news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਦੀ 21 ਅਕਤੂਬਰ ਨੂੰ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ

ਏਜੰਸੀ, ਗੋਪੇਸ਼ਵਰ : ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 21 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਹਿਮਾਲੀਅਨ ਮੰਦਰਾਂ ਦੀ ਪ੍ਰਸਤਾਵਿਤ ਯਾਤਰਾ ਬਾਰੇ ਚੁੱਪ ਧਾਰੀ ਹੋਈ ਹੈ, ਸੂਤਰਾਂ ਨੇ ਕਿਹਾ ਕਿ ਉਹ ਮੰਦਰਾਂ

ਪੰਜਾਬ ਦੇ ਕੋਲੋਂ ਨਹੀਂ ਹੈ ਹਰਿਆਣੇ ਨੂੰ ਦੇਣ ਲਈ ਪਾਣੀ : ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ : ਖੁਰਾਕ ਅੱਤੇ ਸਿਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਅੱਜ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅੱਤੇ ਐਸਵਾਈਐਲ ਮੁੱਦੇ ਨੂੰ ਲੈਕੇ ਹਰਿਆਣਾ ਅੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ

ਪੰਜਾਬ ਕੋਲ ਪਾਣੀ ਨਹੀਂ ਹੈ, ਐੱਸ.ਵਾਈ. ਐੱਲ ਨਹੀਂ ਬਣਾਵਾਂਗੇ : ਭਗਵੰਤ ਮਾਨ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ 'ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਹੋਏ ਨਤਮਸਤਕ

ਸੁਲਤਾਨਪੁਰ ਲੋਧੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ  ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ , ਐਸ ਐਸ ਪੀ ਸ੍ਰੀ ਨਵਨੀਤ ਸਿੰਘ ਬੈਂਸ , ਆਮ ਆਦਮੀ ਪਾਰਟੀ ਦੇ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਨੂੰ ਰੋਕਣਾ ਪ੍ਰਧਾਨਮੰਤਰੀ ਦਾ ਫ਼ੈਸਲਾ ਸਵਾਗਤਯੋਗ - ਜਥੇਦਾਰ ਦਾਦੂਵਾਲ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ

ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਇਕ ਸਫਾਈ ਅਭਿਆਨ ਚਲਾਇਆ ਗਿਆ ਅਤੇ ਇੱਕ  ਰੈਲੀ ਦਾ ਆਯੋਜਨ ਵੀ ਕੀਤਾ ਗਿਆ। 

ਰੂਪਨਗਰ : ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇਸ਼ ਭਰ ਵਿਚ ਚਲ ਰਹੇ ਕਲੀਨ ਇੰਡੀਆ 2.0 ਅਭਿਆਨ ਦੇ ਤਹਿਤ ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਇਕ ਸਫਾਈ ਅਭਿਆਨ ਚਲਾਇਆ ਗਿਆ ਅਤੇ ਇੱਕ  ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀ ਪੰਕਜ ਯਾਦਵ ਦੀ ਰਹਿਨੁਮਾਈ ਹੇਠ ਸ਼ਿਵਾ ਯੂਥ ਕਲੱਬ ਗਾਜ਼ੀਪੁਰ

ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹੀ ਕਾਰਨ ਹੈ ਕਿ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਹ ਅੱਜ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਸਵ: ਸੁਸ਼ੀਲ

ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੱਲੋਂ ਅਨਾਜ ਮੰਡੀ ਸਾਹਨੇਵਾਲ ਦਾ ਦੌਰਾ

ਲੁਧਿਆਣਾ ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਬੀਤੇ 6 ਮਹੀਨਿਆਂ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਦਿੱਤਾ ਹੈ ਅਤੇ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ

ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 12 ਨਵੰਬਰ, 8 ਦਸੰਬਰ ਨੂੰ ਆਵੇਗਾ ਨਤੀਜਾ

ਨਵੀਂ ਦਿੱਲੀ ; ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ 12 ਨਵੰਬਰ ਨੂੰ ਇੱਕ ਪੜਾਅ ਵਿੱਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖਤਮ ਹੋ ਰਿਹਾ ਹੈ।

ਸ਼੍ਰੋਮਣੀ ਕਮੇਟੀ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ