news

Jagga Chopra

Articles by this Author

ਅਮਰੀਕਾ ‘ਗ੍ਰੀਨ ਕਾਰਡ’ ਨੂੰ ਲੈ ਕੇ ਕਰਨ ਜਾ ਰਿਹਾ ਵੱਡਾ ਬਦਲਾਅ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

ਅਮਰੀਕਾ : ਫਿਲਹਾਲ ਅਮਰੀਕਾ ਵਿਚ ਰਹਿਣ ਲਈ ਜ਼ਰੂਰੀ ਗ੍ਰੀਨ ਕਾਰਡ ‘ਤੇ ਹਰੇਕ ਦੇਸ਼ ਦੇ ਲਈ ਕੋਟਾ ਲੱਗਾ ਹੋਇਆ ਹੈ। ਗ੍ਰੀਨ ਕਾਰਡ ਕੈਪ ਨਾਲ ਭਾਰਤੀ ਪ੍ਰਵਾਸੀਆਂ ਨੂੰ ਸਥਾਈ ਨਿਵਾਸੀ ਬਣਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਬਿੱਲ ਦੇ ਪਾਸ ਹੁੰਦੇ ਹੀ ਪ੍ਰਤੀ ਦੇਸ਼ ਗ੍ਰੀਨ ਕਾਰਡ ਕੈਪ ਖਤਮ ਹੋ ਜਾਵੇਗਾ ਜਿਸ ਨਾਲ ਹਜ਼ਾਰਾਂ ਭਾਰਤੀ ਅਮਰੀਕੀ ਪ੍ਰਵਾਸੀਆਂ ਨੂੰ ਲਾਭ ਹੋਵੇਗਾ।

ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 5 ਲੋਕ ਝੁਲਸੇ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਫਰਨੀਚਰ ਦੀ ਦੁਕਾਨ ਵਿਚ ਵੀਰਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਸ ਤਰ੍ਹਾਂ ਫੈਲੀ ਕੀ ਕੁਝ ਹੀ ਮਿੰਟਾਂ ਵਿਚ ਦੋ ਮੰਜ਼ਿਲਾ ਬਿਲਡਿੰਗ ਨਸ਼ਟ ਹੋ ਗਈ। ਦੁਕਾਨ ਦੇ ਅੰਦਰ ਰੱਖੇ ਕੈਮੀਕਲ ਵਿਚ ਧਮਾਕਾ ਹੋਇਆ ਜਿਸ ਵਿਚ ਦੁਕਾਨ ਦੇ ਬਾਹਰ-ਅੰਦਰ ਮੌਜੂਦ ਮਾਲਕ ਤੇ ਪੁਲਿਸ ਮੁਲਾਜ਼ਮ ਸਣੇ 5 ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ

ਗੁਜਰਾਤ ਅਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ, ਧੋਖੇਬਾਜ਼ ਅਤੇ ਤਬਦੀਲੀ ਦੇ ਚੱਕਰ 'ਚ ਨਹੀਂ ਫਸੇ : ਬਾਦਲ

ਬਠਿੰਡਾ :  ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬੁਲੇਟ ਚਲਾਉਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਬੁਲੇਟ ਦੇ ਪਿੱਛੇ ਬੈਠੇ ਨਜ਼ਰ ਆ ਰਹੇ ਹਨ। ਬਠਿੰਡਾ ‘ਚ ਵਿਰਾਸਤੀ ਮੇਲੇ ‘ਚ ਪਹੁੰਚੇ ਹਰਸਿਮਰਤ ਬਾਦਲ ਨੇ ਬੁਲੇਟ ਚਲਾਈ। ਇਸ ਦੌਰਾਨ ਬੁਲੇਟ ਦੀ ਸਵਾਰੀ ਲੈਂਦੇ ਹੋਏ ‘ਆਪ’

ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ : ਮੰਤਰੀ ਵੈਸ਼ਨਵ

ਨਵੀਂ ਦਿੱਲੀ : ਅਕਤੂਬਰ ਤੋਂ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋ ਗਈ ਹੈ। ਰਿਲਾਇੰਸ ਜੀਓ ਅਤੇ ਏਅਰਟੈੱਲ ਨੇ ਵੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਹੁਣ ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਵੀ ਜਲਦੀ ਹੀ 5G ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਬੀਐਸਐਨਐਲ ਵੀ ਜਲਦੀ ਹੀ 5ਜੀ

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ 'ਤੇ ਥਾਣੇ ਮੂਹਰੇ ਹੋਵੇਗੀ "ਮਨੁੱਖੀ ਹੱਕਾਂ ਦੇ ਘਾਣ" ਦੀ ਚਰਚਾ

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ

ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਵੱਲੋ ਗਰੀਬ ਬੱਚਿਆ ਨੂੰ ਗਰਮ ਕੱਪੜੇ,ਬੂਟ ਤੇ ਜਰਸੀਆ ਵੰਡੀਆਂ

ਚੰਡੀਗੜ੍ਹ  (ਰਛਪਾਲ ਸਿੰਘ ਸ਼ੇਰਪੁਰੀ ) : ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਵੱਲੋ ਸਮੇਂ ਸਮੇਂ ਅਨੁਸਾਰ ਪਹਿਲਾ ਵੀ ਗਰੀਬ ਧੀਆਂ ਦੇ ਵਿਆਹ ਤੇ ਸਹਾਇਤਾ ਕਰਨੀ, ਖੁਨ ਦਾਨ ਦੇ ਕੈਂਪ ਲਗਾਉਣੇ ਅਤੇ ਹੋਰ ਕਈ ਤਰਾਂ ਦੀ ਸਮੱਗਰੀ ਤੇ ਗਰੀਬ ਵਿਅਕਤੀਆਾਂ ਦੀ ਸਹਾਇਤਾ ਕੀਤੀ ਜਾਂਦੀ ਹੈ।ਇਸ ਤਰਾਂ ਅੱਜ ਚੰਡੀਗੜ੍ਹ ਵਿਖੇ 45 ਸੈਕਟਰ ਵਿੱਚ ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ

ਦਿਵਿਆਂਗਜਨ ਵਿਅਕਤੀਆਂ ਲਈ ਲੱਗਣਗੇ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਵਿੱਚ ਜਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਲਈ ਇੱਕ ਹੀ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਲਾਗੂ ਸਾਰੀਆਂ ਸਹੂਲਤਾਂ ਦਾ ਲਾਭ ਦੇਣ ਲਈ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਜਿਲ੍ਹੇ ਦਾ ਸਮੂਹ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ

ਹਲਵਾਰਾ ਹਵਾਈ ਅੱਡੇ 'ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਕਾਰਜ 'ਚ ਤੇਜ਼ੀ ਲਿਆਂਦੀ ਜਾਵੇ : ਸੰਜੀਵ ਅਰੋੜਾ

ਲੁਧਿਆਣਾ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ "ਆਪਣੇ ਦਿਲ ਦੇ ਬਹੁਤ ਨੇੜੇ" ਦੱਸਦੇ ਹੋਏ ਅਰੋੜਾ ਨੇ

ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ : ਖੇਡ ਮੰਤਰੀ

ਲੁਧਿਆਣਾ : ਸਰਕਾਰੀ ਤੇ ਪ੍ਰਾਈਵੇਟ ਸਿੱਖਿਆ ਅਦਾਰਿਆਂ ਨੂੰ ਇੱਕਠੇ ਹੋ ਕੇ ਖੇਡ ਖੇਤਰ ਵਿੱਚ ਕੰਮ ਕਰਨ ਦੀ ਜਰੂਰਤ ਹੈ ਤਾਂ ਜ਼ੋ ਪੰਜਾਬ ਵਿੱਚ ਖੇਡ ਕਲਚਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਸ਼ਾਸਿਕ ਸੁਧਾਰ, ਪ੍ਰਿੰਟਿੰਗ ਸਟੇਸ਼ਨਰੀ, ਵਿਗਿਆਨ ਤਕਨਾਲੋਜੀ, ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ

ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ