news

Jagga Chopra

Articles by this Author

ਕਸ਼ਮੀਰ ਦੀ ਧਾਰਾ 370 ਨੂੰ ਖ਼ਤਮ ਕਰਨ ਦਾ ਸਿਹਰਾ ਮੰਤਰੀ ਮੋਦੀ ਸਰਕਾਰ ਸਿਰ ਜਾਂਦਾ ਹੈ : ਅਮਿਤ ਸ਼ਾਹ

ਏਜੰਸੀ, ਗੁਜਰਾਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਸ਼ਮੀਰ ਦੇ ਮੁੱਦਿਆਂ ਲਈ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਧਾਰਾ 370 ਨੂੰ ਖ਼ਤਮ ਕਰ ਕੇ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦਾ ਸਿਹਰਾ ਨਰਿੰਦਰ ਮੋਦੀ ਸਰਕਾਰ ਨੂੰ ਦਿੱਤਾ। ਅਮਿਤ ਸ਼ਾਹ ਨੇ ਗੁਜਰਾਤ 'ਚ ਭਾਜਪਾ ਦੀ 'ਗੌਰਵ ਯਾਤਰਾ' ਨੂੰ ਹਰੀ ਝੰਡੀ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ

ਰਾਜਪੁਰਾ ਤੇ ਪਟਿਆਲਾ 'ਚ ਸੇਵਾ ਕੇਂਦਰਾਂ ਦਾ ਮੰਤਰੀ ਮੀਤ ਹੇਅਰ ਨੇ ਜਾਇਜ਼ਾ ਲਿਆ

ਰਾਜਪੁਰਾ : ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰਾਜਪੁਰਾ ਅਤੇ ਪਟਿਆਲਾ ਦੇ ਸੇਵਾ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਆਪਣੇ ਕੰਮਾਂ-ਕਾਰਾਂ ਲਈ ਇੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਲਈ ਸੁਵਿਧਾ ਦੀ ਥਾਂ ਦੁਵਿਧਾ ਬਣ ਚੁੱਕੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ

ਲੇਖਕ ਗੁਰਿੰਦਰ ਕਲਸੀ ਦੁਆਰਾ ਲਿਖੇ ਨਾਟਕ ਖ਼ਾਲਸਾ ਪੰਥ ਦੀ ਸ਼ਾਨ ਜੱਸਾ ਸਿੰਘ ਰਾਮਗੜ੍ਹੀਆ ਦੀ ਘੁੰਢ ਚੁਕਾਈ

ਰੂਪਨਗਰ :ਮੋਰਿੰਡਾ ਨਿਵਾਸੀ ਲੇਖਕ ਸ. ਗੁਰਿੰਦਰ ਸਿੰਘ ਕਲਸੀ ਦੁਆਰਾ ਲਿਖੇ ਗਏ  ਨਾਟਕ ਦੀ ਕਿਤਾਬ ਖ਼ਾਲਸਾ ਪੰਥ ਦੀ ਸ਼ਾਨ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਪੰਜਾਬ ਕਲਾ ਪਰੀਸ਼ਦ ਦੇ ਚੇਅਰਮੈਨ ਅਤੇ  ਉੱਘੇ ਸ਼ਾਇਰ ਡਾ. ਸੁਰਜੀਤ ਪਾਤਰ ਵੱਲੋਂ  ਲੋਕ ਅਰਪਣ ਕੀਤੀ ਗਈ। ਇਸ ਕਿਤਾਬ ਬਾਰੇ ਜਾਣਕਾਰੀ ਦਿੰਦਿਆਂ ਲੇਖਕ ਗੁਰਿੰਦਰ ਸਿੰਘ ਕਲਸੀ ਨੇ ਦੱਸਿਆਂ ਕਿ ਇਸ ਨਾਟਕ ਦੇ ਖਰੜੇ ਨੂੰ ਸਾਲ 2006

ਆਲ ਪੰਜਾਬ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਮਾਣੂਕੇ ਦੇ ਘਰ ਅੱਗੇ ਦਿੱਤਾ ਧਰਨਾ

ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਬੀਤੇ ਕਾਫੀ ਲੰਮੇ ਸਮੇਂ ਤੋਂ ਮਿਲਦੇ ਮਾਣਭੱਤੇ ਨਾ ਮਿਲਣ ਕਰਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹਲਕਾ ਜਗਰਾਉ ਆਮ ਆਦਮੀ ਪਾਰਟੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਦੇ ਘਰ ਅੱਗੇ ਧਰਨਾ ਦੇਕੇ ਪੰਜਾਬ ਸਰਕਾਰ ਖਿਲਾਫ

ਖੇਤਰੀ ਸਰਸ ਮੇਲੇ’ ’ਚ 'ਸਟਾਰ ਨਾਈਟ' ਦਾ ਮੁੱਖ ਮੰਤਰੀ ਮਾਨ ਦੀ ਪਤਨੀ, ਭੈਣ ਨੇ ਮਾਣਿਆ ਆਨੰਦ

ਸੰਗਰੂਰ : ਲੋਕਾਂ ਨੂੰ ਸੱਭਿਆਚਾਰ ਦੀਆਂ ਤੰਦਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਕਰਵਾਏ ਜਾ ਰਹੇ ‘ਖੇਤਰੀ ਸਰਸ ਮੇਲੇ’ ’ਚ ਸਟਾਰ ਨਾਈਟ ਦਾ ਆਯੋਜਨ ਮਹਿਲਾਵਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਮ ਰਿਹਾ।ਇਸ ਮੌਕੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਟਾਰ ਨਾਈਟ ਔਰਤਾਂ ਨੂੰ ਸਮਰਪਿਤ ਕਰਦਿਆਂ ਪੰਜਾਬ ਦੀ ਨਾਮੀ ਗਾਇਕਾ ਸੁਨੰਦਾ ਸ਼ਰਮਾ ਨੂੰ

ਪ੍ਰਧਾਨ ਮੋਦੀ ਨੇ ਸਿੱਖ ਭਾਈਚਾਰੇ ਨੂੰ ਵੰਦੇ ਭਾਰਤ ਟ੍ਰੇਨ ਦਾ ਦਿੱਤਾ ਤੋਹਫਾ : ਇਕਬਾਲ ਲਾਲਪੁਰਾ

ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾ ਲਈ ਤੇ ਹੋਲਾ ਮਹਲਾ ਮਨਾਉਣ ਵਾਲੀਆਂ ਸੰਗਤਾਂ ਲਈ ਤੇਜ਼ ਗਤੀ ਦੀ ਟ੍ਰੇਨ ਅੱਜ ਤੱਕ ਨਹੀਂ ਸੀ। ਸਿੱਖ ਪੰਥ ਦੀ ਚਿਰੋਕਣੀ ਮੰਗ ਸੀ ਕਿ ਸ਼ਤਾਬਦੀ ਗੱਡੀ ਸ਼ਰਧਾਲੂਆਂ ਵਾਸਤੇ ਲਗਾਈ ਜਾਵੇ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਨਵੀਂ ਦਿੱਲੀ ਤੋਂ ਉਨਾ (ਹਿਮਾਚਲ ਪ੍ਰਦੇਸ਼) ਤੱਕ ਵੰਦੇ ਭਾਰਤ ਰੇਲਗੱਡੀ ਲਾ ਕੇ

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਮੰਤਰੀ ਦੇ ਹੁਕਮਾਂ 'ਤੇ ਕੀਤਾ ਗਿਆ ਸਰਵੇ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ  ਵਲੋਂ ਕੀਤਾ ਗਿਆ। ਸਰਵੇ ਸਬੰਧੀ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਨੂੰ

ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ  ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ

ਦੂਜੀ ਵਿਸ਼ਵ ਸਿੱਖ ਕਾਨਫਰੰਸ ਸੰਤ ਸੀਚੇਵਾਲ ਦੀ ਅਗਵਾਈ 'ਚ 2 ਨਵੰਬਰ ਨੂੰ ਹੋਵੇਗੀ : ਡਾ. ਘੁੰਮਣ

ਕਪੂਰਥਲਾ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਪਵਿੱਤਰ ਵੇਈਂ ਕਿਨਾਰੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ 'ਚ ਹੋਈ, ਜਿਸ ਵਿਚ ਰਾਜ ਸਭਾ ਮੈਂਬਰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਇਸ ਮੀਟਿੰਗ 'ਚ ਸਿੱਖ ਬੁੱਧੀਜੀਵੀ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਦੱਸਿਆ