news

Jagga Chopra

Articles by this Author

ਸਿਹਤ ਮੰਤਰੀ ਜੌੜੇਮਾਜਰਾ ਵੱਲੋਂ ਗੁਰੂ ਤੇਗ ਬਹਾਦੁਰ ਆਡੀਟੋਰੀਅਮ ਲਈ ਸੱਤ ਲੱਖ ਰੁਪਏ ਦੇਣ ਦਾ ਐਲਾਨ

ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀ ਦੀਆਂ ਕਲਾ ਦੇ ਜੌਹਰਾਂ ਨੇ ਕੀਲ ਕੇ ਬਿਠਾ ਲਿਆ। ਦਸ ਮਿੰਟ ਲਈ ਹਾਜ਼ਰੀ ਲਵਾਉਣ ਪਹੁੰਚੇ ਸਿਹਤ ਮੰਤਰੀ ਨੇ ਪਹਿਲਾਂ ਗੁਰੂ ਤੇਗ ਬਹਾਦੁਰ ਆਡੀਟੋਰੀਅਮ ਵਿੱਚ ਪੂਰਾ ਨਾਟਕ ਦੇਖਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਲਾ ਭਵਨ ਵਿਖੇ ਲੋਕ ਸਾਜ਼ਾਂ ਦੀ ਇੱਕ ਪੇਸ਼ਕਾਰੀ ਦਾ ਆਨੰਦ ਮਾਣਿਆ।

ਬ੍ਰਿਟੇਨ ਦੇ ਮਹਾਰਾਜਾ ਚਾਰਲਸ ਵੱਲੋਂ ਪ੍ਰੋਫ਼ੈਸਰ ਵੈਂਕੀ ਰਾਮਾਕ੍ਰਿਸ਼ਨਨ ਨੂੰ ‘ਆਰਡਰ ਆਫ ਮੈਰਿਟ’ ਨਾਲ ਸਨਮਾਨਿਤ

ਇੰਗਲੈਂਡ : ਭਾਰਤ ਵਿੱਚ ਪੈਦਾ ਹੋਏ ਅਤੇ ਨੋਬਲ ਐਵਾਰਡ ਜੇਤੂ ਪ੍ਰੋਫ਼ੈਸਰ ਵੈਂਕੀ ਰਾਮਾਕ੍ਰਿਸ਼ਨਨ ਨੂੰ ਬ੍ਰਿਟੇਨ ਦੇ ਮਹਾਰਾਜਾ ਚਾਰਲਸ ਤੀਜੇ ਵੱਲੋਂ ਵਿਗਿਆਨ ਦੇ ਖੇਤਰ ‘ਚ ਪਾਏ ਯੋਗਦਾਨ ਲਈ ਵੱਕਾਰੀ ਸਨਮਾਨ ‘ਆਰਡਰ ਆਫ ਮੈਰਿਟ’ ਨਾਲ ਸਨਮਾਨਿਤ ਕੀਤਾ ਗਿਆ ਹੈ। ਬ੍ਰਿਟੇਨ ਦੀ ਸਵਰਗਵਾਸੀ ਮਹਾਰਾਣੀ ਐਲਿਜ਼ਾਬੇਥ ਦੂਜੀ ਨੇ ਦਿਹਾਂਤ ਤੋਂ ਪਹਿਲਾਂ ਸਤੰਬਰ ਵਿੱਚ ਇਤਿਹਾਸਕ ਕ੍ਰਮ ਵਿੱਚ ਛੇ

ਅਦਾਲਤ ਵੱਲੋਂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ਤੇ ਭੇਜਿਆ

ਅੰਮ੍ਰਿਤਸਰ : ਅੱਜ ਹਿੰਦੂ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਇਕ ਵਾਰ ਫਿਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ਉਤੇ ਭੇਜਿਆ ਗਿਆ ਸੀ ਜਿਸ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ ਉਸ ਨੂੰ ਲੈ ਕੇ ਇਕ ਵਾਰ ਫਿਰ ਪੁਲਿਸ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਅਦਾਲਤ

ਕਾਨੂੰਨੀ ਅਭਿਆਸ ਕੋਈ ਪੇਸ਼ਾ ਨਹੀਂ, ਤਪੱਸਿਆ ਨਾਲ ਰਹਿਣਾ ਹੈ : ਜਸਟਿਸ ਕ੍ਰਿਸ਼ਨਾ ਮੁਰਾਰੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ, ਚੰਡੀਗੜ੍ਹ ਨੇ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ (ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਇਸਦੀ ਸਥਾਪਨਾ ਦੇ 60 ਸਾਲਾਂ ਨੂੰ ਉਜਾਗਰ ਕਰਦੇ ਹੋਏ) ਵਿਖੇ “ਯੰਗ ਲਾਇਰਜ਼: ਟਰਾਂਸਡਿੰਗ ਲੀਗਲ ਬੈਰੀਅਰਜ਼” ਵਿਸ਼ੇ ‘ਤੇ ਰਾਸ਼ਟਰੀ ਕਾਨੂੰਨੀ ਸੈਮੀਨਾਰ 2022 ਦਾ ਆਯੋਜਨ ਕੀਤਾ। ਮਾਨਯੋਗ ਜਸਟਿਸ

ਰੂਸ-ਯੂਕਰੇਨ ਯੁੱਧ ਦੌਰਾਨ ਇੱਕ ਫੌਜੀ ਦੇ ਸਰੀਰ ਅੰਦਰ ਵੜਿਆ ਜਿੰਦਾ ਬੰਬ, ਡਾਕਟਰਾਂ ਨੇ ਕੱਢਿਆ ਮੁਸ਼ਕਲ ਨਾਲ

ਯੂਕਰੇਨ : ਰੂਸ-ਯੂਕਰੇਨ ਯੁੱਧ ਲਗਾਤਾਰ ਜਾਰੀ ਹੈ। ਇਸ ਜੰਗ ਵਿਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਪਰ ਅਜੇ ਵੀ ਦੋਵੇਂ ਦੇਸ਼ ਸ਼ਾਂਤੀ ਦੇ ਰਸਤੇ ‘ਤੇ ਚੱਲਣ ਨੂੰ ਤਿਆਰ ਨਹੀਂ ਹਨ। ਹੁਣੇ ਜਿਹੇ ਇਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਫੌਜੀ ਦੇ ਸਰੀਰ ਅੰਦਰ ਜ਼ਿੰਦਾ ਬੰਬ ਵੜ ਗਿਆ ਜਿਸ ਨੂੰ ਬਹੁਤ ਮੁਸ਼ੱਕਤ ਦੇ ਬਾਅਦ ਕੱਢਿਆ ਗਿਆ। ਮਿਲੀ

ਗੁਆਨਾਜੁਆਤੋ 'ਚ ਇਕ ਬਾਰ ਵਿਚ ਗੋਲੀਬਾਰੀ ਦੀ ਘਟਨਾ ਆਈ ਸਾਹਮਣੇ

ਮੈਕਸੀਕੋ : ਮੈਕਸੀਕੋ ਦੇ ਗੁਆਨਾਜੁਆਤੋ ਵਿਚ ਇਕ ਬਾਰ ਵਿਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ 9 ਲੋਕਾਂ ਦੀ ਮੌਤ ਹੋ ਗਈ ਤੇ 2 ਜ਼ਖਮੀ ਦੱਸੇ ਜਾ ਰਹੇ ਹਨ। ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੁਆਨਾਜੁਆਤੋ ਇਨ੍ਹੀਂ ਦਿਨੀਂ ਕਾਰਟਲ ਹਿੰਸਾ ਤੋਂ ਪੀੜਤ ਹੈ। ਡਰੱਗ ਮਾਫੀਆਂ ਵਿਚ ਇਥੇ ਆਪਸੀ ਵਿਵਾਦ ਦੇ

ਮੁੰਬਈ ਵਿਚ ਇਕ ਵਾਰ ਫਿਰ ਤੋਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ

ਮੁੰਬਈ : ਮੁੰਬਈ ਵਿਚ ਇਕ ਵਾਰ ਫਿਰ ਤੋਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਤਵਾਦੀ ਡ੍ਰੋਨ ਤੇ ਛੋਟੇ ਏਅਰਪਲੇਨ ਨਾਲ ਮੁੰਬਈ ਵਿਚ ਅੱਤਵਾਦੀ ਹਮਲੇ ਨੂੰ ਅੰਜਾਮ ਦੇ ਸਕਦੇ ਹਨ। ਅੱਤਵਾਦੀ ਹਮਲੇ ਦੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਵਿਚ ਫਿਲਹਾਲ ਡ੍ਰੋਨ ਦੇ ਉੁਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ

ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਕਾਂਗਰਸ ਨੇ ਜਤਾਈ ਨਾਰਾਜ਼ਗੀ, ਸੋਨੀਆ ਗਾਂਧੀ ਨਾਲ ਵੀ ਸਹਿਮਤ ਨਹੀਂ

ਨਿਊ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 6 ਕਾਤਲਾਂ ਨੂੰ ਰਿਹਾਅ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਕਾਂਗਰਸ ਨੇ ਨਾਰਾਜ਼ਗੀ ਜਤਾਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ‘ਚ ਸੋਨੀਆ ਗਾਂਧੀ ਨਾਲ ਵੀ ਸਹਿਮਤ ਨਹੀਂ ਹਨ, ਜਿਨ੍ਹਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਮੁਆਫੀ ਦਿੱਤੀ ਸੀ। ਇੱਕ ਗੱਲਬਾਤ ਦੌਰਾਨ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ, ‘ਇਸ ਮਾਮਲੇ

ਪੰਜਾਬ ‘ਚ ਹਿੰਸਾ ਦੇ ਪੈਦਾ ਹੋਏ ਮਾਹੌਲ ਨੂੰ ਦੇਖਦੇ ਹੋਏ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ

ਚੰਡੀਗੜ੍ਹ : ਪੰਜਾਬ ‘ਚ ਹਿੰਸਾ ਕਾਰਨ ਪੈਦਾ ਹੋਏ ਮਾਹੌਲ ਨੂੰ ਦੇਖਦੇ ਹੋਏ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਕੇਂਦਰ ਨੇ ਕਿਹਾ ਕਿ ਫਿਲਮ ਅਜੇ ਤੱਕ ਸੈਂਸਰ ਸਰਟੀਫਿਕੇਟ ਲਈ ਨਹੀਂ ਪਹੁੰਚੀ ਹੈ। ਪਟੀਸ਼ਨ ਦੇ ਤੌਰ ‘ਤੇ ਫਿਲਮ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਤਰਾਜ਼ਾਂ ‘ਤੇ ਵਿਚਾਰ ਕੀਤਾ

ਟਵਿੱਟਰ ਬਲੂ ਸਬਸਕ੍ਰਿਪਸ਼ਨ ਦੀ ਮਹੀਨਾਵਾਰ ਕੀਮਤ 719 ਰੁਪਏ ਦੱਸੀ

ਅਮਰੀਕਾ : ਭਾਰਤ ਵਿੱਚ ਕੁਝ ਟਵਿੱਟਰ ਯੂਜ਼ਰਸ ਨੂੰ ਵੀਰਵਾਰ ਰਾਤ ਨੂੰ ਬਲੂ ਸਬਸਕ੍ਰਿਪਸ਼ਨ ਲਈ ਐਪਲ ਐਪ ਸਟੋਰ ‘ਤੇ ਇੱਕ ਪੌਪ-ਅੱਪ ਮਿਲਿਆ। ਇਸ ‘ਚ ਟਵਿੱਟਰ ਬਲੂ ਸਬਸਕ੍ਰਿਪਸ਼ਨ ਦੀ ਮਹੀਨਾਵਾਰ ਕੀਮਤ 719 ਰੁਪਏ ਦੱਸੀ ਗਈ ਹੈ। ਹਾਲਾਂਕਿ ਕੀਮਤ ਦਾ ਅਜੇ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ ਗਿਆ ਹੈ। ਟਵਿੱਟਰ ਯੂਜ਼ਰਸ ਨੇ ਹੈਰਾਨੀ ਪ੍ਰਗਟਾਈ ਕਿ ਇਹ ਕੀਮਤ ਅਮਰੀਕਾ ‘ਚ ਵਸੂਲੀ ਜਾਣ