news

Jagga Chopra

Articles by this Author

ਕੇਂਦਰ ਸਰਕਾਰ ਵੱਲੋਂ ਚਿੱਠੀ ਜ਼ਰੀਏ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਪੂਰਾ ਨਹੀਂ ਕੀਤਾ ਗਿਆ : ਬਾਦਲ

ਨਵੀਂ ਦਿੱਲੀ : ਲੋਕ ਸਭਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੇਣ, ਮਨਰੇਗਾ ਤਹਿਤ ਕੁਝ ਥਾਵਾਂ 'ਤੇ ਕਥਿਤ ਬੇਨਿਯਮੀਆਂ ਅਤੇ ਅਗਨੀਪਥ ਯੋਜਨਾ ਦੇ ਵਿਰੋਧ ਵਰਗੇ ਮੁੱਦੇ ਚੁੱਕੇ ਅਤੇ ਸਰਕਾਰ ਨੂੰ ਇਸ ਵਿਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ

ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ 'ਚ ਪੰਜਾਬੀ ਭਾਸ਼ਾ ਬੋਲਣ ਤੇ ਪਾਬੰਦੀ ਲਾਉਣਗੀਆਂ ਸਰਕਾਰ ਕਰੇਗੀ ਕਾਰਵਾਈ : ਮੁੱਖ ਮੰਤਰੀ ਮਾਨ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ

ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਸਾਰੇ ਕਿਸਾਨੀ ਕਰਜ਼ੇ ਮੁਆਫ਼ ਕਰੇ : ਪ੍ਰਨੀਤ ਕੌਰ

ਦਿੱਲੀ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਦਾ ਮੁੱਦਾ ਉਠਾਇਆ। ਜ਼ਰੂਰੀ ਮਹੱਤਵ ਦੇ ਮਾਮਲੇ' ਦੀ ਸੁਣਵਾਈ ਦੌਰਾਨ ਪ੍ਰਨੀਤ ਕੌਰ ਨੇ ਕਿਹਾ, "ਅੱਜ ਮੈਂ ਸਾਡੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਉਠਾਉਣ ਲਈ ਸਦਨ ਦੇ ਸਾਹਮਣੇ ਖੜੀ ਹਾਂ, ਜੋਕਿ ਪਿਛਲੇ ਸਾਲ ਕੇਂਦਰ ਸਰਕਾਰ ਦੁਆਰਾ ਵਾਅਦੇ ਕੀਤੇ ਜਾਣ ਦੇ ਬਾਵਜੂਦ

ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਮੁੱਖ ਸਕੱਤਰ ਵੱਲੋਂ ਪੋਰਟਲ ਲਾਂਚ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ

ਯੂਕਰੇਨ ਦੇ ਓਡੇਸਾ ਦੀ ਬਿਜਲੀ ਵਿਵਸਥਾ ਠੱਪ, 15 ਲੱਖ ਲੋਕ ਹਨੇਰੇ 'ਚ, ਹਮਲੇ ਵਿਚ ਦੋ ਲੋਕ ਮਾਰੇ ਗਏ

ਕੀਵ (ਰਾਇਟਰ) : ਯੂਕਰੇਨ ਦੇ ਸਭ ਤੋਂ ਵੱਡੇ ਬੰਦਰਗਾਹ ਸ਼ਹਿਰ ਓਡੇਸਾ ਦੀ ਬਿਜਲੀ ਵਿਵਸਥਾ ਠੱਪ ਹੋ ਗਈ ਹੈ ਅਤੇ ਉੱਥੇ ਕਰੀਬ 15 ਲੱਖ ਲੋਕ ਭਿਆਨਕ ਠੰਢ ਤੇ ਹਨੇਰੇ ਵਿਚ ਹਨ। ਰੂਸੀ ਫ਼ੌਜ ਵੱਲੋਂ ਈਰਾਨ ਦੇ ਬਣੇ ਡਰੋਨ ਹਮਲੇ ਨਾਲ ਇਹ ਸਥਿਤੀ ਪੈਦਾ ਹੋਈ ਹੈ। ਰੂਸ ਨੇ ਓਡੇਸਾ ਦੇ ਦੋ ਬਿਜਲੀ ਘਰਾਂ ’ਤੇ ਡਰੋਨ ਨਾਲ ਹਮਲੇ ਕੀਤੇ ਸਨ। ਰਾਸ਼ਟਰਪਤੀ ਵੋਲਦੋਮੀਰ ਜ਼ੇਲੈਂਸਕੀ ਨੇ ਓਡੇਸਾ ਦੀ ਸਥਿਤੀ

ਉੱਤਰੀ ਗੋਆ ਵਿੱਚ ਮੋਪਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ ਕੀਤਾ

ਗੋਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰੀ ਗੋਆ ਵਿੱਚ ਮੋਪਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਖੇਤਰ ਵਿੱਚ ਨਵਾਂ ਹਵਾਈ ਅੱਡਾ ਖੇਤਰ ਵਿੱਚ ਹਵਾਈ ਸੰਪਰਕ ਨੂੰ ਹੁਲਾਰਾ ਦੇਣ ਦੀ ਇੱਕ ਕੋਸ਼ਿਸ਼ ਹੈ ਅਤੇ ਗੋਆ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਸਰਕਾਰ ਦੇ ਉਦੇਸ਼ ਨਾਲ ਮੇਲ ਖਾਂਦਾ ਹੈ। ਨਵਾਂ ਹਵਾਈ ਅੱਡਾ 2,870 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ

ਸਿਵਲ ਹਸਪਤਾਲ ਜਗਰਾਉ ਵਿਖੇ ਹਾਰਟ ਅਟੈਕ ਰੋਕਨ ਵਾਲੇ ਟੀਕੇ ਲਗਾਏ ਜਾਣ ਫਰੀ : ਵਿਧਾਇਕ ਮਾਣੂਕੇ

ਜਗਰਾਉ  (ਰਛਪਾਲ ਸਿੰਘ ਸ਼ੇਰਪੁਰੀ ) : ਸਿਵਲ ਹਸਪਤਾਲ ਜਗਰਾਉ ਵਿਖੇ, ਵਿਧਾਇਕ ਸਰਬਜੀਤ ਕੌਰ ਮਾਣੂਕੇ ਜਗਰਾਉ ਵੱਲੋ ਹਸਪਤਾਲ ਵਿੱਚ ਅਚਾਨਕ ਸਵੇਰੇ ਦੋਰਾ ਕੀਤਾ ਅਤੇ ਹਸਪਤਾਲ ਵਿੱਚ ਸਮੂਹ ਡਾਕਟਰਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਹਸਪਤਾਲ ਵਿਚ ਜੋ ਸਟਾਫ ਦੀ ਘਾਟ ਹੈ।ਉਸ ਸਬੰਧ ਵਿੱਚ ਡਾ ਪੁਨੀਤ ਕੌਰ ਸਿੱਧੂ ਐਸ.ਐਮ.ਓ.ਸੀ ਐਚ ਜਗਰਾਉ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਮੈਡੀਸ਼ਨ

ਸਰਬਸੰਮਤੀ ਨਾਲ ਪੰਚਾਇਤ ਯੂਨੀਅਨ ਸਿੱਧਵਾਂ ਬੇਟ ਦੇ ਪ੍ਰਧਾਨ ਬਣੇ ਜਸਵੰਤ ਸਿੰਘ ਪੁੜੈਣ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਜਿਲ੍ਹੇ ਲੁਧਿਆਣੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਬਲਾਕ ਸਿੱਧਵਾਂ ਬੇਟ ਦੇ ਪੰਚਾਂ ਸਰਪੰਚਾਂ ਨੇ ਅੱਜ ਜਸਵੰਤ ਸਿੰਘ ਪੁੜੈਣ ਮੈਂਬਰ ਐਸ ਜੀ ਪੀ ਸੀ ਨੂੰ ਸਰਬਸੰਮਤੀ ਨਾਲ ਬਲਾਕ ਸਿੱਧਵਾਂ ਬੇਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫਤਰ ਸਿੱਧਵਾਂ ਬੇਟ ਚ ਅੱਜ ਪੰਚਾਇਤ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਿਲਬਾਗ

'ਖੇਡਾਂ ਵਤਨ ਪੰਜਾਬ ਦੀਆ' ਨੇ ਰੱਖੀ ਤੰਦਰੁਸਤ ਪੰਜਾਬ ਦੀ ਨੀਂਹ : ਵਿਧਾਇਕ ਸਿੱਧੂ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆ' ਨੇ ਮਜਬੂਤ ਅਤੇ ਤੰਦਰੁਸਤ ਪੰਜਾਬ ਦੀ ਨੀਂਹ ਰੱਖੀ ਹੈ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਸਾਲ ਖੇਡਾਂ ਕਰਵਾ ਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਵਚਨਬੱਧ ਹੈ। ਉਹ ਬੀਤੀ ਸ਼ਾਮ ਸਥਾਨਕ