news

Jagga Chopra

Articles by this Author

ਮੀਂਹ ਦੇ ਬਾਵਜੂਦ ਹਜ਼ਾਰਾਂ ਕਿਸਾਨ-ਮਜ਼ਦੂਰ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਡਟੇ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ 'ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ

ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਗਮ ਸੰਬੰਧੀ ਮਾਨ ਵਲੋਂ ਮੀਟਿੰਗ

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਅਫ਼ਸਰਾਂ ਦੇ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਹੈ, 01 ਨਵੰਬਰ ਨੂੰ ‘ਪੰਜਾਬ ਦਿਵਸ’ ਮੌਕੇ ਲੁਧਿਆਣਾ ਵਿਖੇ

ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰੇਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ।

28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ-ਮੁੱਖ ਮੰਤਰੀ

ਚੰਡੀਗੜ੍ਹ  : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਇੱਥੇ ਮਿਊਂਸਪਲ ਭਵਨ ਵਿਖੇ

ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਮੀਂਹ ਕਾਰਨ ਹੋਇਆ ਨੁਕਸਾਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਿੰਨ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਮੀਂਹ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਲੱਗੇ ਪੱਕੇ ਮੋਰਚੇ

ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ : ਜੌੜਾਮਾਜਰਾ

ਲੁਧਿਆਣਾ  :  ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ

ਬ੍ਰਿਗੇਡੀਅਰ ਆਈ.ਐਸ. ਭੱਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ

ਸੁਲਤਾਨਪੁਰ ਲੋਧੀ : ਬ੍ਰਿਗੇਡੀਅਰ ਆਈ.ਐਸ ਭੱਲਾ, ਗਰੁੱਪ ਕਮਾਂਡਰ, ਐਨਸੀਸੀ ਗਰੁੱਪ ਅਤੇ ਹੈੱਡਕੁਆਰਟਰ ਕਰਨਲ ਵਿਸ਼ਾਲ ਉੱਪਲ, ਕਮਾਂਡਿੰਗ ਅਫਸਰ, 21 ਪੰਜਾਬ ਬਟਾਲੀਅਨ ਐਨਸੀਸੀ ਕਪੂਰਥਲਾ ਵੱਲੋਂ ਟੀਮ ਸਮੇਤ ਪਵਿੱਤਰ ਕਾਲੀ ਵੇਈਂ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਵੱਲੋਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਹਨਾਂ

ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਟਰੱਸਟ ਦੇ ਮੁੱਖੀ ਡਾ. ਓਬਰਾਏ ਵੱਲੋਂ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ: ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਅੱਜ ਕਸ਼ਮੀਰ

ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ : ਮੁੱਖ ਮੰਤਰੀ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ

ਮੁੱਖ ਮੰਤਰੀ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਸੁਖਬੀਰ ਬਾਦਲ ਵੱਲੋਂ ਚੇਤਾਵਨੀ

ਚੰਡੀਗੜ੍ਹ : ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ  ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ