news

Jagga Chopra

Articles by this Author

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ : ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ

'ਸਮਾਨਤਾ ਅਤੇ ਭਾਈਚਾਰੇ ਦੇ ਉਸਾਰੂ ਟੀਚਿਆਂ ਲਈ ਅੰਤਰ ਧਾਰਮਿਕ ਸਮਝ ਅਤੇ ਪ੍ਰੋਗਰਾਮਿੰਗ'ਵਿਸ਼ੇ ਤੇ ਕਾਨਫਰੰਸ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਇੰਸਟੀਚੂਟ ਆਫ਼ ਓਬਜ਼ੈਕਟਿਵ ਸਟੱਡੀਜ਼, ਨਵੀਂ ਦਿੱਲੀ ਅਤੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਅਗਾਜ਼ ਹੋ ਗਿਆ। ''ਸਮਾਨਤਾ ਅਤੇ ਭਾਈਚਾਰੇ ਦੇ ਉਸਾਰੂ ਟੀਚਿਆਂ ਲਈ ਅੰਤਰ ਧਾਰਮਿਕ ਸਮਝ ਅਤੇ ਪ੍ਰੋਗਰਾਮਿੰਗ'' ਵਿਸ਼ੇ

ਸੂਬੇ ਸਰਕਾਰੀ ਸਕੂਲਾਂ 'ਚ 583 ਕਲਾਸ ਰੂਮ ਦੀ ਉਸਾਰੀ ਲਈ ਪਹਿਲੀ ਕਿਸ਼ਤ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ ਸਕੂਲਾਂ ਵਿਚ ਕਮਰਿਆਂ ਦੀ ਘਾਟ ਨੂੰ

ਪੰਜਾਬ ਸਰਕਾਰ ਮੀਟਿੰਗ ਦੌਰਾਨ ਐਸ.ਵਾਈ.ਐਲ. ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ

ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਵਿਖੇ ਫਾਰਮ ਭਰਨ ਦੀ ਲੋੜ ਨਹੀਂ: ਮੀਤ ਹੇਅਰ


ਐਸ.ਏ.ਐਸ.ਨਗਰ : ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ  ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ ’ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ

ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੇਵੇ : ਮੀਤ ਹੇਅਰ

ਚੰਡੀਗੜ੍ਹ: ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ

ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ

ਤਲਾਕ-ਏ-ਕਿਨਾਇਆ ਤੇ ਤਲਾਕ-ਏ-ਬੈਨ ਸਮੇਤ ਮੁਸਲਮਾਨਾਂ ’ਚ ਸਾਰੇ ਤਰ੍ਹਾਂ ਦੇ ਇਕਪਾਸਡ਼ ਤੇ ਗ਼ੈਰ ਨਿਆਇਕ ਤਲਾਕ ਨੂੰ ਨਾ ਮੰਨਣਯੋਗ ਤੇ ਅਸੰਵਿਧਾਨਿਕ ਐਲਾਨ ਕਰਨ ਦੀ ਮੰਗ

ਪੀਟੀਆਈ (ਨਵੀਂ ਦਿੱਲੀ): ਤਲਾਕ-ਏ-ਕਿਨਾਇਆ ਤੇ ਤਲਾਕ-ਏ-ਬੈਨ ਸਮੇਤ ਮੁਸਲਮਾਨਾਂ ’ਚ ਸਾਰੇ ਤਰ੍ਹਾਂ ਦੇ ਇਕਪਾਸਡ਼ ਤੇ ਗ਼ੈਰ ਨਿਆਇਕ ਤਲਾਕ ਨੂੰ ਨਾ ਮੰਨਣਯੋਗ ਤੇ ਅਸੰਵਿਧਾਨਿਕ ਐਲਾਨ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ ਤਲਬ ਕੀਤਾ। ਜਸਟਿਸ ਐੱਸਏ ਨਜੀਰ ਤੇ ਜਸਟਿਸ ਜੇਬੀ ਪਾਰਡੀਵਾਲਾ ਦੀ ਬੈਂਚ ਨੇ ਕਾਨੂੰਨ ਤੇ

ਦਾਣਾ ਮੰਡੀ ਪੂਨੀਆ ਦਾ ਅਚਾਨਕ ਦੌਰਾ ਕਰਕੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸ਼ਾਹਕੋਟ : ਦਾਣਾ ਮੰਡੀ ਪੂਨੀਆ ਦਾ ਅੱਜ ਪੇਂਡੂ ਵਿਕਾਸ, ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਚਾਨਕ ਦੌਰਾ ਕਰਕੇ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਡੀਐੱਮ ਬਲਵੀਰ ਰਾਜ ਸਿੰਘ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਇਸ

ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਮੋਹਰੀ ਕਿਸਾਨ ਕੁਲਵਿੰਦਰ ਸਿੰਘ ਪਿੰਡ ਢਿੱਲਵਾਂ

ਲੁਧਿਆਣਾ : ਪੰਜਾਬ ਸਰਕਾਰ ਵਲੋ ਝੋਨੇ ਦੇ ਨਾੜ ਦੇ ਸਹੀ ਪ੍ਰਬੰਧਨ ਲਈ ਸਰਦਾਰ ਭਗਵੰਤ  ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਹਿਮ ਕਦਮ ਚੁਕੇ ਜਾ ਰਹੇ ਹਨ| ਖੇਤੀਬਾੜੀ ਮੰਤਰੀ ਜੀ ਵਲੋ ਸੂਬੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਵਹਾਉਣ ਦੀ