ਢਾਕਾ, 4 ਅਗਸਤ 2024 : ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਝੜਪਾਂ 'ਚ 72 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਭਾਰਤ ਨੇ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸੰਪਰਕ ਵਿੱਚ ਰਹਿਣ ਅਤੇ
news
Articles by this Author
- ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਬਹਾਦੁਰ ਲਾਹੜੀ ਵਿਖੇ ਨੇਚਰ ਪਾਰਕ ਦਾ ਉਦਘਾਟਨ ਕਰ, ਪਾਰਕ ਕੀਤਾ ਲੋਕਾਂ ਨੂੰ ਸਮਰਪਿਤ
- ਅਜਿਹੀਆਂ ਪਾਰਕਾਂ ਪਿੰਡ ਦੀ ਧਰੋਹਰ ਹੁੰਦੀਆਂ ਹਨ ਸਾਡਾ ਫਰਜ ਹੈ ਇਨ੍ਹਾਂ ਪਾਰਕਾਂ ਦੀ ਸੰਭਾਲ ਕਰੀਏ : ਲਾਲ ਚੰਦ ਕਟਾਰੂਚੱਕ
ਪਠਾਨਕੋਟ, 4 ਅਗਸਤ 2024 : ਅੱਜ ਪੂਰੇ ਪੰਜਾਬ ਅੰਦਰ ਮੁੱੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ
ਰਾਮਪੁਰਾ ਫੂਲ, 4 ਅਗਸਤ 2024 : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਕਸਬਾ ਰਾਮਪੁਰਾ ਫੂਲ 'ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਬੜੀ ਮੁਸ਼ਕਲ ਨਾਲ ਟਿੱਪਰ ਹੇਠੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ। ਇਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਮਾਜ ਸੇਵੀ ਸੰਦੀਪ ਵਰਮਾਂ ਨੇ ਜਾਣਕਾਰੀ
ਚੰਡੀਗੜ੍ਹ, 4 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ
- ਇਕੱਲੇ ਮੁਕਤਸਰ ਜ਼ਿਲ੍ਹੇ ਵਿੱਚ 78,468 ਏਕੜ ਰਕਬਾ ਸਿੱਧੀ ਬਿਜਾਈ ਹੇਠ
- ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 4 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ
ਬੀਜਿੰਗ, 3 ਅਗਸਤ 2024 : ਚੀਨ ਦੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਕੰਮਕਾਜੀ ਟੀਮ ਨੂੰ ਦੱਖਣ-ਪੱਛਮੀ ਚੀਨ ਦੇ ਸਿਚੁਆਨ ਸੂਬੇ ਲਈ ਰਵਾਨਾ ਕੀਤਾ ਹੈ ਤਾਂ ਜੋ ਅਚਾਨਕ ਹੜ੍ਹ ਅਤੇ ਚਿੱਕੜ ਦੇ ਬਾਅਦ ਬਚਾਅ ਕਾਰਜਾਂ ਦੀ ਅਗਵਾਈ ਕੀਤੀ ਜਾ ਸਕੇ। ਮੰਤਰਾਲੇ ਨੇ ਕਿਹਾ ਕਿ ਇਸ ਨੇ ਸਿਚੁਆਨ ਫਾਇਰ ਐਂਡ ਰੈਸਕਿਊ ਵਿਭਾਗ ਤੋਂ 268 ਲੋਕ ਅਤੇ 65 ਵਾਹਨ ਅਤੇ ਚਾਈਨਾ ਐਨਨੇਂਗ
- 4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਕੀਤੀਆਂ ਜ਼ਬਤ: ਗੁਰਮੀਤ ਸਿੰਘ ਖੁੱਡੀਆਂ
- ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 3 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ
ਰੇਵਾ, 3 ਅਗਸਤ 2024 : ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਗੜ੍ਹ ਥਾਣਾ ਖੇਤਰ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਸਥਿਤ ਇੱਕ ਨਿੱਜੀ ਸਕੂਲ ਦੇ ਕਈ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਏ। ਸਕੂਲ ਦੇ ਨਾਲ ਲੱਗਦੇ ਮਕਾਨ ਦੀ ਕੰਧ ਡਿੱਗਣ ਨਾਲ ਚਾਰ ਬੱਚਿਆਂ ਦੀ ਮੌਤ ਹੋ ਗਈ। ਕਈ ਬੱਚੇ ਕੰਧ ਦੇ ਮਲਬੇ ਹੇਠ ਦਬ ਗਏ। ਸੂਚਨਾ ਮਿਲਦੇ ਹੀ ਕਲੈਕਟਰ ਅਤੇ ਐਸਪੀ ਮੌਕੇ 'ਤੇ
- ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ ; ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ
- ਅਪ੍ਰੇਸ਼ਨ ਦੌਰਾਨ ਪਟਿਆਲਾ ਪੁਲਿਸ ਨੇ ਖੇਪ ਪਹੁੰਚਾਉਣ ਜਾ ਰਹੇ ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ, ਚਾਰ ਪਿਸਤੌਲ ਬਰਾਮਦ
- ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ
ਮਾਸਕੋ, 3 ਅਗਸਤ 2024 : ਰੂਸ ਦੇ ਸ਼ਹਿਰ ਨਿਜ਼ਨੀ ਤਾਗਿਲ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੇ ਅੰਸ਼ਿਕ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ। ਐਮਰਜੈਂਸੀ ਸਥਿਤੀ ਮੰਤਰਾਲੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਨਹੂਆ ਸਮਾਚਾਰ ਏਜੰਸੀ ਮੁਤਾਬਕ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਚਾਅ ਕਰਮਚਾਰੀਆਂ ਨੇ 10 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ 15