news

Jagga Chopra

Articles by this Author

ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਹੋਇਆ ਰਲੇਵਾਂ, ਪਰਮਜੀਤ ਸਿੰਘ ਸਰਨਾ ਦਿੱਲੀ ਇਕਾਈ ਦੇ ਪ੍ਰਧਾਨ ਬਣੇ

ਨਵੀਂ ਦਿੱਲੀ : ਪੰਥਕ ਤੇ ਪੰਜਾਬ ਦੀ ਰਾਜਨੀਤੀ ਵਿਚ ਵਾਪਰੇ ਅਹਿਮ ਧਾਰਮਿਕ ਤੇ ਰਾਜਨੀਤਕ ਘਟਨਾਕ੍ਰਮ ਵਿਚ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੀ ਅਕਾਲੀ ਦਲ ਦਿੱਲੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ। ਇਸ ਘਟਨਾਕ੍ਰਮ ਨੂੰ ਸਿੱਖ ਤੇ ਪੰਜਾਬ ਦੀ ਰਜਨੀਤੀ ਵਿਚ ਅਹਿਮ ਮੋੜ ਤੇ ਧਾਰਮਿਕ ਤੇ ਸਿਆਸੀ ਤੌਰ ’ਤੇ ਖੇਡ ਬਦਲਣ ਵਾਲਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ

ਦੋ ਟਰੈਕਟਰਾਂ ਦੀ ਟੱਕਰ 'ਚ ਤਾਏ - ਭਤੀਜੇ ਦੀ ਮੌਤ

ਬਠਿੰਡਾ : ਲਹਿਰਾਗਾਗਾ ਦੇ ਨੇੜਲੇ ਪਿੰਡ ਬੁਸ਼ਹਿਰਾ ਨਜਦੀਕ ਦੋ ਟਰੈਕਟਰਾਂ ਦੀ ਟੱਕਰ 'ਚ ਦੋ ਦੀ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਾਜਰ ਸਿੰਘ ਆਪਣੇ ਭਤੀਜੇ ਅਮਨਜੋਤ ਸਿੰਘ ਨਾਲ ਸਵਰਾਜ ਟਰੈਕਟਰ ਤੇ ਪਿੰਡ ਮੂਨਕ ਤੋਂ ਸਮਾਨ ਲੈ ਕੇ ਵਾਪਸ ਆਪਣੇ ਘਰ ਪਿੰਡ ਬੁਸ਼ਹਿਰਾ ਜਾ ਰਿਹਾ ਸੀ, ਜਦੋਂ ਉਹ ਪਿੰਡ ਦੀ ਅਨਾਜ ਮੰਡੀ ਨਜਦੀਕ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਟਰੈਕਟਰ ਟਰਾਲੀ ਜੋ

ਗਾਇਕਾ ਜੈਨੀ ਜੌਹਲ ਦਾ ਗੀਤ ਲੈਟਰ ਟੂ ਸੀਐਮ ਗੀਤ ਨੂੰ ਯੂਟਿਉਬ ਤੋਂ ਹਟਾਇਆ।


ਚੰਡੀਗੜ੍ਹ : ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਵਿੱਚ ਇਨਸਾਫ਼ ਦੀ ਮੰਗ ਕਰਦਾ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ ਸੀਐਮ' ਨੂੰ ਯੂ ਟਿਊਬ ਵੱਲੋਂ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਾ ਗੀਤ ਜਿਸ  ਨੂੰ ਲਿਖਿਆ ਗਾਇਆ ਗਾਇਕਾ ਜੈਨੀ ਜੌਹਲ ਵੱਲੋਂ ਹੈ, ਇਸ ਗੀਤ ਰਾਹੀਂ ਜਿੱਥੇ ਜੈਨੀ ਜੌਹਲ ਨੇ ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਮਾਨ ਵੱਲੋਂ ਰਾਸ਼ਟਰਪਤੀ ਦ੍ਰੋਪਤੀ ਦੇ ਸਮਾਗਮ ’ਚ ਨਾ ਸ਼ਾਮਲ ਹੋਣ ਦਾ ਬੀਜੇਪੀ ਨੇ ਸਖ਼ਤ ਨੋਟਿਸ
ਚੰਡੀਗੜ੍ਹ, 8 ਅਕਤੂਬਰ : ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨ ਵਾਲੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ ਤੇ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਮਾਨ ਦੀ ਗੈਰ-ਹਾਜ਼ਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ
ਵਿਜੇ ਕੁਮਾਰ ਯਾਦਵ ਨੇ 36ਵੀਂਆਂ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ

ਅਹਿਮਦਾਬਾਦ : ਰਾਸ਼ਟਰਮੰਡਲ ਖੇਡਾਂ ਦੇ ਕਾਂਸੀ ਤਮਗਾ ਜੇਤੂ ਵਿਜੇ ਕੁਮਾਰ ਯਾਦਵ ਨੇ ਗੁਜਰਾਤ ਵਿੱਚ ਹੋਈਆਂ 36ਵੀਂਆਂ ਰਾਸ਼ਟਰੀ ਖੇਡਾਂ ਵਿੱਚ ਜੂਡੋ ਵਿੱਚ ਅੰਡਰ-60 ਕਿਲੋਗ੍ਰਾਮ ਵਰਗ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਸਾਬਿਰਾ ਹੈਰਿਸ ਨੇ ਸ਼ੂਟਿੰਗ ’ਚ ਮਹਿਲਾ ਟਰੈਪ ਮੁਕਾਬਲੇ ’ਚ ਸਿਲਵਰ ਮੈਡਲ ਜਿੱਤਿਆ ਹੈ। ਉੱਤਰ ਪ੍ਰਦੇਸ਼ ਨੇ ਇੰਨ੍ਹਾਂ ਖੇਡਾਂ ਵਿੱਚ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।

ਰਾਏਕੋਟ (ਜੱਗਾ) : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਅੱਜ ਇੱਥੇ ਭਾਵਾਧਸ ਇਕਾਈ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਭਾਵਾਧਸ ਦੇ ਤਹਿਸੀਲ ਪ੍ਰਧਾਨ ਦਵਿੰਦਰ ਬੌਬੀ ਗਿੱਲ ਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਅਗਵਾਈ ਹੇਠ ਸ਼ਰਧਾਲੂਆਂ ਵੱਲੋਂ ਪੂਜਾ ਅਰਚਨਾ ਕਰਨ ਉਪਰੰਤ ਸ਼ਹਿਰ’ ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ :  ਡੇਅਰੀ ਵਿਕਾਸ ਵਿਭਾਗ ਵੱਲੋਂ ਬੀਤੇ ਕੱਲ੍ਹ ਪਿੰਡ ਸਹਾਰਨ ਮਾਜਰਾ ਵਿਖੇ ਇਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸਦੀ ਅਗਵਾਈ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਸ. ਪਰਮਿੰਦਰ ਸਿੰਘ ਸਰਪੰਚ ਸਹਾਰਨ ਮਾਜਰਾ ਵਲੋਂ ਕੀਤਾ ਗਿਆ ਜਿੱਥੇ 100 ਦੇ ਕਰੀਬ ਕਿਸਾਨਾਂ ਨੇ ਕੈਂਪ ਮੌਕੇ ਸ਼ਮੂਲੀਅਤ

'ਏਅਰ ਸ਼ੋਅ ਸੁਖਨਾ ਝੀਲ 'ਤੇ ਆਯੋਜਿਤ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ ਰਹੇ ਮੌਜੂਦ
ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਅੱਜ 90 ਸਾਲ ਦੀ ਗਈ ਹੈ। ਇਸ ਖਾਸ ਮੌਕੇ 'ਤੇ ਦੇਸ਼ ਵਾਸੀ ਬਹਾਦਰ ਜਵਾਨਾਂ ਨੂੰ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਆਯੋਜਿਤ 'ਏਅਰ ਸ਼ੋਅ ਸ਼ੁਰੂ ਹੋ ਗਿਆ ਹੈ। ਭਾਰਤੀ ਹਵਾਈ ਸੈਨਾ ਅਸਮਾਨ ਵਿੱਚ ਆਪਣੀ ਤਾਕਤ ਦਿਖਾ ਰਹੀ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਦੇ
ਵਿਜੀਲੈਂਸ ਨੇ ਕਾਂਗਰਸੀ ਆਗੂ ਸੰਦੀਪ ਸੰਧੂ ਦੇ ਘਰ ਮਾਰਿਆ ਛਾਪਾ

ਚੰਡੀਗੜ੍ਹ : ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਦਾਖਾ ਬਲਾਕ ਵਿੱਚ ਸਟਰੀਟ ਲਾਈਟਾਂ ਦੀ ਕੀਮਤ 65 ਲੱਖ ਰੁਪਏ ਦੀ ਮਹਿੰਗੀ ਖਰੀਦ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਲਈ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ

ਮੁੱਖ ਮੰਤਰੀ ਵਿਰੁੱਧ ਰਾਜਪਾਲ ਦੀ ਟਿੱਪਣੀ ਨੂੰ ਮੰਤਰੀ ਅਰੋੜਾ ਨੇ 'ਮੰਦਭਾਗਾ' ਕਰਾਰ ਦਿੱਤਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ ਵਿੱਚ ਗੈਰਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਮੰਤਰੀ ਅਰੋੜਾ ਨੇ ਕਿਹਾ