news

Jagga Chopra

Articles by this Author

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਓਂ ਮੰਡੀ ਵਿੱਚ ਮੂੰਗੀ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਰਕਮ ਜਾਰੀ

ਜਗਰਾਓਂ (ਰਛਪਾਲ ਸਿੰਘ ਸ਼ੇਰਪੁਰੀ) : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਮੰਡੀ ਵਿੱਚ ਜਿੰਨ੍ਹਾਂ ਕਿਸਾਨਾਂ ਨੇ ਐਮ.ਐਸ.ਪੀ. ਤੋਂ ਘੱਟ ਰੇਟ ਉਪਰ ਮੂੰਗੀ ਵੇਚੀ ਸੀ, ਉਹਨਾਂ ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਮੰਡੀਕਰਨ ਬੋਰਡ

ਅਧਿਆਪਕ ਯੂਨੀਅਨ ਨੂੰ ਬਦਲੀਆਂ ਲਈ ਪੱਤਰ ਜਾਰੀ ਕਰਨ ਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਭਰੋਸਾ

ਚੰਡੀਗੜ੍ਹ : ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 3704 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਕੱਲ੍ਹ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਸਰਕਟ ਹਾਊਸ ਚੰਡੀਗੜ੍ਹ ਵਿਖੇ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਗਾਂ ਬਦਲੀਆਂ ਅਤੇ ਪੰਜਾਬ ਦਾ ਪੇ-ਸਕੇਲ ਲਾਗੂ ਕਰਨ ਨੂੰ ਲੈ ਕੇ ਗੱਲਬਾਤ ਹੋਈ।

ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਹੋਏ ਖ਼ਫ਼ਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਦੇ ਮੈਂਬਰ ਪੰਜਾਬ ਦੇ ਹੋਮ ਮਹਿਕਮੇ ਅਤੇ ਸਕੱਤਰੇਤ ਦੇ ਅਫ਼ਸਰਾਂ ਤੇ ਖ਼ਫ਼ਾ ਹੋ ਗਏ ਹਨ। ਸਿੱਟੇ ਵਜੋਂ ਕਮੇਟੀ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ 18 ਅਕਤੂਬਰ 2022 ਨੂੰ ਕਮੇਟੀ ਦੀ ਮੀਟਿੰਗ ਸਮੇਂ ਤਲਬ ਕੀਤਾ ਹੈ, ਤਾਂ ਕਿ ਉਨ੍ਹਾਂ ਤੋਂ ਜ਼ਬਾਨੀ ਪੁੱਛ ਪੜ੍ਹਤਾਲ ਕੀਤੀ ਜਾ ਸਕੇ, ਕਿ ਉਨ੍ਹਾਂ ਨੇ ਕਮੇਟੀ ਵੱਲੋਂ

ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਬਣਿਆ ਚਰਚਾ ਦਾ ਵਿਸ਼ਾ

ਬਰਨਾਲਾ (ਗੁਰਭਿੰਦਰ ਗੁਰੀ) : ਅੱਜ ਇੱਕ ਸੁੰਦਰ ਲੜਕੀਆਂ ਦਾ ਮੁਕਾਬਲਾ ਦਾ ਪੋਸਟਰ ਸ਼ੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੋਸਟਰ ਵਿੱਚ ਲਿਖੇ ਅਨੁਸਾਰ ਸੁੰਦਰ ਲੜਕੀਆਂ ਦਾ ਮੁਕਾਬਲਾ ਜੋ ਆਉਣ ਵਾਲੀ 23 ਅਕਤੂਬਰ ਨੂੰ ਦੁਪਿਹਰ 12 ਤੋਂ 2 ਵਜੇ ਤੱਕ ਬਠਿੰਡਾ ਦੇ ਹੋਟਲ ਸਵੀਟ ਮਿਲਨ ਵਿਖੇ ਰੱਖਿਆ ਗਿਆ ਹੈ। ਇਸ ਮੁਕਾਬਲੇ ਵਿੱਚ ਸਿਰਫ ਜਨਰਲ ਕਾਸਟ ਦੀਆਂ ਲੜਕੀਆਂ ਨੂੰ ਹੀ

ਮੁੱਖ ਮੰਤਰੀ ਐਸ ਵਾਈਐਲ  ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕੇਜਰੀਵਾਲ ਦੇ ਦਬਾਅ ਹੇਠ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ ਵੀ ਜ਼ਰੂਰੀ ਹੈ ਕਿਉਂਕਿ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ

ਗੁਰਦਵਾਰਾ ਅੰਗੀਠਾ ਸਾਹਿਬ ਵਿਖੇ ਸੁਖਬੀਰ ਬਾਦਲ ਹੋਏ ਨਤਮਸਤਕ

ਗੁਰਦਾਸਪੁਰ : ਬਟਾਲਾ ਨਜ਼ਦੀਕ ਕਸਬਾ ਨਿੱਕੇ ਘੁੰਮਣ ਪਹੁੰਚੇ। ਬਾਬਾ ਹਜਾਰਾ ਸਿੰਘ ਜੀ ਦੀ ਯਾਦ ਵਿੱਚ ਸਥਾਪਿਤ ਗੁਰਦਵਾਰਾ ਅੰਗੀਠਾ ਵਿਖੇ ਸਾਹਿਬ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੋਏ ਨਤਮਸਤਕ। ਇਸ ਮੌਕੇ ਉਹਨਾਂ ਕਿਹਾ ਕਿ ਭਾਈ ਰਾਜੋਆਣਾ ਤੇ ਕੇਂਦਰ ਸਰਕਾਰ ਨੇ ਜੋ ਸਟੈਂਡ ਲਿਆ ਹੈ ਕਿ ਉਹਨਾਂ ਦੀ ਰਿਹਾਈ ਨਹੀਂ ਹੋਣੀ ਚਾਹੀਦੀ ਉਹ ਨਿੰਦਣ ਯੋਗ ਹੈ। 550 ਸਾਲਾ

ਭਗਵੰਤ ਮਾਨ ਸਰਕਾਰ ਵਾਤਾਵਰਣ ਸੰਭਾਲ ਪ੍ਰਤੀ ਗੰਭੀਰ-ਗੁਰਮੀਤ ਸਿੰਘ ਮੀਤ ਹੇਅਰ

ਪਟਿਆਲਾ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਗੁਰਮੀਤ ਸਿੰਘ ਮੀਤ ਹੇਅਰ, ਜ਼ਿਨ੍ਹਾਂ ਕੋਲ

ਮੀਟਿੰਗ ਤੋਂ ਪਹਿਲਾਂ ਮਾਨ ਨੂੰ ਕੈਪਟਨ ਅਮਰਿੰਦਰ ਦੀ ਤਜਰਬੇਕਾਰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇਕ ਵੀ ਬੁੰਦ ਨਹੀਂ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੇ ਸਟੈਂਡ 'ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ਵਿੱਚ ਕੋਈ

ਪਹਿਲੀ ਵਾਰ ਪੰਜਾਬ ਦਾ ਆਬਕਾਰੀ ਮਾਲੀਆ 6 ਮਹੀਨਿਆਂ 'ਚ 4000 ਕਰੋੜ ਤੋਂ ਪਾਰ : ਚੀਮਾ

ਚੰਡੀਗੜ੍ਹ, 13 ਅਕਤੂਬਰ 2022 - ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ  ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਹੈ, ਜਿਸ ਨਾਲ ਸੂਬੇ ਨੂੰ 4280 ਕਰੋੜ ਰੁਪਏ ਦਾ ਕੁੱਲ ਆਬਕਾਰੀ ਮਾਲੀਆ ਇਕੱਤਰ

ਹਲਵਾਰਾ ਵਿਖੇ ਸੰਤ ਸੰਧੂ ਨੂੰ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ, ਇੱਕੀ ਕਵੀਆਂ ਦਾ ਕਵੀ ਦਰਬਾਰ 14 ਅਕਤੂਬਰ ਨੂੰ 

ਲੁਧਿਆਣਾ : ਕਾਮਰੇਡ ਰਤਨ ਸਿੰਘ ਆਲਮੀ ਸਾਹਿਤ ਕਲਾ ਕੇਂਦਰ ਅਤੇ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ (ਇਪਸਾ) ਵੱਲੋਂ ਹਰ ਸਾਲ ਦਿੱਤਾ ਜਾਂਦਾ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਇਸ ਸਾਲ ਲਈ ਸਿਰਕੱਢ ਪੰਜਾਬੀ ਸ਼ਾਇਰ ਸੰਤ ਸੰਧੂ ਨੂੰ 14 ਅਕਤੂਬਰ ਨੂੰ ਗੁਰੂ ਰਾਮ ਦਾਸ ਕਾਲਿਜ ਪੱਖੋਵਾਲ ਰੋਡ ਹਲਵਾਰਾ ਵਿਖੇ ਸਵੇਰੇ 10.30 ਵਜੇ ਦਿੱਤਾ ਜਾਏਗਾ। ਇਹ ਜਾਣਕਾਰੀ ਸਰਬਜੀਤ