news

Jagga Chopra

Articles by this Author

ਅਕਾਲੀ-ਬਸਪਾ ਦੀਆਂ ਵੋਟਾਂ ਭਰੋਸੇ ਦੇ ਮਤੇ ਦੇ ਸਮਰਥਨ 'ਚ ਨਹੀਂ ਗਿਣੀਆਂ ਜਾਣਗੀਆਂ : ਸਪੀਕਰ ਸੰਧਵਾਂ

ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਤੀਜੇ ਸੈਸ਼ਨ ਵਿੱਚ ਸਰਕਾਰ ਦੇ ਭਰੋਸੇ ਦੇ ਮਤੇ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੁੜ ਤਹਿ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਨਛੱਤਰ ਪਾਲ ਦੀ ਸ਼ਿਕਾਇਤ ਨੂੰ ਪ੍ਰਵਾਨ ਕਰਦਿਆਂ ਇਨ੍ਹਾਂ ਦੋਵਾਂ ਮੈਂਬਰਾਂ ਦੀ ਭਰੋਸੇ

ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੇਂਦਰੀ ਰਾਜ ਮੰਤਰੀ ਅਠਾਵਲੇ ਵੱਲੋਂ ਸਮੀਖਿਆ

ਮੋਗਾ : ਭਾਰਤ ਸਰਕਾਰ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਰੈਸਟ ਹਾਊਸ ਵਿਖੇ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ

ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ : ਅਮਨ ਅਰੋੜਾ

ਲੁਧਿਆਣਾ  : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ

ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ: ਭਗਵੰਤ ਮਾਨ

ਗੁਜਰਾਤ : ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ਉਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ। ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਬੇਲਰ ਚਲਾ ਕੇ ਪਰਾਲੀ ਪਰਬੰਧਨ ਦਾ ਦਿੱਤਾ ਸੰਦੇਸ਼

ਪੱਟੀ  : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਸੜਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ 60 ਏਕੜ ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰਦੇ ਸਮੇਂ ਕੀਤਾ । ਇਸ ਮੌਕੇ ਉਹਨਾਂ ਖ਼ੁਦ ਬੇਲਰ ਮਸ਼ੀਨ ਚਲਾ ਕੇ ਪਰਾਲੀ ਪਰਬੰਧਨ ਲਈ ਦੂਜੇ ਕਿਸਾਨਾਂ ਨੂੰ ਚਲਾਈ ਜਾ ਰਹੀ

'ਆਪ' ਗੁਜਰਾਤ ਚੋਣਾਂ 'ਚ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ : ਜਾਖੜ

ਚੰਡੀਗੜ੍ਹ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ 'ਚ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਵਿਜੀਲੈਂਸ ਅਧਿਕਾਰੀ ਨੂੰ ਆਪਣੀ ਰਿਹਾਇਸ਼ 'ਤੇ ਬੁਲਾਉਣ 'ਤੇ ਸਵਾਲ ਚੁੱਕੇ ਹਨ। ਨੇ ਦੱਸਿਆ ਕਿ ਕਿਸੇ ਜਾਂਚ ਅਧਿਕਾਰੀ ਨੇ ਉਸ ਨੂੰ ਕਿਸ ਕੰਮ ਲਈ ਆਪਣੇ ਘਰ ਬੁਲਾਇਆ ਸੀ। ਜਾਖੜ ਨੇ ਕਿਹਾ ਕਿ 'ਆਪ' ਗੁਜਰਾਤ ਚੋਣਾਂ 'ਚ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਅਪਣਾ

ਲੇਬਰ ਪਾਰਟੀ ਦੀ ਸਟੇਟ ਕਨਵੈਨਸ਼ਨ ਡੈਲੀਗੇਟ ਚੁਣੀਆਂ ਗਈਆਂ ਸਿਮਰਜੀਤ ਕੌਰ ਤੂਰ ਤੇ ਸ਼ਮਿੰਦਰ ਕੌਰ ਤੂਰ

ਆਸਟ੍ਰੇਲੀਆ : ਲੇਬਰ ਪਾਰਟੀ ਦੀ ਸਟੇਟ ਕਨਵੈਨਸ਼ਨ ਡੈਲੀਗੇਟ ਦੀ ਚੋਣ ਵਿਚ ਐਡੀਲੇਡ ਸਾਊਥ ਆਸਟ੍ਰੇਲੀਆ ਤੋਂ ਸਿਮਰਜੀਤ ਕੌਰ ਤੂਰ ਨੇ ਇੰਨਫੀਲਡ ਤੋਂ ਅਤੇ ਸ਼ਮਿੰਦਰ ਕੌਰ ਤੂਰ ਨੇ ਟੌਰੈਂਸ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਿਮਰਜੀਤ ਕੌਰ ਤੇ ਸ਼ਮਿੰਦਰ ਕੌਰ 22 ਅਕਤੂਬਰ ਨੂੰ ਲੇਬਰ ਪਾਰਟੀ ਦੀ ਨੈਸ਼ਨਲ ਕਨਵੈਨਸ਼ਨ ਵਿਚ ਹਿੱਸਾ ਲੈਣਗੇ। ਇਸ ਦੌਰਾਨ ਉਹ ਇੰਨਫੀਲਡ ਤੇ ਟੌਰੈਂਸ ਇਲਾਕੇ ਦੀ

ਦੋ ਮਹੀਨਿਆਂ ਵਿੱਚ 347193 ਲੋਕਾਂ ਦਾ ਇਲਾਜ ਅਤੇ 45576 ਲੋਕਾਂ ਦੇ ਟੈਸਟ ਕੀਤੇ ਗਏ 

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਦਰਵਾਜ਼ਿਆਂ 'ਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਆਮ ਆਦਮੀ ਕਲੀਨਿਕਾਂ' ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ

ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ : ਮੰਤਰੀ ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਡਾ. ਬਲਜੀਤ ਕੌਰ

ਸਰਕਾਰ ਦੀਆਂ ਨਾਕਾਮੀਆਂ ਨੂੰ ਪ੍ਰਾਪਤੀਆਂ ਦਰਸਾ ਕੇ ਝੂਠੀ ਕੀਤੀ ਜਾ ਇਸ਼ਤਿਹਾਰਬਾਜੀ ਤੋਂ ਕੀ ਸਾਬਤ ਕਰਨਾ ਚਾਹੁੰਦੇ ਨੇ ਮੁੱਖ ਮੰਤਰੀ : ਸਾਬਕਾ ਵਿਧਾਇਕ  ਮੰਗੂਪੁਰ 

ਬਲਾਚੌਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਦੇਸ਼ ਭਰ 'ਚ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਪ੍ਰਾਪਤੀਆਂ ਦਰਸਾ ਕੇ ਝੂਠੀ ਕੀਤੀ ਜਾ ਇਸ਼ਤਿਹਾਰਬਾਜੀ ਤੋਂ ਕੀ ਸਾਬਤ ਕਰਨਾ ਚਾਹੁੰਦੇ ਨੇ ਮੁੱਖ ਮੰਤਰੀ ਭਗਵੰਤ ਮਾਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲਾਚੌਰ ਤੋ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇੱਕ ਪ੍ਰੈਸ ਬਿਆਨ ਦੌਰਾਨ ਕੀਤਾ।