ਸਮਾਣਾ : ਦਿਵਿਆਂਗਜਨ ਵਿਅਕਤੀਆਂ ਨੂੰ ਨਕਲੀ ਅੰਗ, ਵੀਲ ਚੇਅਰ, ਟ੍ਰਾਈਸਾਇਕਲ, ਨੇਤਰਹੀਣਾਂ ਨੂੰ ਸਟਿੱਕ ਆਦਿ ਦੇਣ ਲਈ ਸਬ ਡਵੀਜ਼ਨ ਸਮਾਣਾ ਅਤੇ ਪਾਤੜਾਂ ਦਾ ਅਸੈਸਮੈਂਟ ਕੈਂਪ ਮਾਤਾ ਨੈਣਾਂ ਆਰੀਆ ਧਰਮਸ਼ਾਲਾ ਸਮਾਣਾ ਵਿਖੇ ਲਗਾਇਆ ਗਿਆ। ਜਿਥੇ ਅਲਿਮਕੋ ਦੀ ਟੀਮ ਵੱਲੋਂ 142 ਦਿਵਿਆਂਗਜਨ ਵਿਅਕਤੀਆਂ ਦੀ ਅਸੈਸਮੈਂਟ ਵੱਖ ਵੱਖ ਨਕਲੀ ਅੰਗਾਂ, ਵੀਲ ਚੇਅਰ, ਟ੍ਰਾਈਸਾਇਕਲ, ਮੋਟਰਾਈਜ਼ਡ
news
Articles by this Author
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 ਐੱਫ.ਆਈ.ਆਰਜ਼ ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਫਨਾਮ ਪੇਨਹ (ਏਜੰਸੀ) : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਕੰਬੋਡੀਆ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ। ਕੰਬੋਡੀਆ ਵਿੱਚ ਆਸੀਆਨ-ਭਾਰਤ ਸਿਖਰ ਸੰਮੇਲਨ ਦੌਰਾਨ ਯੂਕਰੇਨ ਸੰਘਰਸ਼, ਰਣਨੀਤਕ ਇੰਡੋ-ਪੈਸੀਫਿਕ ਖੇਤਰ ਅਤੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ ਗਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਰਤਮਾਨ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ
ਮੈਲਬੋਰਨ : ਮੈਲਬੋਰਨ ਵਿੱਚ ਖੇਡੇ ਗਏ T20 ਵਿਸ਼ਵ ਕੱਪ 2022 ਦੇ ਫਾਈਨਲ ਮੈਚ ਵਿੱਚ ਇੰਗਲੈਂਡ ਦੀ ਟੀਮ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਦੂਜੀ ਵਾਰ T20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੰਗਲੈਂਡ ਲਈ ਉਸ ਦੇ ਸਟਾਰ ਆਲਰਾਊਂਡਰ ਬੇਨ ਸਟਾਕਸ ਨੇ 49 ਗੇਂਦਾਂ 'ਤੇ 52 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ
ਮਾਨਸਾ : ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕਰਨ ਦੇ ਹੁਕਮ ਦੇ ਨਾਲ ਹੀ ਹਥਿਆਰਾਂ ਦੀ ਪ੍ਰਦਰਸ਼ਨੀ ਉੱਤੇ ਰੋਕ ਲਗਾਈ ਹੈ। ਇਸ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਥਿਆਰਾਂ ਦੇ ਮਾਮਲੇ ’ਚ ਸਖ਼ਤੀ ਕੀਤੀ ਗਈ ਹੈ, ਇਹ ਚੰਗੀ ਗੱਲ ਹੈ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ
ਮਾਨਸਾ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ 'ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਉਹ ਅਸੰਤੁਸ਼ਟ ਤੱਤਾਂ ਵੱਲੋਂ ਲਗਾਤਾਰ ਹਮਲੇ ਦਾ ਸ਼ਿਕਾਰ ਹੋ ਰਹੀ ਹੈ। ਸ਼ਨਿਚਰਵਾਰ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਬਹੁਤ
ਯੇਰੂਸ਼ਲਮ (ਪੀਟੀਆਈ) : ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜੋਗ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਵੀਂ ਸਰਕਾਰ ਬਣਾਉਣ ਲਈ ਅਧਿਕਾਰਤ ਤੌਰ 'ਤੇ ਸੱਦਾ ਦਿੱਤਾ। ਨੇਤਨਯਾਹੂ, 73, ਜਿਸ ਨੂੰ ਨੇਸੈਟ (ਇਜ਼ਰਾਈਲੀ ਸੰਸਦ) ਦੇ 64 ਮੈਂਬਰਾਂ ਦਾ ਸਮਰਥਨ ਪ੍ਰਾਪਤ ਹੈ, ਨੂੰ ਅਗਲੀ ਸਰਕਾਰ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ, ਰਾਸ਼ਟਰਪਤੀ ਦੇ ਇੱਕ ਬਿਆਨ
ਨਵੀਂ ਦਿੱਲੀ (ਏਐੱਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੰਡੋਨੇਸ਼ੀਆ ਦੇ ਬਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਬਾਲੀ 'ਚ ਹੋਣ ਵਾਲੇ 17ਵੇਂ ਜੀ-20 ਸੰਮੇਲਨ 'ਚ ਸ਼ਿਰਕਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਦੱਸਿਆ ਕਿ ਬਾਲੀ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਦੇ ਹੋਰ ਨੇਤਾਵਾਂ ਦੇ ਨਾਲ
ਉਜੈਨ (ਜੇਐੱਨਐੱਨ): ਵਿਸ਼ਵ ਪ੍ਰਸਿੱਧ ਜਯੋਤਿਰਲਿੰਗ ਸ਼੍ਰੀ ਮਹਾਕਾਲੇਸ਼ਵਰ ਮੰਦਿਰ ਦੇ ਪਾਵਨ ਅਸਥਾਨ ਅਤੇ ਨੰਦੀਹਾਲ ਵਿੱਚ ਸ਼ਰਧਾਲੂ ਫੋਟੋਗ੍ਰਾਫੀ ਨਹੀਂ ਕਰ ਸਕਣਗੇ। ਸ਼ਰਧਾਲੂਆਂ ਵੱਲੋਂ ਫੋਟੋ ਖਿਚਵਾਉਣ ਕਾਰਨ ਹੋਰ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦਰਸ਼ਨ ਪ੍ਰਣਾਲੀ ਦੇਰੀ ਦਾ ਸ਼ਿਕਾਰ ਹੈ। ਇਸ ਕਾਰਨ ਪਾਵਨ ਅਸਥਾਨ 'ਚ ਫੋਟੋਗ੍ਰਾਫੀ 'ਤੇ ਪਾਬੰਦੀ ਲਗਾ