news

Jagga Chopra

Articles by this Author

ਵਣ-ਮਹਾਂਉਤਸਵ ਤਹਿਤ ਹਲਕਾ ਵਿਧਾਇਕ ਸੋਹਲ ਤੇ ਐੱਸ. ਡੀ. ਐੱਮ. ਨੇ ਪੌਦੇ ਲਗਾਏ
  • “ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ

ਤਰਨ ਤਾਰਨ, 06 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਣ-ਮਹਾਂਉਤਸਵ ਮਨਾਉਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ਵਿਖੇ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ

ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ : ਪਸ਼ੂ ਪਾਲਣ ਮੰਤਰੀ
  • 21ਵੀਂ ਪਸ਼ੂਧਨ ਗਣਨਾ ਦੀ ਰੀਜ਼ਨਲ ਟਰੇਨਿੰਗ ਹੋਈ ਸ਼ੁਰੂ
  • ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ - ਖੁੱਡੀਆਂ
  • ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰ ਟ੍ਰੇਨਿੰਗ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ 6 ਅਗਸਤ 2024 : ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ

ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ 'ਤੇ ਜਾਰੀ 
  • ਅਟਾਰੀ ਵਿਖੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਅਤੇ ਮਹਾਤਮਾ ਗਾਂਧੀ ਦੀ ਤਸਵੀਰ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੀਤੀ 

ਅਟਾਰੀ, 6 ਅਗਸਤ 2024 : ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ  ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ

73ਵੇਂ ਵਣ ਮਹੋਤਸਵ ਮੌਕੇ ਵਿਧਾਇਕ ਡਾ: ਅਜੇ ਗੁਪਤਾ ਨੇ ਏ.ਡੀ.ਸੀ ਅਰਬਨ ਨਾਲ ਮਿਲ ਕੇ ਵੱਡੀ ਗਿਣਤੀ 'ਚ ਬੂਟੇ ਲਗਾਏ 

ਅੰਮ੍ਰਿਤਸਰ, 6 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ 73ਵੇਂ ਵਣ ਮਹੋਤਸਵ ਮੌਕੇ ਲੋਹਗੜ੍ਹ ਗੇਟ ਤੋਂ ਲਾਹੌਰੀ ਗੇਟ ਤੱਕ ਵੱਡੀ ਗਿਣਤੀ ਵਿੱਚ ਬੂਟੇ ਲਗਾਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ 73ਵੇਂ ਵਣ ਮਹੋਤਸਵ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾ ਕੇ ਬੂਟੇ ਲਗਾਏ ਗਏ ਹਨ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ 

ਅੰਮ੍ਰਿਤਸਰ 6 ਅਗਸਤ 2024 : ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ

ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਨੇ ਲਗਾਏ ਜਨਤਕ ਸਥਾਨਾਂ ਉੱਤੇ ਬੂਟੇ 

ਅੰਮ੍ਰਿਤਸਰ 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਆਪੋ ਆਪਣੇ ਹਲਕਿਆਂ ਦੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਢਿਲਵਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ
  • 9 ਅਗਸਤ ਨੂੰ ਭੈਣੀ ਮਹਿਰਾਜ ਵਿਖੇ ਲਗਾਇਆ ਜਾਵੇਗਾ ਕੈਂਪ 

ਢਿਲਵਾਂ (ਤਪਾ), 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ

73ਵੇਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ 
  • ਪੰਜਾਬ ਸਰਕਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਵਚਨਬੱਧ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ
  • ਜ਼ਿਲ੍ਹਾ ਬਰਨਾਲਾ 'ਚ 5 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ, ਡਿਪਟੀ ਕਮਿਸ਼ਨਰ 
  • ਡਿਪਟੀ ਕਮਿਸ਼ਨਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਨਗਰ ਸੁਧਾਰ ਟਰੱਸਟ, ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ 

ਬਰਨਾਲਾ, 6 ਅਗਸਤ 2024 : ਸੂਬੇ 'ਚ ਹਰਿਆਲੀ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 'ਚ ਨਵੇਂ ਟਿਊਬਵੈਲ ਕਾਰਜ਼ਾਂ ਦਾ ਉਦਘਾਟਨ 

ਲੁਧਿਆਣਾ, 06 ਅਗਸਤ 2024 : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 36 ਦੀ ਗਲੀ ਨੰਬਰ 14 ਬਸੰਤ ਨਗਰ

ਰਤਨਹੇੜੀ, ਖੰਨਾ ਵਿਖੇ ਸੁਵਿਧਾ ਕੈਂਪ ਆਯੋਜਿਤ
  • ਅਧਿਕਾਰੀਆਂ ਵੱਲੋਂ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਸੌਪੇ ਦਸਤਾਵੇਜ਼

ਲੁਧਿਆਣਾ, 6 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਲੁਧਿਆਣਾ ਦੇ ਖੰਨਾ ਸਬ-ਡਵੀਜ਼ਨ ਦੇ ਪਿੰਡ ਰਤਨਹੇੜੀ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁਲਜੀਤ ਕੌਰ (49), ਪਰਦੀਪ ਕੌਰ (35) ਖੰਨਾ, ਕੁਲਦੀਪ ਕੌਰ (59) ਪਿੰਡ ਰਸੂਲੜਾ