news

Jagga Chopra

Articles by this Author

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵੀ ਆਪਣੀ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਖੜ੍ਹੇ ਕੀਤੇ ਸਵਾਲ 

ਅੰਮ੍ਰਿਤਸਰ : ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਵਿਰੋਧੀ ਧਿਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵੀ ਆਪਣੀ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਇੱਥੇ ਦਸਣਾ ਬਣਦਾ ਹੈ ਕਿ ਸਾਬਕਾ ਪੁਲਿਸ ਅਧਿਕਾਰੀ ਪ੍ਰਤਾਪ ਨੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਠਹਿਰਾਇਆ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਡੇਰਾ ਬਿਆਸ ਮੁਖੀ ਨੂੰ ਮਿਲਣ ਪਹੁੰਚੇ ਸਨ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਦਿੱਲੀ-ਅੰਮ੍ਰਿਤਸਰ ਹਾਈਵੇਅ ਫਰੰਟ, ਦਾਣਾ ਮੰਡੀ ਜੰਡਿਆਲਾ, ਅੱਡਾ ਟਾਹਲੀ ਸਾਹਿਬ, ਟੋਲ ਪਲਾਜ਼ਾ ਕੱਥੂਨੰਗਲ ਸਮੇਤ 24 ਥਾਵਾਂ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਨਾਤਨ ਧਰਮ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਸਖ਼ਤ ਨਿਖੇਧੀ 

ਰਾਏਕੋਟ (ਇਮਰਾਨ ਖਾਨ) : ਸਥਾਨਕ ਪ੍ਰਾਚੀਨ ਮੰਦਰ ਸ਼ਿਵਾਲਾ ਖਾਮ ਵਿਖੇ ਮੰਦਰ ਕਮੇਟੀ ਪ੍ਰਧਾਨ ਇੰਦਰਪਾਲ ਗੋਲਡੀ ਦੀ ਅਗਵਾਈ ਹੇਠ ਸਨਾਤਨ ਧਰਮ, ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਬੀਤੇ ਦਿਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਹੋਏ ਕਤਲ ਦੀ ਸਖਤ ਸ਼ਬਦਾਂ ਵਿੱਚ ਰੱਖੀ ਮੀਟਿੰਗ ਦੋਰਾਨ ਨਿਖੇਧੀ ਕੀਤੀ ਗਈ ਅਤੇ ਸੂਬੇ ਦੇ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ

ਅੰਮ੍ਰਿਤਸਰ 'ਚ ਵਾਪਰੀ ਘਟਨਾ ਚੇਤੇ ਕਰਵਾਉਂਦੀ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ : ਬਾਦਲ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮੁਦੱਈ ਰਿਹਾ ਹੈ ਤੇ 1997 ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਲਈ ਇਹ ਉਚ ਤਰਜੀਹ ਰਿਹਾ ਹੈ। ਅੰਮ੍ਰਿਤਸਰ ਵਿਚ ਕੱਲ੍ਹ ਵਾਪਰੀ ਘਟਨਾ ਫਿਰ ਚੇਤੇ ਕਰਵਾਉਂਦੀ ਹੈ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿਚ ਸਰਕਾਰ ਚਲਾਉਣ, ਸ਼ਾਂਤੀ ਬਣਾਈ ਰੱਖਣ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਲੋਕਾਂ ਦੀ ਕੀਤੀ ਤਾਰੀਫ

ਰਸੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਨ ਤੋਂ ਬਾਅਦ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਲੋਕਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਭਾਰਤੀਆਂ ਨੂੰ ਪ੍ਰਤਿਭਾਸ਼ਾਲੀ ਅਤੇ ਪ੍ਰੇਰਿਤ ਦੱਸਦੇ ਹੋਏ ਕਿਹਾ ਕਿ ਭਾਰਤ ਆਉਣ ਵਾਲੇ ਦਿਨਾਂ ਵਿੱਚ ਬੇਮਿਸਾਲ ਸਫਲਤਾ ਹਾਸਲ ਕਰੇਗਾ। ਸ਼ੁੱਕਰਵਾਰ ਨੂੰ ਆਪਣੇ ਸੰਬੋਧਨ ‘ਚ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਭਾਰਤ ‘ਚ

ਜਨਮ ਦਿਨ 'ਤੇ ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੀਆਂ ਕੁਝ ਦਿਲਚਸਪ ਤਸਵੀਰਾਂ ਸ਼ੇਅਰ ਕਰ ਦਿੱਤੀਆਂ ਸ਼ੁਭਕਾਮਨਾਵਾਂ

ਮੁੰਬਈ : ਕ੍ਰਿਕਟਰ ਵਿਰਾਟ ਕੋਹਲੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇਸ ਤੋਂ ਵੱਡੀ ਖੁਸ਼ੀ ਕੋਈ ਨਹੀਂ ਹੋ ਸਕਦੀ। ਵਿਰਾਟ ਕੋਹਲੀ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਵੀ ਉਨ੍ਹਾਂ ਨੂੰ ਪਿਆਰ ਅਤੇ ਦੁਆਵਾਂ ਭੇਜ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੀ ਨਜ਼ਰ ਅਨੁਸ਼ਕਾ ਸ਼ਰਮਾ ਦੀ ਪੋਸਟ ‘ਤੇ ਵੀ ਹੈ। ਹੁਣ ਅਦਾਕਾਰਾ ਨੇ ਵਿਰਾਟ ਕੋਹਲੀ ਦੀਆਂ ਕੁਝ

ਲਖਨਊ ਹਾਈ ਕੋਰਟ ਨੇ ਡਾਂਸ ਪ੍ਰੋਗਰਾਮ ਨੂੰ ਰੱਦ ਤੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ ਵਿੱਚ ਡਾਂਸਰ ਸਪਨਾ ਚੌਧਰੀ ਅਤੇ ਪੰਜ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਲਖਨਊ : ਲਖਨਊ ਵਿੱਚ ਹਾਈ ਕੋਰਟ ਦੀ ਬੈਂਚ ਨੇ ਡਾਂਸ ਪ੍ਰੋਗਰਾਮ ਨੂੰ ਰੱਦ ਕਰਨ ਅਤੇ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ ਵਿੱਚ ਮਸ਼ਹੂਰ ਡਾਂਸਰ ਸਪਨਾ ਚੌਧਰੀ ਅਤੇ ਪੰਜ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ। ਜਾਣਕਾਰੀ ਮੁਤਾਬਕ ਸੁਣਵਾਈ ਦੌਰਾਨ ਸਪਨਾ ਚੌਧਰੀ ਚੋਰੀ-ਛਿਪੇ ਅਦਾਲਤ ‘ਚ ਪਹੁੰਚੀ ਅਤੇ ਅਦਾਲਤ ਵਲੋਂ

ਐੱਨਆਈਏ ਸੁਧੀਰ ਸੂਰੀ ਕਤਲਕਾਂਡ ਦੀ ਕਰੇਗੀ ਜਾਂਚ 

ਅੰਮ੍ਰਿਤਸਰ : ਸੁਧੀਰ ਸੂਰੀ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਐੱਨਆਈਏ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕਰੇਗੀ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਸ਼ਿਵ ਸੈਨਾ ਦੇ ਕਈ ਆਗੂਆਂ ਵੱਲੋਂ ਪੂਰੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ। ਇਸੇ ਤਹਿਤ NIA ਵੱਲੋਂ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕੀਤੀ ਜਾਵੇਗੀ ਤੇ ਥੋੜ੍ਹੀ ਦੇਰ ਵਿਚ ਹੀ

‘ਕੇਜੀਐਫ ਚੈਪਟਰ 2’ ਫੇਮ ਐਮਆਰਟੀ ਮਿਊਜ਼ਿਕ ਨੇ ਕਾਪੀਰਾਈਟ ਐਕਟ ਤਹਿਤ ਰਾਹੁਲ ਗਾਂਧੀ ਤੇ ਦਰਜ ਕਰਵਾਈ ਸ਼ਿਕਾਇਤ

ਨਿਊ ਦਿੱਲੀ : ਯਸ਼ ਦੀ ਫਿਲਮ ‘KGF’ ਕਾਂਗਰਸ ਨੇਤਾ ਰਾਹੁਲ ਗਾਂਧੀ ਲਈ ਮੁਸੀਬਤ ਬਣ ਗਈ ਹੈ। ਰਾਹੁਲ ਖਿਲਾਫ ਕਾਪੀਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਰਾਹੁਲ ਗਾਂਧੀ ਅੱਜਕਲ੍ਹ ਆਪਣੀ ਭਾਰਤ ਜੋੜੋ ਯਾਤਰਾ ਦੇ ਕੰਮ ਵਿੱਚ ਰੁੱਝੇ ਹੋਏ ਹਨ। ਕਾਂਗਰਸ ਚੋਣਾਂ ਤੋਂ ਪਹਿਲਾਂ ਇਸ ਯਾਤਰਾ ਦਾ ਪ੍ਰਚਾਰ ਕਰ ਰਹੀ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਸ਼ੇਅਰ

ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ‘ਚ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਦੋ ਰੈਲੀਆਂ ਨੂੰ ਕਰਨਗੇ ਸੰਬੋਧਨ

ਮਹਾਰਾਸ਼ਟਰ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਦਾ ਤੇਲੰਗਾਨਾ ਪੜਾਅ 7 ਨਵੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ ਸੋਮਵਾਰ ਤੋਂ ਮਹਾਰਾਸ਼ਟਰ ‘ਚ ਪਦਯਾਤਰਾ ਦਾ ਦੌਰ ਸ਼ੁਰੂ ਹੋਵੇਗਾ। ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ‘ਚ ਪਹੁੰਚਣ ਤੋਂ ਬਾਅਦ ਨੇਤਾ ਰਾਹੁਲ ਗਾਂਧੀ 10 ਅਤੇ 18 ਨਵੰਬਰ