news

Jagga Chopra

Articles by this Author

ਪੰਜਾਬ ਵਜ਼ਾਰਤ ਵੱਲੋਂ ਅਗਲੇ ਚਾਰ ਸਾਲਾਂ ਵਿਚ 8400 ਪੁਲੀਸ ਜਵਾਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਆਉਂਦੇ ਚਾਰ ਸਾਲਾਂ ਵਿਚ 1200 ਸਬ-ਇੰਸਪੈਕਟਰਾਂ ਅਤੇ 7200 ਕਾਂਸਟੇਬਲਾਂ ਸਮੇਤ 8400 ਪੁਲੀਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਸਿਰਫ ਨਵੰਬਰ ਮਹੀਨੇ ਵਿਚ ਹੀ 44 ਫੀਸਦੀ ਵਾਧਾ : ਜਿੰਪਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ

ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਤੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ : ਡਾ. ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ ਜਦੋਂ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਕੌਮੀ ਪੈਨਸ਼ਨ ਸਿਸਟਮ ਤਹਿਤ ਸਬਸਕ੍ਰਾਈਬਰਜ਼ ਦਾ ਇਕੱਤਰ ਹੋਇਆ ਪੈਸਾ ਵਾਪਸ ਹੀ ਨਹੀਂ ਮੰਗਿਆ

ਅੰਤਰਰਾਸ਼ਟਰੀ ਪੱਧਰ ‘ਤੇ ਕਾਂਸੀ ਦਾ ਤਗਮਾ ਹਾਸਿਲ ਵਾਲੀ ਵਿਦਿਆਰਥਣ ਨੇ ਸਿੱਖਿਆ ਮੰਤਰੀ ਨਾਲ ਕੀਤਾ ਲੰਚ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ  ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜਿਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ  ਸਰਕਾਰੀ

ਪੰਜਾਬ ਚ ਨਾ ਸਮਝ, ਨਾ ਤੇਜੁਰਬੇਕਾਰਾ ਦੀ ਸਰਕਾਰ, ਪੰਜਾਬ ਨੂੰ ਬਾਰੂਦ ਵੱਲ ਧੱਕ ਰਹੀ ਹੈ : ਤਰੁਣ ਚੁੱਘ

ਗੁਰਦਾਸਪੁਰ : ਬਟਾਲਾ ਚ ਅੱਜ ਸਨਅਤਕਾਰਾਂ ਨਾਲ ਮੀਟਿੰਗ ਕਰਨ ਪਹੁਚੇ ਜਨਰਲ ਸਕੱਤਰ ਭਾਜਪਾ ਤਰੁਣ ਚੁੱਘ ਨੇ ਕਿਹਾ ਕਿ ਅੱਜ ਪੰਜਾਬ ਚ ਮਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਮਝ, ਨਾ ਤੇਜੁਰਬੇਕਾਰਾ ਲੋਕਾਂ ਦੇ ਹੱਥ ਹੈ ਅਤੇ ਅੱਜ ਪੰਜਾਬ ਚ ਕਾਨੂੰਨ ਸਥਿਤੀ ਬਦ ਤੋਂ ਬੱਦਤਰ ਹੈ| ਜੋ ਹਾਲਤ ਹੁਣ ਹੈ ਉਹ ਕਦੇ ਨਹੀਂ ਹੋਇਆ ਅਤੇ ਦੋਬਾਰਾ ਉਹ ਕਾਲਾ ਦੌਰ ਪੰਜਾਬ ਚ ਆ ਰਿਹਾ ਹੈ ਇਵੇ ਜਾਪ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਹੋਣਗੇ: ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ  : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ 14 ਮਾਰਚ 2023 ਵਿੱਚ ਮਨਾਏ ਜਾਣ ਸਬੰਧੀ ਬੁੱਢਾ ਦਲ ਦੇ 14 ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਪੰਜਾਬ ਪੁਲਿਸ ਅਤੇ ਪਟਵਾਰੀਆਂ ਦੀ ਪੋਸਟਾਂ ਭਰਨ ਦਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵੱਡੇ ਵੱਡੇ ਫ਼ੈਸਲਿਆਂ ਦੇ ਨਾਲ ਨਾਲ ਪੰਜਾਬ ਪੁਲਿਸ ਤੋਂ ਇਲਾਵਾ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਕਿ, 1800 ਪੋਸਟਾਂ, ਕਾਂਸਟੇਬਲ ਹਰ

ਸਿਵਲ ਹਸਪਤਾਲ ਸੰਗਰੂਰ ਵਿਖੇ ਵਿਧਾਇਕਾ ਭਰਾਜ ਨੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਕੀਤਾ ਉਦਘਾਟਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼ੀਨਰੀ ਦੀ ਉਪਲਬਧਤਾ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ

1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 6667 ਐਫ.ਆਈ.ਆਰਜ਼ ਕੀਤੀਆਂ ਦਰਜ : ਗਿੱਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼

ਦੇਸ਼ ਨੂੰ 'ਸ਼ਾਰਟਕਟ ਰਾਜਨੀਤੀ' ਦੀ ਨਹੀਂ, ਸਗੋਂ ਟਿਕਾਊ ਵਿਕਾਸ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਪਾਰਟੀਆਂ ਅਤੇ ਨੇਤਾਵਾਂ 'ਤੇ ਨਿਸ਼ਾਨਾ ਸਾਧਿਆ ਜੋ ਦੇਸ਼ ਨੂੰ 'ਸ਼ਾਰਟਕਟ ਰਾਜਨੀਤੀ' ਦੀ ਨਹੀਂ, ਸਗੋਂ ਟਿਕਾਊ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ, 'ਸ਼ਾਰਟਕਟ ਰਾਜਨੀਤੀ ਨਾਲ ਦੇਸ਼ ਦਾ ਵਿਕਾਸ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਮੋਦੀ ਨੇ ਕੁਝ ਸਿਆਸੀ ਪਾਰਟੀਆਂ 'ਤੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਦੋਸ਼