news

Jagga Chopra

Articles by this Author

ਦਿੱਲੀ ਮੋਰਚਾ ਫਤਿਹ ਦਿਵਸ 19 ਨਵੰਬਰ ਨੂੰ ਹਰ ਘਰ ਅੱਗੇ ਦੀਪਮਾਲਾ ਕਰਕੇ ਮਨਾਇਆ ਜਾਵੇਗਾ


ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੀ ਮੀਟਿੰਗ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਸਾਹਿਬ ਸਿੰਘ ਬਡਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ

'ਆਪ' ਨੂੰ ਵਾਅਦਾ ਯਾਦ ਕਰਾਉਣ ਹਿਮਾਚਲ ਪ੍ਰਦੇਸ਼ ਗਏ ਅਧਿਆਪਕਾਂ ਉੱਪਰ ਜ਼ਾਲਮਾਨਾ ਪੁਲਿਸ ਕਾਰਵਾਈ ਸ਼ਰਮਨਾਕ: ਮਨਜੀਤ ਧਨੇਰ

ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਨੂੰ ਹਿਮਾਚਲ ਵਿੱਚ ਵਾਅਦਾ ਚਿਤਾਉਣ ਗਏ ਡੀਟੀਐੱਫ ਦੀ ਅਗਵਾਈ ਵਿੱਚ ਅਧਿਆਪਕਾਂ ਉੱਪਰ ਜ਼ਾਲਮਾਨਾ ਪੁਲਿਸ ਕਾਰਵਾਈ ਕਰਨ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ

ਪਰਿਵਾਰ ਨੇ ਕੀਤੀ ਮੰਗ , ਸੁਧੀਰ ਸੂਰੀ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ

ਅੰਮ੍ਰਿਤਸਰ :  ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਉਤੇ ਜਦੋਂ ਹਮਲਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੇ ਨਾਲ ਇਥੇ ਮਜੀਠਾ ਰੋਡ ਵਿਖੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਹੋਈ ਹੈ। ਉਹ ਇਸੇ ਇਲਾਕੇ ਵਿੱਚ

ਕਰਮਸਰ ਕਾਲਜ ‘ਚ ਸਾਈਬਰ ਜਾਗਰੁਕਤਾ ਦਿਵਸ ਮਨਾਇਆ 

ਰਾੜਾ ਸਾਹਿਬ (ਕਰਮਨ ਰਾੜਾ ਸਾਹਿਬ) : ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਹਰਮੇਸ਼ ਲਾਲ ਦੀ ਯੋਗ ਅਗਵਾਈ ਵਿੱਚ ਸਾਈਬਰ ਜਾਗਰੁਕਤਾ ਦਿਵਸ ਮਨਾਇਆ ਗਿਆ । ਇਸ ਪ੍ਰੋਗਰਾਮ ਤਹਿਤ ਪ੍ਰੋ.ਸੁਖਬੀਰ ਵੱਲੋਂ ਸਾਈਬਰ ਕਰਾਇਮ ਐਕਟ ਬਾਰੇ ਵਿਦਿਆਰਥੀਆਂ ਨੂੰ ਜਾਗਰੁਕ ਕਰਵਾਇਆ ਗਿਆ ਇਸ ਮੌਕੇ ਤੇ ਪ੍ਰੋ.  ਰਮਨਦੀਪ ਕੌਰ, ਪ੍ਰੋ. ਹਰਮਨਦੀਪ ਕੌਰ , ਪ੍ਰੋ. ਹਰਪ੍ਰੀਤ ਕੌਰ ਸਾਮਿਲ

ਸਰਕਾਰੀ ਕਾਲਜ ਕਰਮਸਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰਾੜਾ ਸਾਹਿਬ (ਕਰਮਨ ਰਾੜਾ ਸਾਹਿਬ) : ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਦਾ ਇਕ ਵਿੱਦਿਅਕ ਟੂਰ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ ਅਨਸਾਰ ਮੋਰਨੀ ਹਿੱਲ ਅਤੇ ਟਿਕਰ ਤਾਲ ਦੇ ਸਥਾਨਾਂ ਤੇ ਗਿਆ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਕਮਰਸ ਵਿਭਾਗ ਦੇ ਵਿਦਿਆਰਥੀਆ ਨੇ ਇਹਨਾਂ ਸਥਾਨਾ ਤੇ ਵਪਾਰ ਸਬੰਧੀ ਵਰਤੇ ਜਾਂਦੇ  ਤੌਰ

ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਅਰਜ਼ੀਆਂ ਦੀ ਮੰਗ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ

ਕੇਂਦਰੀ ਏਜੰਸੀਆ ਨੇ ਕੀਤਾ ਸੀ ਅਲਰਟ, ਸੂਰੀ ਤੇ ਹੋ ਸਕਦਾ ਹੈ ਹਮਲਾ

ਅੰੰਮਿ੍ਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੂਰੀ ਨੂੰ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਾਰ ਦੇਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਅਤੇ ਕਤਲ ਦੇ ਦੋਸ਼ੀ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਸੰਦੀਪ ਦੀ ਕਾਰ 'ਤੇ ਖਾਲਿਸਤਾਨ ਸਮਰਥਕ

ਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਕੀਤੀ ਮੁਲਾਕਾਤ

ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੈਅ ਪ੍ਰੋਗਰਾਮ ਤਹਿਤ ਪੰਜਾਬ ਦੌਰੇ ਦੌਰਾਨ ਡੇਰਾ ਬਿਆਸ ਵਿਖੇ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ। ਕਾਫੀ ਸਮੇਂ ਤੋਂ ਇਸ ਮੁਲਾਕਾਤ ਨੂੰ ਲੈ ਕੇ ਚਰਚਾ ਚੱਲ ਰਹੀ ਸੀ।ਇਸ ਮੁਲਾਕਾਤ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਪੀਐੱਮ ਮੋਦੀ ਅਤੇ ਬਾਬਾ

ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ, 7 ਦਿਨ ਦਾ ਦਿੱਤਾ ਰਿਮਾਂਡ

ਅੰਮ੍ਰਿਤਸਰ : ਸ਼ਿਵ ਸੈਨਾ (ਟਕਸਾਲੀ) ਨੇਤਾ ਸੁਧੀਰ ਸੂਰੀ ਕਤਲ ਮਾਮਲੇ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਸੰਨੀ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਦੇ

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ