇ ਕੁਝ ਹੀ ਸਮੇਂ ਵਿੱਚ ਸਾਰੇ ਘੁਸਪੈਠੀਆਂ ਨੂੰ ਭਜਾ ਦਿੱਤਾ ਅਤੇ ਸਾਡੀ ਜ਼ਮੀਨ ਦੀ ਰੱਖਿਆ ਕੀਤੀ।

ਚੀਨੀ ਸੈਨਿਕਾਂ ਨਾਲ ਝੜਪ ਵਿੱਚ ਸਾਡਾ ਇੱਕ ਵੀ ਫ਼ੌਜੀ ਜ਼ਖ਼ਮੀ ਨਹੀਂ ਹੋਇਆ : ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ (ਜੇਐੱਨਐੱਨ) : ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ 'ਚ ਅਸਲ ਕੰਟਰੋਲ ਰੇਖਾ (LAC) 'ਤੇ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਟਕਰਾਅ ਨੂੰ ਲੈ ਕੇ ਸੰਸਦ 'ਚ ਹੰਗਾਮਾ ਹੋਇਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਵਾਂਗ ਸੰਘਰਸ਼ ਨੂੰ ਲੈ ਕੇ ਲੋਕ ਸਭਾ 'ਚ ਬਿਆਨ ਦਿੱਤਾ ਹੈ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਨੇ ਕਿਹਾ ਕਿ ਚੀਨੀ ਸੈਨਿਕਾਂ

ਜਿਸ ਦਿਨ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਮਿਲੇਗਾ, ਉਸ ਦਿਨ ਮਾਪਿਆਂ ਦਾ ਕਲੇਜਾ ਠਰੇਗਾ : ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਪਾਰਲੀਮੈਂਟ ਚੁੱਕਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਹਲਕਾ ਲੁਧਿਆਣਾ ਤੋਂ ਪਾਰਲੀਮੈਂਬਰ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਹਲਾਤ ਬਹੁਤ ਮਾੜੇ ਹੁੰਦੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗਾਇਕ ਸਿੱਧੂ ਮੂਸੇਵਾਲਾ ਦਾ ਏਕੇ47 ਨਾਲ ਕਤਲ ਹੋਇਆ, ਇਸ ਤਰ੍ਹਾਂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਦਾਦੂਵਾਲ ਨੇ ਦਿੱਤਾ ਅਸਤੀਫ਼ਾ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ਵਿਚ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਹਰਿਆਣਾ ਅਤੇ ਨਵ-ਨਿਯੁਕਤ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ 'ਚ ਕਰ ਲਿਆ ਜਾਵੇਗਾ ਮੁਕੰਮਲ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਸਿੰਚਾਈ, ਮਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਨਾਲੇ ਦੀ ਜ਼ਮੀਨ ਦੀ ਸ਼ਨਾਖਤ ਜਲਦ ਤੋਂ ਜਲਦ ਯਕੀਨੀ ਬਣਾਉਣ ਲਈ

ਵਿਧਾਇਕ ਸਿੱਧੂ ਦੀ ਅਗਵਾਈ 'ਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਕੈਬਨਿਟ ਮੰਤਰੀ ਨਿੱਜਰ ਨਾਲ ਮੀਟਿੰਗ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ