news

Jagga Chopra

Articles by this Author

ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਜਲਦ ਲਵੇ ਫੈਸਲਾ : ਮਜੀਠੀਆ

 
ਗੁਰਦਾਸਪੁਰ  :  ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਨੱਤਮਸਤਕ ਹੋਣ ਸਾਬਕਾ ਮੰਤਰੀ ਅਤੇ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਪਹੁੰਚ । ਇਸ ਮੌਕੇ ਉਹਨਾਂ ਕਿਹਾ ਕਿ ਉਝ ਇਸ ਧਾਰਮਿਕ ਅਸਥਾਨ ਨਾਲ ਅਰਸੇ ਤੋਂ ਜੁੜੇ ਹਨ ਅਤੇ ਅੱਜ ਇਥੇ ਦੇ

ਮੁੱਖ ਮੰਤਰੀ ਮਾਨ ਵੱਲੋਂ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ

ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ :  ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ

ਪੁਲਿਸ ਯਾਦਗਾਰ ਦਿਵਸ ਮੌਕੇ ਜੇਲ੍ਹ ਵਿਭਾਗ ਨੇ ਕਰਵਾਇਆ ਸੂਬਾ ਪੱਧਰੀ ਸਮਾਗਮ


ਪਟਿਆਲਾ :  ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲਿਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ, ਇੰਸਪੈਕਟਰ ਜਨਰਲ (ਜੇਲ੍ਹਾਂ) ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ

ਆਪ ਸਰਕਾਰ ਨੇ ਰਾਜ ਦੇ ਸੰਵਿਧਾਨਕ ਮੁਖੀ ਤੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ : ਚੀਮਾਂ

ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸੰਵਿਧਾਨਕ ਮੁਖੀ ਰਾਜਪਾਲ ਅਤੇ ਪੰਜਾਬੀਆਂ ਨਾਲ ਹੋਏ ਗੰਭੀਰ ਅਪਰਾਧ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਨਾ ਸਿਰਫ ਰਾਜਪਾਲ ਕੋਲ ਝੂਠੀ ਤੇ ਜਾਅਲਸਾਜ਼ੀ ਵਾਲੀ ਚਿੱਠੀ ਭੇਜੀ ਗਈ ਬਲਕਿ ਸੋਸ਼ਲ ਮੀਡੀਆ ’ਤੇ ਇਹ ਚਿੱਠੀ ਰਿਲੀਜ਼ ਕਰ ਕੇ ਇਕ ਵੱਡਾ ਡਰਾਮਾ ਕੀਤਾ ਗਿਆ। ਇਥੇ ਜਾਰੀ

ਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ - ਬਾਜਵਾ


ਚੰਡੀਗੜ੍ਹ :  ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਬਾਜਵਾ ਨੇ ਕਿਹਾ ਕਿ ਜਿਵੇਂ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ

Punjab Image
ਪੰਜਾਬ ਕੈਬਿਨੇਟ ਵੱਲੋਂ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ


ਚੰਡੀਗੜ੍ਹ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਸਿਵਲ ਸਰਵਿਸਜ਼ (ਸੇਵਾਵਾਂ ਦੀਆਂ ਆਮ ਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ (ਗਰੁੱਪ-ਡੀ) ਸੇਵਾ ਨਿਯਮ-1963 ਵਿਚ ਸੋਧ ਕਰਨ ਦੀ

ਜੌੜਾਮਾਜਰਾ ਨੇ ਅੱਠ ਨੌਜਵਾਨਾਂ ਨੂੰ ਪੈਰਾਮੈਡੀਕਲ ਸਟਾਫ ਦੇ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ ਅਧੀਨ ਅੱਠ ਨੌਜਵਾਨਾਂ ਨੂੰ ਨਿਯੁਕਤ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਸੌਂਪਣ ਮਗਰੋਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ

ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਬੈਂਸ


ਚੰਡੀਗੜ੍ਹ,  :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 

ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ , ਮੁਲਾਜ਼ਮਾਂ ਦੇ ਮੁੱਦਿਆ ਉੱਤੇ ਲਗਾਈ ਮੋਹਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਈ। ਦੀਵਾਲੀ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੁੱਦਿਆ ਉੱਤੇ ਮੋਹਰ ਲਗਾਈ ਹੈ। ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 25 ਕਰੋੜ ਰੁਪਏ ਦਾ