news

Jagga Chopra

Articles by this Author

ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਮਾਤਾ ਨੂੰ ਮਿਲੇ "ਖਾਲਸਾ ਏਡ"  ਦੇ  ਮੁਖੀ ਰਵੀ ਸਿੰਘ, ਇੰਸਟਾਗ੍ਰਾਮ ਹੈਂਡਲ 'ਤੇ ਤਸਵੀਰਾਂ ਪੋਸਟ ਕੀਤੀਆਂ

ਇੰਗਲੈਂਡ : ਬੇਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਨਾਲ "ਖਾਲਸਾ ਏਡ" ਦੇ ਮੁਖੀ ਰਵੀ ਸਿੰਘ ਨਾਲ ਮੁਲਾਕਾਤ ਕੀਤੀ। "ਖਾਲਸਾ ਏਡ" ਦੁਨੀਆ ਭਰ ਵਿੱਚ ਕੁਦਰਤੀ ਤੇ ਮਨੁੱਖੀ ਆਫ਼ਤਾਂ ਦੇ ਪੀੜਤਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ

ਹਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਜਲਦੀ ਹੀ ਸੋਲਰਾਈਜ਼ ਕੀਤਾ ਜਾਵੇਗਾ: ਅਮਨ ਅਰੋੜਾ

ਚੰਡੀਗੜ੍ਹ : ਸੂਬੇ ਵਿੱਚ ਸਵੱਛ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਲਈ ਵਿਚਾਰ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ

ਦੋ ਨੌਜਵਾਨਾਂ ਨੇ ਹਥਿਆਰਾਂ ਦੇ ਜ਼ੋਰ 'ਤੇ ਬਠਿੰਡਾ 'ਚ ਆੜ੍ਹਤੀਏ ਤੋਂ ਲੁੱਟੇ ਪੰਜ ਲੱਖ 

ਬਠਿੰਡਾ : ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਇੱਕ ਆੜ੍ਹਤੀਏ ਦੀ ਦੁਕਾਨ ਵਿੱਚੋਂ ਕਰੀਬ 5 ਲੱਖ ਰੁਪਏ ਦੀ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵਪਾਰੀ ਪਿਆਰਾ ਲਾਲ ਦੀ ਦੁਕਾਨ 'ਤੇ ਦੋ ਚੋਰਾਂ ਵੱਲੋਂ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਦੂਜੇ ਵਪਾਰੀਆਂ ਨੇ ਦੱਸਿਆ ਕਿ ਚੋਰ ਮੂੰਹ 'ਤੇ ਰੁਮਾਲ ਬੰਨ੍ਹ ਕੇ ਦੁਕਾਨ ਅੰਦਰ ਦਾਖਲ ਹੋਏ ਸਨ। ਉਨ੍ਹਾਂ ਦੇ ਕੋਲ ਚਿੱਟੇ

ਕੋਚੀ ਹਵਾਈ ਅੱਡੇ ‘ਤੇ ਦੋ ਘਰੇਲੂ ਯਾਤਰੀਆਂ ਨੂੰ ਫਰਜ਼ੀ ਪਾਸਪੋਰਟਾਂ ਨਾਲ ਗ੍ਰਿਫਤਾਰ ਅਤੇ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ

ਕੋਚੀ : ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਵੀਰਵਾਰ ਨੂੰ ਕੋਚੀ ਹਵਾਈ ਅੱਡੇ ‘ਤੇ ਦੋ ਘਰੇਲੂ ਯਾਤਰੀਆਂ ਨੂੰ ਫਰਜ਼ੀ ਪਾਸਪੋਰਟਾਂ ਨਾਲ ਗ੍ਰਿਫਤਾਰ ਕੀਤਾ ਅਤੇ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ। ਕੋਚੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਿਨ੍ਹਾਂ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ, ਉਨ੍ਹਾਂ ਦੀ ਪਛਾਣ ਸਈਦ ਅਬੂਤਾਹਿਰ ਅਤੇ ਬਰਾਕਥੁੱਲਾ ਏ, ਦੋਵੇਂ ਤਾਮਿਲਨਾਡੂ

ਕ੍ਰਿਸਟੀਆਨੋ ਰੋਨਾਲਡੋ ਨੇ ਘਾਨਾ ਦੇ ਖਿਲਾਫ਼ 65ਵੇਂ ਮਿੰਟ ‘ਤੇ ਗੋਲ ਕਰ ਕੇ ਰਚਿਆ ਇਤਿਹਾਸ

ਕਤਰ : ਫੀਫਾ ਵਰਲਡ ਕੱਪ ਵਿੱਚ ਵੀਰਵਾਰ ਨੂੰ ਪੁਰਤਗਾਲ ਫਾਰਵਰਡ ਕ੍ਰਿਸਟੀਆਨੋ ਰੋਨਾਲਡੋ ਨੇ ਘਾਨਾ ਦੇ ਖਿਲਾਫ਼ 65ਵੇਂ ਮਿੰਟ ‘ਤੇ ਗੋਲ ਕਰ ਕੇ ਇਤਿਹਾਸ ਰਚ ਦਿੱਤਾ। ਦੋਹਾ ਦੇ ਸਟੇਡੀਅਮ 974 ਵਿੱਚ ਖੇਡੇ ਜਾ ਰਹੇ ਗਰੁੱਪ H ਦੇ ਮੈਚ ਵਿੱਚ ਘਾਨਾ ਦੀ ਟੀਮ ਵੱਲੋਂ ਫਾਊਲ ਕੀਤੇ ਜਾਣ ‘ਤੇ ਪੁਰਤਗਾਲ ਨੂੰ ਪੈਨੇਲਟੀ ਦਾ ਮੌਕਾ ਮਿਲਿਆ। 37 ਸਾਲਾ ਰੋਨਾਲਡੋ ਨੇ ਮੌਕੇ ਦਾ ਫਾਇਦਾ ਚੁੱਕਦੇ ਹੋਏ

ਆਸਟ੍ਰੇਲੀਆ ‘ਚ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ 

ਦਿੱਲੀ : 2018 ‘ਚ ਆਸਟ੍ਰੇਲੀਆ ‘ਚ 24 ਸਾਲਾ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਕ ਮਹੀਨਾ ਪਹਿਲਾਂ ਉਸ ‘ਤੇ 10 ਲੱਖ ਡਾਲਰ ਯਾਨੀ ਕਰੀਬ 8 ਕਰੋੜ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਮੁਲਜ਼ਮ ਕਤਲ ਤੋਂ ਦੋ ਦਿਨ ਬਾਅਦ ਹੀ ਭਾਰਤ ਆਇਆ ਸੀ। ਉਦੋਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਟੋਯਾਹ ਕੋਰਡਿੰਗਲੇ

ਇੱਕ ਦਿਨ ਲਈ ਸੀਬੀਆਈ-ਈਡੀ ਮੈਨੂੰ ਸੌਂਪ ਦਿੱਤੀ ਜਾਵੇ ਤਾਂ ਅੱਧੀ ਬੀਜੇਪੀ ਜੇਲ੍ਹ ਵਿੱਚ ਹੋਵੇਗੀ : ਕੇਜਰੀਵਾਲ 

ਦਿੱਲੀ : ਦਿੱਲੀ ਐਮਸੀਡੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸੱਤਵੇਂ ਆਸਮਾਨ ‘ਤੇ ਹੈ। ਚੋਣਾਂ ਵਿੱਚ ਜਿੱਤ ਦੇ ਲਈ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ। ਐਮਸੀਡੀ ਵਿੱਚ ਪਿਛਲੇ 15 ਸਾਲਾਂ ਤੋਂ ਭਾਜਪਾ ਸੱਤਾ ਵਿੱਚ ਹੈ ਤੇ ਇਸ ਵਾਰ ਵਾਪਸੀ ਦੇ ਲਈ ਜੱਦੋ-ਜਹਿਦ ਕਰ ਰਹੀਆਂ ਹਨ। ਭਾਜਪਾ ਨੂੰ ਆਮ ਆਦਮੀ ਪਾਰਟੀ ਤੋਂ ਸਖਤ ਚੁਣੌਤੀ ਮਿਲ ਰਹੀ ਹੈ, ਇਸ ਵਿਚਾਲੇ ਦਿੱਲੀ ਦੇ ਮੁੱਖ

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ 30 ਨਵੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਸੂਬੇ ਦੇ ਪਾਣੀਆਂ ਅਤੇ ਜੁਮਲਾ ਮੁਸ਼ਤਰਕਾ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪਣ ਵਿਰੁੱਧ ਲਾਮਬੰਦ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਰਵਾਏ ਸੈਮੀਨਾਰ ਤੋਂ ਬਾਅਦ 30 ਨਵੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ 2 ਤੋਂ 15 ਦਸੰਬਰ

ਚੀਨ ਵਿੱਚ ਕੋਰੋਨਾ ਫਿਰ ਤੋਂ ਵਧਣਾ ਸ਼ੁਰੂ, 31,454 ਨਵੇਂ ਮਾਮਲੇ ਆਏ ਸਾਹਮਣੇ

ਚੀਨ : ਚੀਨ ਵਿੱਚ ਕੋਰੋਨਾ ਦਾ ਸੰਕ੍ਰਮਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 31,454 ਨਵੇਂ ਮਾਮਲੇ ਸਾਹਮਣੇ ਆਏ । ਇਹ ਕੋਰੋਨਾ ਕਾਲ ਵਿੱਚ ਸਭ ਤੋਂ ਵੱਧ ਹੈ । ਇਸ ਤੋਂ ਪਹਿਲਾਂ ਇਸ ਅਪ੍ਰੈਲ ਵਿੱਚ ਸਭ ਤੋਂ ਵੱਧ 28,000 ਮਾਮਲੇ ਸਾਹਮਣੇ ਆਏ ਸਨ । ਨੈਸ਼ਨਲ ਹੈਲਥ ਬਿਊਰੋ ਦੇ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਤੋਂ ਚੀਨ ਦੇ ਰੋਜ਼ਾਨਾ ਔਸਤ ਮਾਮਲੇ

ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ 

ਦਸੂਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ ਉਸ ਨੂੰ 10000 ਰੁਪਏ ਦੀ