news

Jagga Chopra

Articles by this Author

ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਤੇ ਕੀਤੀ ਫਾਇਰਿੰਗ, ਮੌਤ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਚ ਫਿਰ ਟਾਰਗੈੱਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਸ਼ਨੀਵਾਰ ਨੂੰ ਦੱਖਣ ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਵਿਚ ਕਸ਼ਮੀਰੀ ਪੰਡਿਤ‘ਤੇ ਫਾਇਰਿੰਗ ਕਰ ਦਿੱਤੀ। ਇਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਚੌਧਰੀ

ਮਹਿਲਾ ਏਸ਼ੀਆ ਕੱਪ 2022 ਸਾਡੇ ਦੇਸ਼ ਦੀਆਂ ਧੀਆਂ ਨੇ ਬਾਜੀ ਮਾਰੀ, ਕੱਪ ਤੇ ਕੀਤਾ ਕਬਜਾ

ਦਿੱਲੀ : ਸਾਡੇ ਦੇਸ਼ ਦੀਆਂ ਧੀਆਂ ਨੇ ਮਹਿਲਾ ਏਸ਼ੀਆ ਕੱਪ 2022 ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਕ੍ਰਿਕਟ ਨੇ ਟੀਮ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਦੀ ਟੀਮ ਹਰਾ ਕੇ ਖਿਤਾਬ ਨੂੰ ਆਪਣੇ ਨਾਮ ਕਰ ਲਿਆ। ਭਾਰਤ ਦੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਮ੍ਰਿਤੀ ਮੰਧਾਨਾ (51 ਨੌਟਆਊਟ) ਦੇ ਧਮਾਖਾਖੇਜ਼ ਹਾਫ ਸੈਂਚੁਰੀ ਦੀ ਬਦੌਲਤ ਸ਼੍ਰੀਲੰਕਾ ਨੂੰ ਮਹਿਲਾ

ਸੰਨੀ ਭੱਲਾ ਅਦਾਲਤੀ ਹੁਕਮਾਂ ਮਗਰੋਂ ਵਿਜੀਲੈਂਸ ਨੇ ਕੀਤਾ ਰਿਹਾਅ

ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਦੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਵਿਜੀਲੈਂਸ ਨੇ ਸੰਨੀ ਭੱਲਾ ਨੂੰ ਰਿਹਾਅ ਕਰ ਦਿੱਤਾ। ਇਸ ਮੌਕੇ ਐਮ ਪੀ ਰਵਨੀਤ ਬਿੱਟੂ ਵੀ ਸੰਨੀ ਭੱਲਾ

ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ : ਜਿੰਪਾ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ ‘ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ

ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਬਿਜਲੀ ਮੰਤਰੀ ਵੱਲੋਂ ਆਰ.ਡੀ.ਐਸ.ਐਸ. ਸਕੀਮ ਤਹਿਤ ਫੰਡ ਅਲਾਟ ਕਰਨ ਦੀ ਮੰਗ

ਚੰਡੀਗੜ੍ਹ :  ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ

ਵਿਧਾਇਕਾ ਭਰਾਜ ਦੇ ਵਿਆਹ ਦੀ ਪਾਰਟੀ ’ਚ ਪੁੱਜੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ

ਪਟਿਆਲਾ : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਪਾਰਟੀ ਅੱਜ ਪਟਿਆਲਾ ਵਿਖੇ ਕੀਤੀ ਗਈ, ਇਸ ਪਾਰਟੀ ’ਚ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਕਤ ਕੀਤੀ ਉੱਥੇ ਪਾਰਟੀ ਦੇ ਹੋਰ ਕਈ ਵੱਡੇ ਆਗੂਆਂ ਨੇ ਵੀ ਵਿਆਹ ਦੀ ਪਾਰਟੀ ਵਿੱਚ ਆਪਣੀ ਹਾਜ਼ਰੀ ਲਵਾਈ। ਇਸ ਦੌਰਾਨ ਸੰਸਦ

ਵਿਧਾਇਕ ਸਿੱਧੂ ਵੱਲੋਂ ਦਿਵਾਲੀ ਦੇ ਤਿਉਂਹਾਰ ਦੇ ਮੱਦੇਨਜ਼ਰ ਹਲਕੇ 'ਚ ਸਫਾਈ ਅਭਿਆਨ ਚਲਾਇਆ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ ਅਧਿਕਾਰੀਆਂ ਵੱਲੋਂ ਆਗਾਮੀ ਦਿਵਾਲੀ ਦੇ ਤਿਉਂਹਾਰ ਨੂੰ ਮੁੱਖ ਰੱਖਦਿਆਂ 'ਮੇਰਾ ਸ਼ਹਿਰ ਮੇਰਾ ਮਾਣ, ਮੇਰਾ ਕੂੜਾ ਮੇਰੀ ਜਿੰਮੇਵਾਰੀ' ਅਧੀਨ ਵਾਰਡ ਨੰਬਰ 46 ਅਤੇ 48 ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਵਿਧਾਇਕ ਸਿੱਧੂ ਵੱਲੋਂ ਹਲਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਸ

ਟਰੱਸਟ ਵੱਲੋਂ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਇਆ ਜਾਵੇਗਾ : ਅਰੋੜਾ

ਲੁਧਿਆਣਾ : ਪੰਜਾਬ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਸਮੇਤ ਵੱਖ-ਵੱਖ ਮੁੱਦਿਆਂ 'ਤੇ ਉਸਾਰੂ ਚਰਚਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ

ਤਲਵੰਡੀ ਮੱਲੀਆਂ ਵਿਖੇ ਜਾਗਰਣ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ

ਜਗਰਾਉਂ  (ਰਛਪਾਲ ਸਿੰਘ ਸ਼ੇਰਪੁਰੀ) : ਜੈ ਮਾਂ ਭਗਵਤੀ ਵੈਲਫ਼ੇਅਰ ਕਮੇਟੀ (ਰਜਿ:) ਤਲਵੰਡੀ ਮੱਲੀਆਂ ਵੱਲੋਂ ਅੱਠਵਾਂ ਸਾਲਾਨਾ ਜਾਗਰਣ ਬਾਬਾ ਘਮੰਡੀ ਦਾਸ ਜੀ ਦੀ ਸਮਾਧ ਤੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ਼ ਕਰਵਾਇਆ ਗਿਆ। ਜਾਗਰਣ ਤੋਂ ਇਕ ਦਿਨ ਪਹਿਲਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਗਈ ਪਵਿੱਤਰ ਜੋਤ ਨਾਲ ਪਿੰਡ ਦੀ ਪਰਿਕਰਮਾ ਸ਼ੋਭਾ ਯਾਤਰਾ ਦੇ ਰੂਪ ਵਿੱਚ ਕੀਤੀ ਗਈ। ਇਸ ਯਾਤਰਾ

ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਵੱਲੋ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ ਚੇਅਰਮੈਨਾਂ ਸ. ਅਮਨਦੀਪ ਸਿੰਘ ਮੋਹੀ, ਸ੍ਰੀ ਸੁਰੇਸ਼ ਗੋਇਲ, ਸ. ਤਰਸੇਮ ਸਿੰਘ ਭਿੰਡਰ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਥਾਨਕ ਮੋਤੀ ਨਗਰ ਕਮਿਊਨਿਟੀ ਸੈਂਟਰ ਵਿਖੇ ਰੱਖਿਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਦਖਣੀ ਤੋਂ ਵਿਧਾਇਕਾ ਬੀਬੀ