news

Jagga Chopra

Articles by this Author

ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ '8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ "ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ" ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਹਾਸਲ ਕੀਤਾ ਹੈ। ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ

ਸਰਹਾਲੀ ਥਾਣੇ ‘ਤੇ ਹੋਇਆ ਹਮਲਾ, ਸੂਬੇ ਲਈ ਖਤਰੇ ਦੀ ਚਿਤਾਵਨੀ ਹੈ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚਿਤਾਵਨੀ ਹੈ।

ਪੁਲਿਸ ਵੈਨ ਚੋਂ ਮੁਲਾਜ਼ਮ ਨੂੰ ਧੱਕਾ ਮਾਰ ਕੇ ਭੱਜੇ ਹਵਾਲਾਤੀ, ਇੱਕ ਕਾਬੂ, ਇੱਕ ਫਰਾਰ

ਲੁਧਿਆਣਾ : ਕੇਂਦਰੀ ਜੇਲ੍ਹ ਲੁਧਿਆਣਾ ਤੋਂ ਲਿਆਂਦੇ ਜਾ ਰਹੇ 2 ਕੈਦੀਆਂ ਦੇ ਜਗਰਾਓਂ ਪੁਲ ਨੇੜੇ ਪੁਲਿਸ ਵੈਨ ਚੋਂ ਮੁਲਾਜ਼ਮ ਨੂੰ ਧੱਕਾ ਮਾਰ ਕੇ ਫਰਾਰ ਹੋ ਗਏ ਹਾਲਾਂਕਿ ਇਕ ਨੂੰ ਤਾਂ ਪੁਲਿਸ ਨੇ ਮੌਕੇ ਤੇ ਫੜ ਲਿਆ, ਜਦੋਂ ਕੇ ਦੂਜਾ ਕੈਦੀ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜੇ ਤੇੜੇ ਅੱਗੇ ਕੈਮਰਿਆਂ ਦੀ

ਵਿਜੀਲੈਂਸ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ

ਅੰਮ੍ਰਿਤਸਰ ਵਿਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ : ਸਾਹਨੀ

ਅੰਮ੍ਰਿਤਸਰ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ

ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ 'ਚ ਫੇਲ੍ਹ, ਭਗਵੰਤ ਮਾਨ ਦੇਵੇ ਅਸਤੀਫਾ : ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਭਗਵੰਤ ਮਾਨ ਤੋਂ ਮੁੱਖ ਮੰਤਰੀ ਵਜੋਂ ਅਸਤੀਫਾ ਮੰਗਿਆ ਕਿਉਂਕਿ ਉਹਨਾਂ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਦੋਂ ਕਿ ਪਾਰਟੀ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਥਾਣੇ ’ਤੇ ਆਰ ਪੀ ਜੀ ਹਮਲੇ ਨੂੰ ਪੁਲਿਸ ਫੋਰਸ ਦਾ ਮਨੋਬਲ ਡੇਗਣ ਤੇ ਉਸਨੂੰ ਚੁਣੌਤੀ ਦੇਣ

29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ

ਲੁਧਿਆਣਾ : ਬਟਾਲਾ (ਗੁਰਦਾਸਪੁਰ) ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖਿਡਾਰੀਆਂ

ਥਾਣਾ ਸਰਹਾਲੀ ਕਲਾਂ 'ਚ ਆਰ.ਪੀ.ਜੇ. ਹਮਲੇ ਦੀ ਪਾਕਿਸਤਾਨ ਨੇ ਰਚੀ ਸਾਜ਼ਿਸ਼ : ਡੀਜੀਪੀ

ਚੰਡੀਗੜ੍ਹ/ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਚ ਲੰਘੀ ਰਾਤ ਹੋਏ ਆਰਪੀਜੇ ਹਮਲੇ ਨੂੰ ਲੈ ਕੇ ਡੀਜੀਪੀ ਨੇ ਸਨਸਨੀਖੇਜ ਖ਼ੁਲਾਸੇ ਕੀਤੇ ਹਨ। ਘਟਨਾ ਸਥਾਨ 'ਤੇ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾ 11.22 ਵਜੇ ਹੋਇਆ। ਡੀਜੀਪੀ ਨੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਸਰਗਰਮੀਆਂ ਨੂੰ ਨਾਕਾਮ ਕਰਨ ਤੋਂ ਬਾਅਦ

ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਰਨਛੋਹ ਪਾਵਨ ਧਰਤੀ ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਰਿਲੀਜ਼ ਕੀਤਾ ਗਿਆ।  ਸਿੰਘ

ਜਗਮੀਤ ਸਿੰਘ ਬਰਾੜ ਨੂੰ 6 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਫੈਸਲਾ ਪੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ। ਦਰਅਸਲ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਨੇ ਪੇਸ਼ ਹੋਣ ਦੇ ਲਈ ਸੱਦਿਆ ਸੀ ਜੋ ਕਿ ਕਮੇਟੀ ਦੇ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ