news

Jagga Chopra

Articles by this Author

ਗੰਨ ਕਲਚਰ ਤੇ ਸਖ਼ਤੀ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕੀਤੀ ਕਾਰਵਾਈ

ਅੰਮ੍ਰਿਤਸਰ : ਗੰਨ ਕਲਚਰ ਖਿਲਾਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇੱਕ ਹਫ਼ਤੇ ਦੇ ਅੰਦਰ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਹੈ । ਇਸ ਦੇ ਨਾਲ ਹੀ

“ਕ੍ਰਿਸਟੀਆਨੋ ਰੋਨਾਲਡੋ ‘ਤੇ 50,000 ਪੌਂਡ ਦਾ ਲਾਇਆ ਜੁਰਮਾਨਾ, ਦੋ ਮੈਚਾਂ ‘ਤੇ ਵੀ ਪਾਬੰਦੀ

ਇੰਗਲੈਂਡ : ਇੰਗਲੈਂਡ ਦੀ ਫੁੱਟਬਾਲ ਐਸੋਸੀਏਸ਼ਨ ਨੇ “ਕ੍ਰਿਸਟੀਆਨੋ ਰੋਨਾਲਡੋ ‘ਤੇ 50,000 ਪੌਂਡ ਦਾ ਜੁਰਮਾਨਾ ਲਾਇਆ ਹੈ। ਇਸਦੇ ਨਾਲ ਹੀ ਦੋ ਮੈਚਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। “ਕ੍ਰਿਸਟੀਆਨੋ ਰੋਨਾਲਡੋ ਨੇ ਮੈਨਚੈਸਟਰ ਯੂਨਾਈਟਿਡ ਨੂੰ ਛੱਡਣ ਦਾ ਫੈਸਲਾ ਲਿਆ ਹੈ, ਜਿਸ ‘ਤੇ ਫੁੱਟਬਾਲ ਐਸੋਸੀਏਸ਼ਨ ਵੱਲੋਂ FA ਦੇ ਨਿਯਮ E3 ਦੀ ਉਲੰਘਣਾ ਕਰਨ ਲਈ ‘ਗਲਤ ਅਤੇ ਹਿੰਸਕ’

ਅਦਾਕਾਰਾ ਰਿਚਾ ਚੱਢਾ ਨੇ ਭਾਰਤੀ ਫੌਜ ਤੇ ਦਿੱਤੇ ਬਿਆਨ ਲਈ ਮੰਗੀ ਮੁਆਫੀ

ਮੁੰਬਈ : ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅਕਸਰ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ‘ਚ ਭਾਰਤੀ ਫੌਜ ‘ਤੇ ਦਿੱਤੇ ਬਿਆਨ ਕਰਕੇ ਉਹ ਇਕ ਵਾਰ ਫਿਰ ਨਿਸ਼ਾਨੇ ‘ਤੇ ਆ ਗਈ ਹੈ। ਉਸ ਦੇ ਇਸ ਟਵੀਟ ਕਾਰਨ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਮਚਿਆ ਹੋਇਆ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਕਾਫੀ ਝੂਠ ਬੋਲ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਨਿਰਮਾਤਾ

ਮੁਨੀਰ ਦੇ ਫੌਜ ਮੁਖੀ ਬਣਨ ਮਗਰੋਂ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਵਧ ਸਕਦੀਆਂ ਦੂਰੀਆਂ

ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਲੈ. ਜਨਰਲ ਅਸੀਮ ਮੁਨੀਰ ਨੂੰ ਨਵਾਂ ਫੌਜ ਮੁਖੀ ਬਣਾਇਆ ਗਿਆ ਹੈ। ਮੁਨੀਰ ਨੇ ਹੀ ਪੁਲਵਾਮਾ ਅੱਤਵਾਦੀ ਹਮਲੇ ਦੀ ਸਾਰੀ ਸਾਜ਼ਿਸ਼ ਰਚੀ ਸੀ। ਇਸ ਲਿਹਾਜ਼ ਨਾਲ ਮੁਨੀਰ ਦੇ ਫੌਜ ਮੁਖੀ ਬਣਨ ਮਗਰੋਂ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਦੂਰੀਆਂ ਹੋਰ ਵਧ ਸਕਦੀਆਂ ਹਨ। ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਮੁਨੀਰ

ਫਿਲਮ ਦਾਸਤਾਂ-ਏ-ਸਰਹਿੰਦ ਤੇ ਪੂਰਨ ਰੂਪ ਵਿੱਚ ਲੱਗਣੀ ਚਾਹੀਦੀ ਹੈ ਪਾਬੰਦੀ : ਸਿੱਖ ਜਥੇਬੰਦੀਆਂ

ਜਲੰਧਰ : ਅੱਜ ਜਲੰਧਰ ਪ੍ਰੈਸ ਕਲੱਬ ਵਿੱਚ ਦਾਸਤਾਨ ਏ ਸਰਹਿੰਦ ਕਾਰਟੂਨ ਫਿਲਮ ਦੇ ਵਿਰੋਧ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ,ਅਵਾਜ-ਏ-ਕੌਮ ਜਥੇਬੰਦੀਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਾਝਾਂ ਬਿਆਨ ਜਾਰੀ ਕੀਤਾ ਗਿਆ, ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਕੇ ਪੰਥ ਨੂੰ

ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਰਵੱਈਏ ਦੀ ਬਾਜਵਾ ਨੇ ਕੀਤੀ ਤਿੱਖੀ ਆਲੋਚਨਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਲਗਾਤਾਰ ਉਦਾਸੀਨ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ 

ਸਰੀ ਵਿੱਚ ਝਗੜੇ 'ਚ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਟੋਰਾਂਟੋ : ਕੈਨੇਡਾ ਦੀ ਸਥਾਨਿਕ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਸਰੀ ਵਿੱਚ ਹਾਈ ਸਕੂਲ ਦੀ ਪਾਰਕਿੰਗ 'ਚ ਹੋਏ ਝਗੜੇ 'ਚ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇੱਕ ਸਥਾਨਿਕ ਨਿਊਜ਼ ਚੈਨਲ ਮੁਤਾਬਕ ਮੰਗਲਵਾਰ ਨੂੰ ਨਿਊਟਨ ਖੇਤਰ ਦੇ 12600 - 66ਵੇਂ ਐਵੇਨਿਊ ਵਿਖੇ ਸਥਿਤ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ 18 ਸਾਲਾ

ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਹੇਟ ਸਪੀਚ ਕਰਨ ਦੇ ਅਰੋਪਾ ਤਹਿਤ ਅੰਮ੍ਰਿਤਪਾਲ ਸਿੰਘ 'ਤੇ ਪਰਚਾ ਦਰਜ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ , ਬਾਈ ਨੇਮ ਕੀਤੀ ਐਫਆਈਆਰ ਦਰਜ , ਕਿਹਾ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ। ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ

ਕਿਸਾਨ ਆਗੂ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਬੇਵਜ੍ਹਾ ਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ : ਰੁਲਦੂ ਸਿੰਘ ਮਾਨਸਾ

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹੋਏ ਹਨ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 6ਵਾਂ ਦਿਨ ਹੈ। ਇਸ ਦੇ ਨਾਲ ਹੀ ਜਿਹੜੀਆਂ ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਵੇਲੇ ਇਕ-ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆ ਸਨ ਉਹ ਹੁਣ ਦੋਫਾੜ ਹੁੰਦੀਆ ਨਜ਼ਰ ਆ ਰਹੀਆਂ ਹਨ ਕਿਉਂਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ

ਸਰਕਾਰ ਬੁੱਢੇ ਨਾਲੇ ਦੀ ਤਰਜ਼ 'ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ

ਚੰਡੀਗੜ੍ਹ : ਲੋਕਾਂ ਨੂੰ ਸਾਫ਼-ਸੁਥਰਾ ਤੇ ਰਹਿਣਯੋਗ ਮਾਹੌਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੁੱਢੇ ਨਾਲੇ ਦੀ ਤਰਜ਼ 'ਤੇ ਅੰਮ੍ਰਿਤਸਰ ਦੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ ਉਲੀਕਿਆ ਜਾਵੇਗਾ। ਡਰੇਨ ਨੂੰ ਪ੍ਰਦੂਸ਼ਣ ਮੁੁਕਤ ਕਰਕੇ ਇਸ ਦੇ ਸੁੰਦਰੀਕਰਨ ਲਈ ਪ੍ਰਾਜੈਕਟ