news

Jagga Chopra

Articles by this Author

ਸਰਕਾਰ ਵਲੋਂ ਵੱਡਾ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ ਕੀਤੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ ਕੁੱਲ 32 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ

ਰਾਮਦੇਵ ਦੇ ਔਰਤਾਂ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੇ ਮਹਿਲਾ ਕਮਿਸ਼ਨ ਨੇ ਨੋਟਿਸ ਭੇਜ ਕੇ ਦੋ ਦਿਨ 'ਚ ਸਪੱਸ਼ਟੀਕਰਨ ਮੰਗਿਆ

ਮਹਾਰਾਸ਼ਟਰ : ਬਾਬਾ ਰਾਮਦੇਵ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਨੇ ਔਰਤਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਮਹਿਲਾਵਾਂ ਨੂੰ ਲੈ ਕੇ ਵਿਵਾਦਿਤ ਬਿਆਨ ਦੇ ਕੇ ਯੋਗ ਗੁਰੂ ਬਾਬਾ ਰਾਮਦੇਵ ਮੁਸ਼ਕਲ ਵਿਚ ਹਨ। ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਬਾਬਾ ਰਾਮਦੇਵ ਨੂੰ ਨੋਟਿਸ ਭੇਜ ਕੇ ਦੋ ਦਿਨ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ। ਇਸ ਦੀ ਜਾਣਕਾਰੀ ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ

ਜੇਲ੍ਹ 'ਚ ਬੰਦ ਜੈਨ ਦੇ ਨਵੇਂ ਵੀਡੀਓ ‘ਤੇ ਕੇਜਰੀਵਾਲ ਨੇ ਕਿਹਾ ''ਭਾਜਪਾ ਨੇ ਦਿੱਲੀ 'ਚ ਗਾਰੰਟੀ ਦਿੱਤੀ ਹੈ ਕਿ ਹਰ ਵਾਰਡ ਵਿਚ ਵੀਡੀਓ ਦੀ ਦੁਕਾਨ ਖੋਲ੍ਹਣਗੇ''

ਗੁਜਰਾਤ : ਤਿਹਾੜ ਜੇਲ੍ਹ ਵਿਚ ਬੰਦ ਸਤੇਂਦਰ ਜੈਨ ਦੇ ਨਵੇਂ ਵੀਡੀਓ ‘ਤੇ ਗੁਜਰਾਤ ਵਿਧਾਨ ਸਭਾ ਚੋਣ ਵਿਚ ਪ੍ਰਚਾਰ ਲਈ ਸੂਰਤ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਦੇ ਅੰਦਰ ਇਕ ਗਾਰੰਟੀ ਦਿੱਤੀ ਹੈ ਕਿ ਹਰ ਵਾਰਡ ਵਿਚ ਵੀਡੀਓ ਦੀ ਦੁਕਾਨ ਖੋਲ੍ਹਣਗੇ। ਭਾਜਪਾ ਹੁਣ ਵੀਡੀਓ ਬਣਾਉਣ ਦੀ ਕੰਪਨੀ ਬਣ ਗਈ ਹੈ। ਦਿੱਲੀ ਦੀ ਜਨਤਾ ਤੈਅ ਕਰੇਗੀ ਕਿ ਉਨ੍ਹਾਂ ਨੂੰ ਵੀਡੀਓ

ਸ਼੍ਰੀਲੰਕਾ ਸਰਕਾਰ ਸੋਨੇ ਦੀ ਤਸਕਰੀ ਖਿਲਾਫ ਸਰਕਾਰ ਹੋਈ ਸਖਤ, 22 ਕੈਰੇਟ ਤੋਂ ਵੱਧ ਸੋਨਾ ਪਹਿਨਣ ‘ਤੇ ਪਾਬੰਦੀ

ਸ਼੍ਰੀਲੰਕਾ : ਸ਼੍ਰੀਲੰਕਾ ਸਰਕਾਰ ਹੁਣ ਸੋਨੇ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰੇਗੀ। ਸ਼੍ਰੀਲੰਕਾ ‘ਚ ਹਵਾਈ ਯਾਤਰੀ ਦੇ ਰੂਪ ‘ਚ ਜਹਾਜ਼ਾਂ ‘ਚ ਸਵਾਰ ਹੋ ਕੇ ਵੱਡੇ ਪੱਧਰ ‘ਤੇ ਸੋਨੇ ਦੀ ਤਸਕਰੀ ਹੋ ਰਹੀ ਹੈ। ਇਸ ਕਾਰਨ ਸ੍ਰੀਲੰਕਾ ਸਰਕਾਰ ਨੇ ਹੁਣ ਕਸਟਮ ਵਿਭਾਗ ਨੂੰ ਸੋਨੇ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਵਿੱਤ ਮੰਤਰਾਲੇ ਨੇ

ਏਲਨ ਮਸਕ ਦੇ ਟਵਿੱਟਰ ਦੇ ਮੁੱਖ ਕਾਰਜਕਾਰੀ ਬਣਨ ਤੋਂ ਬਾਅਦ 750 ਮਿਲੀਅਨ ਡਾਲਰ ਦਾ ਨੁਕਸਾਨ

ਅਮਰੀਕਾ : ਦੁਨੀਆ ਦੇ ਸਭ ਤੋਂ ਅਮੀਰ ਆਦਮੀ ਏਲਨ ਮਸਕ ਦੇ ਟਵਿੱਟਰ ਦੇ ਮੁੱਖ ਕਾਰਜਕਾਰੀ ਬਣਨ ਤੋਂ ਬਾਅਦ ਕੰਪਨੀ ਦੇ ਅੱਧੇ ਵੱਡੇ ਇਸ਼ਤਿਹਾਰ ਦੇਣ ਵਾਲਿਆਂ ਨੇ ਇਸ਼ਤਿਹਾਰਬਾਜ਼ੀ ਬੰਦ ਕਰ ਦਿੱਤੀ। ਇਸ ਕਾਰਨ ਟਵਿਟਰ ਨੂੰ 750 ਮਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਅਮਰੀਕੀ ਨਿਗਰਾਨ ਕੰਪਨੀ ਮੀਡੀਆ ਮੈਟਰਸ ਨੇ ਆਪਣੀ ਰਿਪੋਰਟ ‘ਚ ਇਹ ਦਾਅਵਾ ਕੀਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ

ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਭੇਜੀ ਚਿੱਠੀ, ਭਵਿੱਖ 'ਚ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੇ ਆਸਾਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਚਿੱਠੀ ਭੇਜੀ ਹੈ। ਸੂਤਰਾਂ ਮੁਤਾਬਕ ਹਾਲੇ ਇਹ ਨਹੀਂ ਪਤਾ ਕਿ ਚਿੱਠੀ ਵਿਚ ਕੀ ਲਿਖਿਆ ਹੈ ਪਰ ਇੰਝ ਲੱਗ ਰਿਹਾ ਹੈ ਕਿ ਪਾਰਟੀ ਸਿੱਧੂ ਨੂੰ ਚੇਤੇ ਰੱਖਦੀ ਹੈ। ਸਿੱਧੂ ਦੀ ਸਜ਼ਾ ਖ਼ਤਮ ਹੋਣ ਮਗਰੋਂ ਭਵਿੱਖ ਵਿਚ

ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕੀਤੀ

ਕੈਨੇਡਾ : ਭਾਰਤੀਆਂ ਲਈ ਖੁਸ਼ਖਬਰੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੇ ਵਿੱਤ ਮੰਤਰੀ ਹੈਰੀ ਬੈਨਸ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਉਜਰਤ ਵਿੱਚ 45 ਸੈਂਟ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 1 ਜੂਨ 2022 ਤੋਂ ਲਾਗੂ ਹੋਣਗੀਆਂ। ਕੈਨੇਡਾ

ਕੀਰਤਪੁਰ ਸਾਹਿਬ ਨੇੜੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆਏ, 3 ਦੀ ਮੌਤ

ਰੋਪੜ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ

ਬੱਲਾਰਸ਼ਾਹ ਰੇਲਵੇ ਸਟੇਸ਼ਨ ਤੇ ਬਣੇ ਫੁੱਟ ਓਵਰਬ੍ਰਿਜ ਦਾ ਇੱਕ ਹਿੱਸਾ ਡਿੱਗਿਆ, ਕਈ ਜਖ਼ਮੀ

ਚੰਦਰਪੁਰ : ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਦੇ ਬੱਲਾਰਸ਼ਾਹ ਰੇਲਵੇ ਸਟੇਸ਼ਨ ‘ਤੇ ਬਣੇ ਫੁੱਟ ਓਵਰਬ੍ਰਿਜ ਦਾ ਇਕ ਹਿੱਸਾ ਡਿਗ ਗਿਆ ਹੈ। ਬ੍ਰਿਜ ਦੀ ਉਚਾਈ 60 ਫੁੱਟ ਹੈ ਤੇ ਹਾਦਸੇ ਦੇ ਸਮੇਂ ਲੋਕ ਇਸ ਤੋਂ ਲੰਘ ਰਹੇ ਸਨ। ਬ੍ਰਿਜ ਦਾ ਹਿੱਸਾ ਟੁੱਟਦੇ ਹੀ 60 ਫੁੱਟ ਦੀ ਉਚਾਈ ਤੋਂ ਰੋਲਵੇ ਪਟੜੀਆਂ ‘ਤੇ ਡਿੱਗ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ 20 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ

ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੂੰ ਜਮੀਨੀ ਪੱਧਰ ਤੇ