news

Jagga Chopra

Articles by this Author

ਮਨੀਸ਼ ਤਿਵਾੜੀ ਦੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ 'ਤੇ ਕਾਰਵਾਈ


ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਬਹੁਤ ਸਾਰੇ ਲੋਕਾਂ ਅਤੇ ਪਸ਼ੂਆਂ ਲਈ ਖਤਰਨਾਕ ਬਿਮਾਰੀਆਂ ਦਾ ਕਾਰਨ ਬਣ ਰਹੀ ਰਹੀ ਕੌਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਚਿੱਠੀ ਲਿਖਣ ਅਤੇ ਮੁਲਾਕਾਤ ਕਰਨ ਤੋਂ ਬਾਅਦ ਇਸ ਫੈਕਟਰੀ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ ਸਾਕੇ ਦੀ 100 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ

ਪਾਕਿਸਤਾਨ : 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ

ਭਲਕੇ ਹਿਮਾਚਲ ਦੇ ਮੰਡੀ ਸ਼ਹਿਰ ਵਿੱਚ ਹੋਵੇਗੀ ਪ੍ਰਿਅੰਕਾ ਗਾਂਧੀ ਦੀ ਰੈਲੀ

ਮੰਡੀ : ਪ੍ਰਿਅੰਕਾ ਗਾਂਧੀ ਦੀ ਰੈਲੀ ਭਲਕੇ ਹਿਮਾਚਲ ਦੇ ਮੰਡੀ ਸ਼ਹਿਰ ਦੇ ਪੈਡਲ ਗਰਾਊਂਡ ਵਿੱਚ ਹੋਵੇਗੀ, ਜਿਸ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਭਲਕੇ ਕਰੀਬ 12 ਵਜੇ ਪ੍ਰਿਅੰਕਾ ਆਪਣੇ ਹੈਲੀਕਾਪਟਰ ਨਾਲ ਮੰਡੀ ਦੇ ਕੰਗਨੀ ਹੈਲੀਪੈਡ ‘ਤੇ ਪਹੁੰਚੇਗੀ ਅਤੇ ਮੀਟਿੰਗ ਵਾਲੀ ਥਾਂ ‘ਤੇ ਪਹੁੰਚ ਕੇ ਜਨਤਾ ਨੂੰ ਸੰਬੋਧਨ ਕਰੇਗੀ। ਇਸ ਦੇ ਲਈ ਗਰਾਊਂਡ ਵਿੱਚ ਸ਼ਾਨਦਾਰ ਸਟੇਜ

ਪੰਜਾਬ ‘ਚ ਵਧਿਆ ਡੇਂਗੂ ਦਾ ਖ਼ਤਰਾ, 5 ਜ਼ਿਲ੍ਹਿਆਂ ਸਭ ਤੋਂ ਵੱਧ ਖ਼ਤਰਾ

ਮੋਹਾਲੀ : ਪੰਜਾਬ ‘ਚ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੋਹਾਲੀ

ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਨਾ ਮਿਲਿਆ ਤਾਂ ਲਵਾਂਗਾ ਐਫਆਰਆਈ ਵਾਪਸ : ਬਲਕੌਰ ਸਿੰਘ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਹੋ ਗਏ ਹਨ, ਪਰ ਸਰਕਾਰ ਵੱਲੋਂ ਇਨਸਾਫ਼ ਨਹੀਂ ਮਿਲ ਰਿਹਾ। ਮੈਨੂੰ ਕਾਨੂੰਨ ‘ਤੇ ਭਰੋਸਾ ਸੀ, ਇਸੇ ਲਈ ਹੁਣ ਤੱਕ ਕਿਤੇ ਵੀ ਧਰਨਾ ਨਹੀਂ ਦਿੱਤਾ ਗਿਆ, ਪਰ ਹੁਣ ਸਰਕਾਰ ਨਹੀਂ ਸੁਣ ਰਹੀ। ਮੂਸੇਵਾਲਾ ਨੇ ਅਮਰੀਕਾ ਅਤੇ ਕੈਨੇਡਾ ਵਰਗੇ

ਭਾਜਪਾ ਹਿਮਾਚਲ ‘ਚ 6 ਦਿਨਾਂ ‘ਚ ਕਰੇਗੀ 16 ਰੈਲੀਆਂ, ਵੱਡੇ ਆਗੂ ਹੋਣਗੇ ਸ਼ਾਮਲ

ਦਿੱਲੀ : ਭਾਜਪਾ ਦੇ ਮਿਸ਼ਨ ਦੁਹਰਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਅਗਲੇ ਹਫ਼ਤੇ ਹਿਮਾਚਲ ਵਿੱਚ ਸਿਆਸੀ ਮਾਹੌਲ ਕਾਫੀ ਗਰਮ ਹੋਣ ਵਾਲਾ ਹੈ। ਭਾਜਪਾ ਵੱਲੋਂ ਸੀਨੀਅਰ ਪਾਰਟੀ ਆਗੂਆਂ ਦੀਆਂ ਰੈਲੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਭਾਜਪਾ ਲਈ ਪ੍ਰਚਾਰ ਕਰਨ ਲਈ ਆਉਣਗੇ। ਇਨ੍ਹਾਂ ਤੋਂ ਇਲਾਵਾ ਰੱਖਿਆ

ਅਦਾਕਾਰਾ ਸ਼ਰਲਿਨ ਚੋਪੜਾ ਨੇ ਸਾਜਿਦ ਖਾਨ ਖਿਲਾਫ ਬਿਆਨ ਦਰਜ ਕਰਵਾਇਆ

ਮੁੰਬਈ : ਬਾਲੀਵੁੱਡ ਅਦਾਕਾਰਾ ਅਤੇ ਮਾਡਲ ਸ਼ਰਲਿਨ ਚੋਪੜਾ ਜਿਸ ਨੇ MeToo ਦੇ ਦੋਸ਼ੀ ਸਾਜਿਦ ਖਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਹੁਣ ਉਸ ਨੇ ਮਹਿਲਾ ਪੁਲਿਸ ਅਧਿਕਾਰੀ ਦੇ ਸਾਹਮਣੇ ਆਪਣਾ ਬਿਆਨ ਵੀ ਦਰਜ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਲਮਾਨ ਖਾਨ ਨੂੰ ਵੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਅਦਾਕਾਰਾ ਸ਼ਰਲਿਨ ਚੋਪੜਾ 29 ਅਕਤੂਬਰ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ

ਅਸੀਂ 2023 ਵਿੱਚ ਸਾਂਝੇ ਤੌਰ 'ਤੇ ਭਾਰਤ-ਕਤਰ ਦੇ ਡਿਪਲੋਮੈਟ ਹਾਂ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ ਕਿਉਂਕਿ ਦੋਵੇਂ ਨੇਤਾ 2023 ਵਿੱਚ ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦੇ 50 ਸਾਲ ਸਾਂਝੇ ਤੌਰ 'ਤੇ ਮਨਾਉਣ ਲਈ ਸਹਿਮਤ ਹੋਏ ਸਨ। ਮੋਦੀ ਨੇ ਉਨ੍ਹਾਂ ਨੂੰ ਕਤਰ 'ਚ ਸਫਲ ਫੁੱਟਬਾਲ ਵਿਸ਼ਵ ਕੱਪ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਟਵੀਟ

ਕੈਨੇਡਾ ਨੇ ਯੂਕਰੇਨ ਵਾਸਤੇ ਫੰਡ ਇੱਕਠਾ ਕਰਨ ਲਈ 5 ਸਾਲ ਬਾਂਡ ਵੇਚਣ ਦਾ ਐਲਾਨ ਕੀਤਾ

ਕੈਨੇਡਾ : ਰੂਸ-ਯੂਕਰੇਨ ਜੰਗ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੁਣ ਯੂਕਰੇਨ ਵਿਰੁੱਧ ਜੰਗ ਤੇਜ਼ ਕਰ ਦਿੱਤੀ ਹੈ। ਰੂਸੀ ਫੌਜ ਨੇ ਪਿਛਲੇ ਦਿਨੀਂ ਆਪਣੀਆਂ ਮਿਜ਼ਾਈਲਾਂ ਨਾਲ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਉਦੋਂ ਤੋਂ, ਯੂਰਪੀਅਨ ਅਤੇ ਹੋਰ ਦੇਸ਼ਾਂ ਨੇ ਯੂਕਰੇਨ ਨੂੰ ਸਹਾਇਤਾ ਤੇਜ਼ ਕਰ ਦਿੱਤੀ ਹੈ। ਮਿਜ਼ਾਈਲਾਂ ਦੇ

ਨੌਕਰੀ ਤੋਂ ਹਟਾਏ ਤਿੰਨੋਂ ਅਧਿਕਾਰੀਆਂ ਨੂੰ ਕਰੋੜਾਂ ਰੁਪੈ ਦਾ ਹਰਜਾਨਾ ਅਦਾ ਕਰਨਗੇ ਐਲੋਨ ਮਸਕ

ਅਮਰੀਕਾ : ਐਲੋਨ ਮਸਕ ਜਿਵੇਂ ਹੀ ਟਵਿੱਟਰ ਦਾ ਮਾਲਕ ਬਣਿਆ, ਉਸ ਨੇ ਨਾਲ ਹੀ ਕੰਪਨੀ ਦੇ ਤਿੰਨ ਉੱਚ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ। ਇਨ੍ਹਾਂ 'ਚੋਂ ਦੋ ਅਧਿਕਾਰੀ ਭਾਰਤੀ ਮੂਲ ਦੇ ਹਨ। ਨੌਕਰੀ ਤੋਂ ਕੱਢੇ ਗਏ ਤਿੰਨ ਅਧਿਕਾਰੀਆਂ ਨੂੰ ਐਲੋਨ ਮਸਕ ਕਰੋੜਾਂ ਰੁਪਏ ਦਾ ਹਰਜਾਨਾ ਅਦਾ ਕਰੇਗਾ। ਮਸਕ ਨੇ ਸਭ ਤੋਂ ਪਹਿਲਾਂ ਭਾਰਤੀ ਮੂਲ ਦੇ ਪਰਾਗ ਅਗਰਵਾਲ ਨੂੰ ਸੀਈਓ ਦੇ ਅਹੁਦੇ ਤੋਂ ਹਟਾ