news

Jagga Chopra

Articles by this Author

ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟ ਮੁੜ ਤੋਂ ਹੋਈ 10 ਰੁਪੈ

ਫ਼ਿਰੋਜ਼ਪੁਰ : ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਮੁੜ ਤੋਂ ਪੁਰਾਣੀਆਂ ਦਰਾਂ ‘ਤੇ ਪਲੇਟਫਾਰਮ ਟਿਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰੇਲਵੇ ਵੱਲੋਂ ਇੱਕ ਮਹੀਨਾ ਪਹਿਲਾਂ ਪਲੇਟਫਾਰਮ ਟਿਕਟ ਵਿੱਚ ਵਾਧਾ ਕੀਤਾ ਗਿਆ ਸੀ। ਇਸ ਨੂੰ 10 ਰੁਪਏ ਤੋਂ ਵਧਾ ਕੇ 30 ਰੁਪਏ ਪ੍ਰਤੀ ਵਿਅਕਤੀ ਕਰ ਦਿੱਤਾ ਗਿਆ ਹੈ। ਪਰ ਹੁਣ ਇਸ ਨੂੰ ਫਿਰ ਤੋਂ ਘਟਾ ਕੇ 10 ਰੁਪਏ ਪ੍ਰਤੀ

ਸਿੱਖਿਆ ਖੇਤਰ ’ਚ ਪੰਜਾਬ ਫਿਰ ਮੋਹਰੀ ਸੂਬਿਆਂ 'ਚ ਰਿਹਾ , ਦਿੱਲੀ ਨੂੰ ਪਛਾੜਿਆ

ਨਵੀਂ ਦਿੱਲੀ : ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਵੱਲੋਂ ਸਾਲ 2020-21 ਲਈ ਕਾਰਗੁਜ਼ਾਰੀ ਦੇ ਆਧਾਰ ਯਾਨੀ ਫਾਰਮਾਰਮੈਂਸ ਗ੍ਰੇਡਿੰਗ ਰਿਪੋਰਟ (ਪੀ ਜੀ ਆਈ) ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਫਿਰ 7 ਮੋਹਰੀ ਸੂਬਿਆਂ ਵਿੱਚ ਰਿਹਾ ਹੈ ਤੇ ਦਿੱਲੀ ਨੂੰ ਫੇਰ ਪਛਾੜ ਦਿੱਤਾ ਹੈ। ਦੇਸ਼ ਭਰ ਵਿਚ 14.9 ਲੱਖ ਸਕੂਲ ਹਨ, 95 ਲੱਖ ਅਧਿਆਪਕ ਹਨ ਤੇ 26.5 ਕਰੋੜ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

ਚੰਡੀਗੜ੍ਹ : ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ

ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪ੍ਰਦੂਸ਼ਣ ਪੱਧਰ ਅਤੇ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਕਮੀ: ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ

ਅਚਾਨਕ ਸਮਰਾਲਾ ਤਹਿਸੀਲ ਦਾ ਮੁੱਖ ਮੰਤਰੀ ਨੇ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਸਮਰਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫਲਾ ਲੁਧਿਆਣਾ ਦੀ ਸਮਰਾਲਾ ਤਹਿਸੀਲ ਵਿੱਚ ਅਚਾਨਕ ਰੁਕ ਗਿਆ, ਤਹਿਸੀਲ ਦੇ ਅੰਦਰ ਬਣੇ ਦਫ਼ਤਰ ਦਾ ਰੁਖ ਕੀਤਾ। ਲੋਕਾਂ ਨੂੰ ਮਿਲੇ ਅਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਸਪੱਸ਼ਟ ਕੀਤਾ ਕਿ ਉਹ ਗਲਤੀਆਂ ਦਾ ਪਤਾ ਲਗਾਉਣ ਨਹੀਂ ਆਏ ਹਨ, ਜੇਕਰ ਕੋਈ ਸਮੱਸਿਆ ਹੈ ਤਾਂ ਦੱਸੋ, ਸੀਐਮ ਮਾਨ ਨੂੰ ਦੇਖ ਕੇ ਉੱਥੇ ਮੌਜੂਦ ਲੋਕ

ਤੇਲ ਮਾਰਕੀਟਿੰਗ ਕੰਪਨੀਆਂ ਡੀਜ਼ਲ 'ਤੇ ਅਜੇ ਵੀ ਘਾਟਾ ਸਹਿ ਰਹੀਆਂ ਹਨ : ਮੰਤਰੀ ਪੁਰੀ

ਨਵੀਂ ਦਿੱਲੀ : ਪੈਟਰੋਲ ਡੀਜ਼ਲ ਦੀ ਕੀਮਤ: ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਡੀਜ਼ਲ 'ਤੇ 4 ਰੁਪਏ ਪ੍ਰਤੀ ਲੀਟਰ ਦਾ ਸ਼ੁੱਧ ਨੁਕਸਾਨ ਹੋ ਰਿਹਾ ਹੈ ਜਦਕਿ ਪੈਟਰੋਲ 'ਤੇ ਉਨ੍ਹਾਂ ਦਾ ਮਾਰਜਨ ਵਧਿਆ ਹੈ। ਕੀਮਤਾਂ 'ਚ ਕਟੌਤੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਡੀਜ਼ਲ 'ਤੇ ਅਜੇ ਵੀ ਘਾਟਾ

ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾਇਆ

ਐਡੀਲੇਡ : ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6 ਟਿਕਟ ਕੁਆ ਕੇ 184 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਲਈ ਸਭ ਤੋਂ ਵਧ ਦੌੜਾਂ ਵਿਰਾਟ ਕੋਹਲੀ ਦੇ ਬੱਲੇ ਤੋਂ ਆਈਆਂ। ਉਨ੍ਹਾਂ ਨੇ 44 ਗੇਂਦਾਂ ਵਿਚ 64 ਦੌੜਾਂ ਦੀ ਪਾਰੀ ਖੇਡੀ। ਦੂਜੇ ਪਾਸੇ ਕੇ ਐੱਲ ਰਾਹੁਲ ਨੇ ਵੀ

ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਕੀਤਾ ਗਿਆ ਸਥਾਪਤ

ਲੰਡਨ : ਬ੍ਰਿਟੇਨ ਤੋਂ ਯਾਤਰਾ ਸੰਬੰਧੀ ਉੱਚ ਮੰਗ ਦੇ ਮੱਦੇਨਜ਼ਰ, ਕੇਂਦਰੀ ਲੰਡਨ ਵਿੱਚ ਇੱਕ ਨਵਾਂ ਭਾਰਤੀ ਵੀਜ਼ਾ ਕੇਂਦਰ ਸਥਾਪਤ ਕੀਤਾ ਗਿਆ ਹੈ, ਤਾਂ ਜੋ ਹੋਰਨਾਂ ਵੱਖ-ਵੱਖ ਕਾਰਜਾਂ ਤੋਂ ਇਲਾਵਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮਰੱਥਾ 'ਚ ਵਾਧਾ ਹੋ ਸਕੇ। ਇਨ੍ਹਾਂ ਕਾਰਜਾਂ ਵਿੱਚ ਡੋਰਸਟੈਪ ਸੇਵਾ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਹੂਲਤ ਸ਼ਾਮਲ ਹੈ। ਯੂ.ਕੇ. ਵਿੱਚ ਭਾਰਤੀ ਹਾਈ ਕਮਿਸ਼ਨਰ

ਮੁੰਬਈ ਵਿਚ 26/11 ਨੂੰ ਵਾਪਰੀ ਅੱਤਵਾਦੀ ਘਟਨਾ ਦੇ ਮੱਦੇਨਜ਼ਰ ਕੀਤੀ ਜਾਏਗੀ ਅੰਮ੍ਰਿਤਸਰ 'ਚ ਮਾਕ ਡ੍ਰਿਲ

ਅੰਮ੍ਰਿਤਸਰ : 2008  ਵਿੱਚ ਮੁੰਬਈ ਦੇ ਵਿਚ 26/11 ਨੂੰ ਵਾਪਰੀ ਆਤੰਕਵਾਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਦਹਿਲ ਗਿਆ ਸੀ ਜਿਸ ਤੋਂ ਬਾਅਦ ਇਸ ਤਰੀਕੇ ਦੀ ਘਟਨਾ ਦੁਬਾਰਾ ਨਾ ਵਾਪਰੇ ਉਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਚ ਮਾਕ ਡ੍ਰਿਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਕਿ ਜੇਕਰ ਭਵਿੱਖ ਵਿਚ ਅਜਿਹੀ ਘਟਨਾ ਘਟਦੀ ਹੈ ਅਤੇ ਪੁਲਸ ਨੇ

ਕੋਈ ਟਿਕਾਊ ਹੱਲ ਨਾ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਨੇ ਅਖੌਤੀ ਅਰਥ ਸ਼ਾਸਤਰੀ : ਮੁੱਖ ਮੰਤਰੀ ਮਾਨ

ਚੰਡੀਗੜ੍ਹ :  ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ। ਇੱਥੇ ਜਾਰੀ ਇਕ ਵੀਡੀਓ