- 6.66 ਲੱਖ ਪੌਦਾ ਲਗਾਉਣ ਤੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਵਧਾਈ
- ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਧਾਇਕ ਸੇਖੋਂ ਅਤੇ ਡੀ.ਸੀ ਵਿਨੀਤ ਕੁਮਾਰ ਨੇ ਲਗਾਏ ਪੌਦੇ
- ਜਿਲ੍ਹਾ ਵਾਸੀਆ ਨੂੰ ਵਣ ਮਹਾਂਉਤਸਵ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ
ਫਰੀਦਕੋਟ 6 ਅਗਸਤ 2024 : ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ, ਕੁਝ ਰੁੱਖ ਨੂੰਹਾਂ ਧੀਆਂ