news

Jagga Chopra

Articles by this Author

2023 ਵਿਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਭਗਵੰਤ ਮਾਨ ਨੇ ਲਿਆ ਜਾਇਜ਼ਾ

ਚੰਡੀਗੜ੍ਹ : ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ

ਲੋਕਾਂ ਨੂੰ ਐੱਸਐੱਮਐੱਸ ਰਾਹੀਂ ਬਿਜਲੀ ਬੰਦ ਹੋਣ ਦੀ ਮਿਲੇਗੀ ਸੂਚਨਾ : ਮੰਤਰੀ ਈਟੀਓ

ਅੰਮਿ੍ਤਸਰ : ਅੰਮਿ੍ਤਸਰ ਵਿਚ ਬਿਜਲੀ ਬੰਦ ਹੋਣ ਤੇ ਲੋਕਾਂ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਪ੍ਰਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਪੇ ਤੇ ਇਸ ਨੂੰ ਸੂਚਨਾ ਰਾਹੀਂ ਕਿੰਨੇ ਤੋਂ ਕਿੰਨੇ ਵਜ਼ੇ ਤਕ ਬਿਜਲੀ ਬੰਦ ਰਹੇਗੀ ਬਾਰੇ ਵੀ ਦੱਸਿਆ ਜਾਵੇਗਾ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਬਿਜਲੀ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਮੰਗ ਪੱਤਰ

ਅੰਮ੍ਰਿਤਸਰ : ਪੰਜਾਬ ਦੇ ਹਵਾ ਪਾਣੀ ਨੂੰ ਬਚਾਉਣ ਲਈ ਇੱਕ ਪੱਤਰ ਲਿਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਆਪਣੀ ਅਵਾਜ਼ ਬੁਲੰਦ ਕਰਨ ਲਈ ਕਿਹਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ

ਭਗਵੰਤ ਮਾਨ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਗਲੀਚੇ ਹੇਠ ਨਹੀਂ ਧੱਕ ਸਕਦੇ : ਬਾਜਵਾ

ਗੁਰਦਾਸਪੁਰ : ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ, ਨੇ ਕਿਹਾ ਕਿ

ਮਹਾਰਾਣੀ ਐਲੱਜਬਿੱਥ-॥ ਦੀ ਪਲਾਟੀਨਮ ਜੁਬਲੀ ਮੌਕੇ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਕੈਨੇਡਾ ਵਿੱਚ ਸਨਮਾਨ

ਕੈਨੇਡਾ : ਕੈਨੇਡਾ ਨਿਵਾਸੀ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਦਾ ਮਹਾਰਾਣੀ ਐਲੱਜਬੈੱਥ (2) ਦੀ ਪਲੈਟੀਨਮ ਜੁਬਲੀ ਮੌਕੇ ਮਹਾਰਾਣੀ ਅਲੈਜਬੈੱਥ-॥ ਦੇ ਪਿੰਨ ਤੇ ਸਰਟੀਫਿਕੇਟ ਨਾਲ ਪ੍ਰਧਾਨ ਮੰਤਰੀ ਜਸ਼ਟਿਨ ਟਰੂਡੋ ਦੀ ਸਰਕਾਰ ਵਿੱਚ ਕਨੇਡਾ ਦੀ ਸ਼ੀਨੀਅਰਸ ਲਈ ਕੇਦਰੀ     ( ਫੈਡਰਲ) ਮੰਤਰੀ ਕਮਲ ਖੈਰਾ ਨੇ ਵਿਸ਼ੇਸ਼ ਤੌਰ ਤੇ ਭੇਟ ਕੀਤਾ। ਬਲਜਿੰਦਰ ਸੇਖਾ ਨੂੰ ਇਹ ਸਨਮਾਨ ਉਹਨਾਂ ਵੱਲੋਂ

ਪ੍ਰਧਾਨ ਮੰਤਰੀ ਮੋਦੀ ਨੇ ਮੋਢੇਰਾ ਨੂੰ ਦੇਸ਼ ਦੇ ਪਹਿਲੇ ਸੋਲਰ ਪਿੰਡ ਵਜੋਂ ਕੀਤਾ ਸਮਰਪਿਤ

ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੇਹਸਾਣਾ ਦੇ ਮੋਢੇਰਾ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਦੇ ਤਹਿਤ ਪੀਐੱਮ ਮੋਦੀ ਨੇ ਮੇਹਸਾਣਾ ਜ਼ਿਲ੍ਹੇ ਦੇ ਮੋਢੇਰਾ ਪਿੰਡ ਨੂੰ ਦੇਸ਼ ਦੇ ਪਹਿਲੇ ਸੋਲਰ ਪਿੰਡ ਵਜੋਂ ਸਮਰਪਿਤ ਕੀਤਾ। ਇਸ ਮੌਕੇ 'ਤੇ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਮੇਹਸਾਣਾ ਅਤੇ ਮੋਢੇਰਾ

ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ ਹੈ, ਅਸੀਂ ਉਸ ਖ਼ਿਲਾਫ਼ ਲੜਾਂਗੇ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਭਾਜਪਾ 'ਤੇ ਦੇਸ਼ 'ਚ ਨਫ਼ਰਤ ਫ਼ੈਲਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਨਫ਼ਰਤ ਫੈਲਾਈ ਜਾ ਰਹੀ ਹੈ। ਸਾਡੀ ਪਾਰਟੀ ਸੰਵਿਧਾਨ 'ਤੇ ਭਰੋਸਾ ਕਰਦੀ ਹੈ। ਜੋ ਵੀ ਦੇਸ਼ ਵਿੱਚ ਨਫ਼ਰਤ ਫੈਲਾਉਂਦਾ

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾਇਆ, ਵਨ ਡੇ ਸੀਰੀਜ਼ ’ਚ 1-1 ਤੇ ਬਰਾਬਰ

ਰਾਂਚੀ : ਸ਼੍ਰੇਅਸ ਅਈਅਰ (ਅਜੇਤੂ 113) ਦੇ ਸ਼ਾਨਦਾਰ ਸੈਂਕੜੇ ਤੇ ਇਸ਼ਾਨ ਕਿਸ਼ਨ (93) ਦੀ ਧਮਾਕੇਦਾਰ ਪਾਰੀ ਦੇ ਦਮ ’ਤੇ ਭਾਰਤ ਨੇ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਦੂਜੇ ਵਨ ਡੇ ਮੈਚ ਵਿਚ ਸੱਤ ਵਿਕਟਾਂ ਨਾਲ ਜਿੱਤ ਹਾਸਲ ਕਰ ਕੇ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਵਿਚ 1-1 ਨਾਲ ਬਰਾਬਰੀ ਹਾਸਲ ਕਰ ਲਈ। ਰੀਜਾ ਹੈਂਡਰਿਕਸ ਤੇ ਏਡੇਨ ਮਾਰਕਰੈਮ ਦੀ ਬੱਲੇਬਾਜ਼ੀ ਦੀ ਬਦੌਲਤ ਦੱਖਣੀ ਅਫਰੀਕਾ ਨੇ

ਡੂੰਘੇ ਟੋਏ 'ਚ 8 ਬੱਚੇ ਡੁੱਬੇ, 6 ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਬਾਕੀਆਂ ਦੀ ਭਾਲ ਜਾਰੀ

ਦਿੱਲੀ : ਹਰਿਆਣਾ ਦੇ ਗੁਰੂਗ੍ਰਾਮ ਵਿਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਸੈਕਟਰ-110ਏ 'ਚ ਇਕ ਬਿਲਡਰ ਦੀ ਉਸਾਰੀ ਵਾਲੀ ਥਾਂ 'ਤੇ ਡੂੰਘੇ ਟੋਏ 'ਚ 8 ਬੱਚੇ ਡੁੱਬ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਗੋਤਾਖੋਰ ਮੌਕੇ 'ਤੇ ਪਹੁੰਚ ਗਏ ਅਤੇ 6 ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਬਾਕੀਆਂ ਦੀ ਭਾਲ ਜਾਰੀ ਹੈ। ਟੋਏ ਕੋਲ ਬੱਚਿਆਂ ਦੇ ਕੱਪੜੇ

ਮੁਹਾਲੀ ਸਿਟੀ ਸੈਂਟਰ-2 ਦੀ ਬੇਸਮੈਂਟ 'ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ

ਚੰਡੀਗੜ੍ਹ: ਦੇਰ ਸ਼ਾਮ ਨੂੰ ਮੁਹਾਲੀ ਸਿਟੀ ਸੈਂਟਰ-2 ਵਿਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੇਸਮੈਂਟ 'ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ ਹਨ। ਪ੍ਰਸ਼ਾਸਨ ਅਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ