news

Jagga Chopra

Articles by this Author

ਪਹਿਲੇ ਛੇ ਮਹੀਨਿਆਂ ਵਿੱਚ ਪੰਜਾਬ ਨੂੰ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ

ਚੰਡੀਗੜ੍ਹ, 14 ਅਕਤੂਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ  ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼

ਹਲਵਾਰਾ ਵਿਖੇ ਸੰਤ ਸੰਧੂ ਨੂੰ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਪ੍ਰਦਾਨ

 

ਲੁਧਿਆਣਾ, 14 ਅਕਤੂਬਰ (ਰਘਵੀਰ ਸਿੰਘ ਜੱਗਾ ) : ਪੰਜਾਬ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾਃ ਸੁਖਪਾਲ ਸਿੰਘ ਸਰਦਾਰ ਪੰਛੀ, ਡਾਃ ਲਖਵਿੰਦਰ ਜੌਹਲ, ਦਰਸ਼ਨ ਬੁੱਟਰ,ਗੁਰਭਜਨ ਗਿੱਲ, ਡਾਃ ਨਵਤੇਜ ਸਿੰਘ ਹਲਵਾਰਵੀ, ਡਾਃ ਪ੍ਰਿਤਪਾਲ ਕੌਰ ਸੁਪਤਨੀ  ਸ਼੍ਰੀ ਹਰਭਜਨ ਹਲਵਾਰਵੀ, ਦਲਵੀਰ ਸਿੰਘ ਸੁਮਨ ਹਲਵਾਰਵੀ ਆਸਟਰੇਲੀਆ, ਡਾਃ ਨਿਰਮਲ ਜੌੜਾ, ਡਾਃ ਜਗਵਿੰਦਰ ਜੋਧਾ ਤੇ

ਐਸਵਾਈਐਲ ਮੁੱਦੇ ਦਾ ਹੱਲ ਰਿਪੇਰੀਅਨ ਆਧਾਰ ’ਤੇ ਪਾਣੀ ਦੀ ਵੰਡ ਨਾਲ ਸੰਭਵ : ਪ੍ਰੋ. ਚੰਦੂਮਾਜਰਾ

ਪਟਿਆਲਾ : ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐਸਵਾਈਐਲ ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਣੀ ਦੀ ਸਥਿਤੀ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇ ਪੰਜਾਬ ਕੋਲ ਪਹਿਲਾਂ ਹੀ ਪਾਣੀ ਹੈ ਹੀ ਨਹੀਂ ਤਾਂ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪ੍ਰੋ. ਚੰਦੂਮਾਜਰਾ ਨੇ ਕਿਹਾ

ਆਪ' ਨੇ ਐੱਸਵਾਈਐੱਲ ਦੇ ਮੁੱਦੇ 'ਤੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਿਆ, ਆਪਣੇ ਸਿਆਸੀ ਫ਼ਾਇਦਿਆਂ ਲਈ ਇਹ ਮਾਮਲਾ ਲਟਕਾਇਆ : ਕੰਗ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ

ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

ਚੰਡੀਗੜ੍ਹ :  ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਬਠਿੰਡਾ ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।  ਇਸਤਰੀ ਤੇ ਬਾਲ ਵਿਕਾਸ

ਸਿਹਤ ਮੰਤਰੀ ਜੌੜਾਮਾਜਰਾ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ

ਚੰਡੀਗਡ੍ਹ  : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ ਕੀਤੀ।ਇਸ ਮੌਕੇ ਦੁੱਧ ਤੋਂ ਬਣੀਆਂ ਵਸਤਾਂ ਦੇ 10 ਸੈਂਪਲ ਲਏ ਗਏ। ਸ. ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ

ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ 'ਤੇ 600 ਤੋਂ ਵੱਧ ਹਮਲੇ ਕੀਤੇ ਹਨ : ਵਿਸ਼ਵ ਸਿਹਤ ਸੰਗਠਨ

ਜੇਐੱਨਐੱਨ, ਜਿਨੀਵਾ : ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ 'ਤੇ 600 ਤੋਂ ਵੱਧ ਹਮਲੇ ਕੀਤੇ ਹਨ। ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ ਨੇ ਫਰਵਰੀ 'ਚ ਯੂਕਰੇਨ 'ਤੇ ਹਮਲਾ ਕੀਤਾ ਸੀ ਅਤੇ ਹੁਣ ਤੱਕ ਇੱਥੇ ਸਿਹਤ ਸੇਵਾਵਾਂ 'ਤੇ 620 ਹਮਲੇ ਹੋ ਚੁੱਕੇ ਹਨ। ਯੂਕਰੇਨ ਦੀ ਰਾਜਧਾਨੀ ਕੀਵ ਸਮੇਤ 40 ਤੋਂ ਵੱਧ ਸ਼ਹਿਰਾਂ 'ਤੇ ਵੀਰਵਾਰ ਸਵੇਰੇ ਹਮਲੇ

ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਜਾਰੀ

ਅੰਮਿ੍ਤਸਰ : ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ  ਕੇ. ਐੱਲ ਗਰਗ, ਡਾ. ਹਰਿਭਜਨ ਸਿੰਘ ਭਾਟੀਆ ਅਤੇ ਨਾਟਕਕਾਰ ਤਰਲੋਚਨ ਸਮਰਾਲਾ ਦਾ ਸਨਮਾਨ 15 ਅਕਤੂਬਰ ਨੂੰ ਹੋਵੇਗਾ। 

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸਮੇਂ ਸਮੇਂ ਸਾਹਿਤਕਾਰਾਂ ਦੇ ਸਨਮਾਨ ਕੀਤੇ ਜਾਂਦੇ ਹਨ ਹਰ ਦੋ ਸਾਲ ਬਾਅਦ ਦਿੱਤਾ ਜਾਂਦਾ ਅੰਮ੍ਰਿਤਾ ਇਮਰੋਜ਼ ਪੁਰਸਕਾਰ 2021 ਉੱਘੇ ਵਿਦਵਾਨ ਸ੍ਰੀ. ਕੇ. ਐੱਲ. ਗਰਗ ਜੀ ਨੂੰ , ਅਮੋਲ ਪਰਤਾਪ ਸਾਹਿਤ ਸਨਮਾਨ 2021 ਡਾ. ਹਰਿਭਜਨ ਸਿੰਘ ਭਾਟੀਆਂ ਜੀ ਨੂੰ ਅਤੇ ਹਰੇਕ ਸਾਲ ਦਿੱਤਾ ਜਾਂਦਾ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ

'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ : ਸੁਪਰੀਮ ਕੋਰਟ

ਦਿੱਲੀ : ਤਲਾਕ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਸੀਂ 'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ। ਜਦੋਂ ਪਤਨੀ ਚਾਹੁੰਦੀ ਹੈ ਕਿ ਵਿਆਹ ਵਿਚ ਵਿਆਹ ਜਾਰੀ ਰਹੇ ਤਾਂ ਅਦਾਲਤ ਪਤੀ ਦੀ ਪਟੀਸ਼ਨ 'ਤੇ ਵਿਆਹ ਨੂੰ ਭੰਗ ਕਰਨ ਲਈ ਧਾਰਾ 142 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਨਹੀਂ ਕਰੇਗੀ।