ਪਾਕਿਸਤਾਨ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਸਮੇਂ ਤੋਂ ਬੀਮਾਰ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋਈ ਹੈ। ਹਾਲਾਂਕਿ ਇਸ ਦੀ ਸਰਕਾਰ ਵੱਲੋਂ ਜਾਂ ਖੁਫੀਆ ਏਜੰਸੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
news
Articles by this Author
ਪਾਣੀਪਤ : ਨੈਸ਼ਨਲ ਹਾਈਵੇਅ 44 ‘ਤੇ ਪੱਟੀ ਕਲਿਆਣਾ ਪਿੰਡ ਨੇੜੇ ਸ਼ਨੀਵਾਰ ਤੜਕੇ ਉਸ ਵੇਲੇ ਭਾਜੜਾਂ ਮਚ ਗਈਆਂ, ਜਦੋਂ ਇੱਕ ਟੂਰਿਸਟ ਬੱਸ ਨੂੰ ਅੱਗ ਲੱਗ ਗਈ। ਬੱਸ ਲੁਧਿਆਣਾ ਤੋਂ ਦਿੱਲੀ ਜਾ ਰਹੀ ਸੀ। ਕਰੀਬ 35 ਯਾਤਰੀਆਂ ਨੇ ਬੱਸ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮਿਲੀ ਜਾਣਕਾਰੀ ਮੁਤਾਬਕ ਬੱਸ ਨੰਬਰ ਯੂਪੀ-22ਟੀ-9904 ਪੰਜਾਬ ਦੇ ਲੁਧਿਆਣਾ ਤੋਂ ਦਿੱਲੀ ਜਾ ਰਹੀ ਸੀ। ਬੱਸ
ਪੇਰੂ : ਪੇਰੂ ਦੇ ਲੀਮਾ ਏਅਰਪੋਰਟ ਉਤੇ ਵੱਡਾ ਹਾਦਸਾ ਵਾਪਰ ਗਿਆ। ਇਥੇ ਰਨਵੇ ‘ਤੇ ਜਹਾਜ਼ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰੱਕ ਦੇ ਪਰਖੱਚੇ ਉਡ ਗਏ ਤੇ ਪਲੇਨ ਵੀ ਨੁਕਸਾਨਿਆ ਗਿਆ। ਹਾਦਸੇ ਵਿੱਚ ਟਰੱਕ ਵਿੱਚ ਸਵਾਰ ਦੋ ਫਾਇਰ ਕਰਮੀਆਂ ਦੀ ਮੌਤ ਹੋ ਗਈ। ਸ਼ੁਕਰ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 102 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਇਸ
ਮੋਹਾਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ਾਂ ਨੇ ਅਜੇਵੀਰ ਸਿੰਘ ਦੀ ਗੱਡੀ ਘੇਰ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ । ਦਰਅਸਲ ਉਹਨਾਂ ਦੀ ਗੱਡੀ ਸੜਕ ਉਪਰ ਜਾ ਰਹੀ ਸੀ ਤਾਂ ਰਸਤਾ ਦੇਣ ਨੂੰ ਲੈ ਕੇ ਅਣਪਛਾਤਿਆਂ ਨੇ ਉਨ੍ਹਾਂ ਨਾਲ ਲੜਨ ਦੀ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਇਨ੍ਹਾਂ ਵਿਚੋਂ ਇਕ ਅਹਿਮ ਫੈਸਲਾ ਇਹ ਵੀ ਲਿਆ ਗਿਆ ਕਿ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਦੇ ਬਕਾਏ ਬਿੱਲਾਂ ਨੂੰ ਸਰਕਾਰ ਵੱਲੋਂ ਮਾਫ ਕਰ ਦਿੱਤਾ ਗਿਆ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ
ਅੰਮ੍ਰਿਤਸਰ : ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ 'ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ kਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਇੱਥੇ
ਸਿੱਧਵਾਂ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਬੇਅੰਤ ਸਮਰੱਥਾ ਹੈ। ਸਥਾਨਕ ਸੀ.ਟੀ. ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਇਥੋਂ ਦੇ ਨੌਜਵਾਨਾਂ ਦੀ ਤਾਕਤ ਦੇਸ਼
ਲੁਧਿਆਣਾ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਵੱਲੋਂ 69ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਬੈਂਕ ਬਿਲਡਿੰਗ ਵਿਖੇ ਮਨਾਇਆ ਗਿਆ।ਇਸ ਮੋਕੇ ਬੈਂਕ ਦੇ ਸਹਾਇਕ ਮੈਨੇਜਰ ਸ਼੍ਰੀ ਸੁਰਜੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਹਿਕਾਰੀ ਸਪਤਾਹ ਦੀ ਵਧਾਈ ਦਿੱਤੀ। ਬੈਂਕ ਮੈਨੇਜਰ ਸ਼੍ਰੀ ਸ਼ਵਿੰਦਰ ਸਿੰਘ ਬਰਾੜ ਵੱਲੋਂ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ
ਦੋਰਾਹਾ (ਬਲਜੀਤ ਸਿੰਘ ਜੀਰਖ) : ਕਦੇ ਹਾਕਮ ਧਿਰ ਦੀ ਸਰਪ੍ਰਸਤੀ ਨਾਲ ਸ਼ਹਿਰ ਦੋਰਾਹਾ ਅੰਦਰ ਕੁਰਸੀਆਂ ਤੇ ਸੁਭਾਇਮਾਨ ਸਿਆਸੀ ਲੋਕਾ ਦੀ ਸਰਪਰਸਤੀ ਹੇਠ ਨਜਾਇਜ ਅਤੇ ਅਣਅਧਿਕਾਰਤ ਕਲੋਨੀਆ ਕੱਟ ਕੇ ਨਕਸੇ ਪਾਸ ਕਰ ਦਿੱਤੇ ਜਾਦੇ ਰਹੇ ਹਨ। ਪਰ ਇਨਾਂ ਕਲੋਨੀਆਂ 'ਚ ਮੁੱਢਲੀਆਂ ਸਹੂਲਤਾਂ ਨੁੂੰ ਲੈ ਕੇ ਲੋਕ ਮੁਸ਼ਕਿਲਾਂ ਨਾਲ ਜੂਝਦੇ ਰਹਿ ਜਾਂਦੇ ਸਨ। ਜਿੰਨਾ ਜਿੰਮੇਵਾਰ ਲੋਕਾਂ ਨੇ ਅਜਿਹੇ