news

Jagga Chopra

Articles by this Author

ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਸ਼ਰਧਾਂਜਲੀ ਭੇਂਟ

ਵੀਸੀ ਨੂੰ ਨਹੀਂ ਹਟਾਇਆ ਜਾਵੇਗਾ : ਮੰਤਰੀ ਧਾਲੀਵਾਲ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਨੂੰ ਹਟਾਉਣ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਐਗਰੀਕਲਚਰ ਦੇ ਵੀ ਸੀ ਨੂੰ ਹਟਾਉਣ ਨੂੰ ਲੈ ਕੇ ਗੈਰ-ਸੰਵਿਧਾਨਿਕ ਕਰਵਾਈ ਕੀਤੀ ਹੈ। ਉਨ੍ਹਾਂ ਵੱਲੋਂ ਵੀ ਸੀ ਨੂੰ ਹਟਾਉਣ ਤੋਂ ਪਹਿਲਾਂ ਐਕਟ ਨੂੰ ਪੜ੍ਹਨਾ

ਐਸਜੀਪੀਸੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ

ਮਣੀ ਕਮੇਟੀ ਪ੍ਰਧਾਨ ਧਾਮੀ ਨੇ ਧਰਮ ਪ੍ਰਚਾਰ ਲਹਿਰ ਤਹਿਤ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦਿੱਤੀ ਜਾਣਕਾਰੀ

ਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ

ਐਮ.ਪੀ. ਮਾਨ ਨੇ ਲਖਨਪੁਰ ਬਾਰਡਰ ‘ਤੇ ਲਾਇਆ ਧਰਨਾ,  ਪੁਲਿਸ ਨੇ ਨਹੀ ਦਿੱਤੀ ਕਸ਼ਮੀਰ ਜਾਣ ਦੀ ਇਜਾਜ਼ਤ

ਪਠਾਨਕੋਟ : ਸੰਗਰੂਰ ਤੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਬੀਤੀ ਰਾਤ ਤੋਂ ਪਠਾਨਕੋਟ ਦੇ ਲਖਨਪੁਰ ਬਾਰਡਰ ‘ਤੇ ਧਰਨਾ ਲਾਈ ਬੈਠੇ ਹਨ, ਦਰਅਸਲ, ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਜੰਮੂ-ਕਸ਼ਮੀਰ ਲਈ ਰਵਾਨਾ ਹੋਏ ਸਨ ਪਰ ਭਾਰਤ ਸਰਕਾਰ ਦੇ ਹੁਕਮਾਂ ‘ਤੇ ਜੰਮੂ-ਕਸ਼ਮੀਰ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸੇ ਉਨ੍ਹਾਂ ਨੂੰ ਰੋਕ ਲਿਆ, ਜਿਸ ਕਾਰਨ ਉਨ੍ਹਾਂ ਨੂੰ ਲਖਨਪੁਰ ਬਾਰਡਰ ‘ਤੇ

ਗਵਰਨਰ ਨੇ ਲੁਧਿਆਣਾ PAU ਵੀਸੀ ਗੋਸਲ ਨੂੰ ਤੁਰੰਤ ਹਟਾਉਣ ਲਈ ਸੀ.ਐੱਮ.ਮਾਨ ਨੂੰ ਕਿਹਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹੈ। ਹੁਣ ਗਵਰਨਰ ਨੇ ਸੀ.ਐੱਮ.ਮਾਨ ਨੂੰ ਲੁਧਿਆਣਾ PAU ਵੀਸੀ ਸਤਬੀਰ ਗੋਸਲ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਸੀ ਸਤਬੀਰ ਦੀ ਨਿਯੁਕਤੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ ਅਤੇ UGC ਦੇ ਨਿਯਮਾਂ ਮੁਤਾਬਕ ਇਹ

ਪੰਜਾਬ ਸਰਕਾਰ ਮੈਡੀਕਲ, ਸਿੱਖਿਆ, ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਦ੍ਰਿੜ-ਸਪੀਕਰ ਕੁਲਤਾਰ ਸਿੰਘ ਸੰਧਵਾਂ

ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਮੈਡੀਕਲ ਹਸਪਤਾਲ, ਪਿੰਡ ਸਰਾਭਾ ਦੇ ਡੈਂਟਲ ਵਿਭਾਗ ਵਲੋਂ ਪੜਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੀ ਧੁੰਨ ਉਪਰੰਤ ਸਪੀਕਰ

ਪ੍ਰੋਃ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਨੂੰ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ 

ਲੁਧਿਆਣਾ : ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ

ਕੇਂਦਰ ਨੇ ਹਾੜੀ ਦੀਆਂ 6 ਫ਼ਸਲਾਂ 'ਤੇ MSP ਵਧਾਈ

ਨਵੀਂ ਦਿੱਲੀ (ਏਐਨਆਈ) : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਦਾਲ (ਮਸੂਰ) ਲਈ ਪ੍ਰਵਾਨਿਤ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵੱਧ ਵਾਧਾ 500 ਰੁਪਏ ਪ੍ਰਤੀ ਕੁਇੰਟਲ

ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਫਸਵੇਂ ਮੁਕਾਬਲੇ

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆ' ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ ਪੱਧਰੀ ਅੰਡਰ-17 ਮੁਕਾਬਲਿਆਂ ਦੀਆਂ ਵੱਖ