news

Jagga Chopra

Articles by this Author

ਫ਼ਿਲਮ ਹਨੀਮੂਨ ਦਾ ਟਰੇਲਰ ਰਿਲੀਜ਼, ਗਿੱਪੀ ਗਰੇਵਾਲ, ਜੈਸਮੀਨ ਭਸੀਨ ਮੁੱਖ ਭੂਮਿਕਾਵਾਂ `ਚ ਆਉਣਗੇ ਨਜ਼ਰ

ਚੰਡੀਗੜ੍ਹ : ਪੰਜਾਬੀ ਇੰਡਸਟਰੀ ਲਈ ਸਾਲ 2022 ਕਾਫ਼ੀ ਚੰਗਾ ਸਾਲ ਰਿਹਾ ਹੈ। ਕਿਉਂਕਿ ਇਸ ਸਾਲ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਸਿਨੇਮਾਘਰਾਂ `ਚ ਰਿਲੀਜ਼ ਹੋਈਆਂ ਹਨ। ਇਹ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਰਿਕਾਰਡ ਹੈ। ਹੁਣ ਇੱਕ ਹੋਰ ਪੰਜਾਬੀ ਫ਼ਿਲਮ ਤੁਹਾਡਾ ਮਨੋਰੰਜਨ ਕਰਨ ਲਈ ਤਿਆਰ ਹੈ। ਇਹ ਫ਼ਿਲਮ ਹੈ ਹਨੀਮੂਨ। ਫ਼ਿਲਮ ਦਾ ਅਧਿਕਾਰਤ ਟਰੇਲਰ ਵੀ ਰਿਲੀਜ਼ ਕਰ ਦਿਤਾ ਗਿਆ ਹੈ। ਫ਼ਿਲਮ

ਆਪ ਸਰਕਾਰ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਹੋਰਨਾਂ ਸੂਬਿਆਂ ’ਚ ਬਰਬਾਦ ਨਾ ਕਰੇ : ਪ੍ਰਧਾਨ ਵੜਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਤੋਂ ਲੰਬੀ ਗੈਰਹਾਜ਼ਰੀ ’ਤੇ ਸਵਾਲ ਉਠਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਨੂੰ ਬਰਬਾਦ ਨਾ ਕਰੇ। ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕਸਦਿਆਂ ਕਿਹਾ

ਸਿੱਧੂ ਮੂਸੇਵਾਲਾ ਦੀ ਮੌਤ ਲਈ ਸਿਰਫ਼ ਪੰਜਾਬ ਸਰਕਾਰ ਹੀ ਨਹੀਂ ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ : ਬਲਕੌਰ ਸਿੰਘ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਖਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ ਸੀ। ਸਿਹਤ ਠੀਕ ਹੋਣ ਮਗਰੋਂ ਅੱਜ ਐਤਵਾਰ ਨੂੰ ਉਨ੍ਹਾਂ ਨੇ ਆਪਣੇ ਘਰ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ

ਮੁੱਖ ਮੰਤਰੀ ਗੀਤ ਵਿਚ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ : ਮਜੀਠੀਆ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤਤੇ ਪਾਬੰਦੀ ਕਿਉਂ ਲਗਵਾਈ ਹੈ ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇ

ਭਾਜਪਾ ਨੇ ਕਿਸੇ ਸੂਬੇ ਦੀ ਸਰਕਾਰ ਨੂੰ ਸੁੱਟਣਾ ਹੁੰਦਾ ਹੈ ਤਾਂ ਈਡੀ, ਸੀਬੀਆਈ, ਐਨਆਈਏ, ਏਸੀਬੀ ਦਾ ਸਹਾਰਾ ਲੈਂਦੇ ਹਨ : ਮਹਿਬੂਬਾ ਮੁਫ਼ਤੀ

ਗਾਂਧੀਨਗਰ (ਜੰਮੂ) : ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਜੰਮੂ ਦੇ ਗਾਂਧੀਨਗਰ ਵਿੱਚ ਪਾਰਟੀ ਦਫ਼ਤਰ ਦੇ ਬਾਹਰ ਵਰਕਰਾਂ ਦੇ ਇੱਕ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਹੈ ਕਿ ਅੱਜ ਇਹ ਪਾਰਟੀ ਦੁਨੀਆ ਦੀ ਸਭ ਤੋਂ ਅਮੀਰ ਪਾਰਟੀ ਬਣ ਗਈ ਹੈ। ਉਨ੍ਹਾਂ ਨੂੰ ਆਪਣੇ ਵੱਡੇ ਦੋਸਤਾਂ ਦੇ ਕਰਜ਼ੇ ਮੁਆਫ਼

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ, ਗਾਇਕ ਜੈਨੀ ਜੌਹਲ ਦੇ ਹੱਕ ’ਚ ਡਟੇ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ : ਮਾਨ

ਗੁਜਰਾਤ : ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪਛੜਿਆ ਹੈ। ਉਨ੍ਹਾਂ

ਮੁਖ ਮੰਤਰੀ ਭਗਵੰਤ ਮਾਨ ਆਪਣੀਆਂ ਸੰਵਿਧਾਨਿਕ ਜਿੰਮੇਵਾਰੀਆਂ ਨੂੰ ਛਿੱਕੇ ਟੰਗਦੇ ਹਨ : ਸ਼ਰਮਾ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਵਿਖੇ ਪੁੱਜਣ ‘ਤੇ ਮਾਨਯੋਗ ਰਾਜਪਾਲ ਵਲੋਂ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਾ ਸਿਰਫ ਮੁਖ ਮੰਤਰੀ ਭਗਵੰਤ ਮਾਨ ਆਪਣੀਆਂ ਸੰਵਿਧਾਨਿਕ ਜਿੰਮੇਵਾਰੀਆਂ ਨੂੰ

ਆਇਰਲੈਂਡ 'ਚ ਗੈਸ ਸਟੇਸ਼ਨ 'ਤੇ ਧਮਾਕਾ, 10 ਲੋਕਾਂ ਦੀ ਮੌਤ

ਆਇਰਲੈਂਡ : ਆਇਰਲੈਂਡ ਦੇ ਡੋਨੇਗਲ ਵਿੱਚ ਇੱਕ ਗੈਸ ਸਟੇਸ਼ਨ ਵਿੱਚ ਧਮਾਕਾ ਹੋਇਆ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਇਹ ਘਟਨਾ ਰਾਤ ਨੂੰ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਹੈ।ਇੱਕ ਅਧਿਕਾਰੀ ਡੇਵਿਡ ਕੈਲੀ ਨੇ ਦੱਸਿਆ ਕਿ

ਦਰਜਨਾਂ ਕਰੂਜ਼ ਟੌਰੰਗਾ ਅਤੇ ਔਕਲੈਂਡ ਸਿਟੀ (ਨਿਊਜ਼ੀਲੈਂਡ) ਪਹੁੰਚਣਗੇ

ਨਿਊਜ਼ੀਲੈਂਡ : ਸਵਾਰੀਆ ਵਾਲੇ ਸ਼ਿੱਪ ਸੈਰ ਸਪਾਟਾ ਕਰਨ ਵਾਲਿਆਂ ਲਈ ਦੁਬਾਰਾ ਸਵਰਗ ਵਰਗੇ ਨਜ਼ਾਰੇ ਦੇਣ ਲਈ ਸਮੁੰਦਰਾਂ ਦੇ ਵਿਚ ਆਪਣੀ ਯਾਤਰਾ ਸ਼ੁਰੂ ਕਰ ਚੁੱਕੇ ਹਨ। ਨਿਊਜ਼ੀਲੈਂਡ ਦੇ ਵਿਚ 16 ਅਕਤੂਬਰ ਤੋਂ 31 ਦਸੰਬਰ ਤੱਕ ਵੇਖਿਆ ਜਾਵੇ ਤਾਂ 27 ਦੇ ਕਰੀਬ ਕਰੂਜ਼ ਸਮਾਂ ਸਾਰਣੀ ਦੇ ਵਿਚ ਵੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਅਗਲੇ ਸਾਲ ਦੇ ਵਿਚ ਵੀ ਲਾਈਨਾ ਲੱਗੀਆਂ ਹੋਈਆਂ ਹਨ। 16